ਸ਼ੁੱਕਰਵਾਰ, ਫਰਵਰੀ 13, 2026 11:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਵੱਲੋਂ 31 ਦਸੰਬਰ ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਸਾਫ ਪਾਣੀ ਦੀ ਸਹੂਲਤ ਦਾ ਟੀਚਾ, 99.93 ਫੀਸਦੀ ਕੰਮ ਪੂਰਾ

ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ ਘਰਾਂ ਵਿੱਚੋ 99.93 ਫੀਸਦੀ ਘਰਾਂ (34.24 ਲੱਖ) ਨੂੰ ਪੀਣ ਵਾਲੇ ਪਾਣੀ ਦੀ ਪਾਈਪਡ ਸਪਲਾਈ ਦਿੱਤੀ ਜਾ ਚੁੱਕੀ ਹੈ।

by Bharat Thapa
ਦਸੰਬਰ 22, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ (Bhagwant Mann) ਦੇ ਨਾਂ ਜਲਦ ਇੱਕ ਵੱਡੀ ਪ੍ਰਾਪਤੀ ਜੁੜ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ (water supply and sanitation department) ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹੈ।

ਇਸ ਸਬੰਧੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ ਘਰਾਂ ਵਿੱਚੋ 99.93 ਫੀਸਦੀ ਘਰਾਂ (34.24 ਲੱਖ) ਨੂੰ ਪੀਣ ਵਾਲੇ ਪਾਣੀ ਦੀ ਪਾਈਪਡ ਸਪਲਾਈ ਦਿੱਤੀ ਜਾ ਚੁੱਕੀ ਹੈ। ਸਿਰਫ 125 ਢਾਣੀਆਂ ਬਾਕੀ ਹਨ ਅਤੇ ਉੱਥੇ ਵੀ ਇਹ ਸੁਵਿਧਾ ਦੇਣ ਲਈ ਜ਼ੋਰ-ਸ਼ੋਰ ਨਾਲ ਕੰਮ ਚੱਲ ਰਿਹਾ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਭਰਪੂਰ ਯਤਨ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਵੀ ਇਹੀ ਹੈ ਕਿ ਲੋਕਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਲਈ ਕਿਸੇ ਪ੍ਰਕਾਰ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੀਆਂ ਸੁਵਿਧਾਵਾਂ ਘਰ ਬੈਠੇ ਮਿਲਣ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਪੰਜਾਬ ਸਰਕਾਰ ਨੇ ਹੁਣ ਤਕਰੀਬਨ ਸਾਰੇ ਪੇਂਡੂ ਘਰਾਂ ਵਿੱਚ ਪਾਈਪਾਂ ਰਾਹੀਂ ਸਾਫ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਇਸ ਕਾਰਜ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਖੁੱਲ੍ਹੇ ਦਿਲ ਨਾਲ ਪ੍ਰਸੰਸਾ ਵੀ ਕੀਤੀ ਹੈ।

ਉੱਧਰ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਨੇ ਸਬੰਧਤ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਕੁਝ ਕੁ ਘਰਾਂ ਵਿਚ ਪੀਣ ਵਾਲੇ ਪਾਣੀ ਦੀ ਪਾਈਪਡ ਸਪਲਾਈ ਹਾਲੇ ਨਹੀਂ ਪੁੱਜੀ, ਉੱਥੇ ਇਹ ਸੁਵਿਧਾ 31 ਦਸੰਬਰ 2022 ਤੱਕ ਪਹੁੰਚਾਈ ਜਾਵੇ ਤਾਂ ਜੋ ਪੰਜਾਬ ਸਾਲ 2023 ਵਿਚ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਵਾਲਾ ਸੂਬਾ ਅਖਵਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 31 ਦਸੰਬਰ 2022 ਤੱਕ ਸੂਬੇ ਵਿਚ 100 ਫੀਸਦੀ ਜਲ ਸਪਲਾਈ ਦਾ ਟੀਚਾ ਪੂਰਾ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹਾਂ ਜਦਕਿ ਕੌਮੀ ਟੀਚਾ 2024 ਦਾ ਹੈ।

ਕਾਬਿਲੇਗੌਰ ਹੈ ਕਿ ਇਸੇ ਸਾਲ ਨਵੀਂ ਦਿੱਲੀ ਦੇ ਵਿਗਿਆਨ ਭਵਨ ‘ਚ ‘ਸਵੱਛ ਭਾਰਤ ਦਿਵਸ’ ‘ਤੇ ਪੰਜਾਬ ਦੇ 15 ਜ਼ਿਲ੍ਹਿਆਂ ਨੂੰ ‘ਹਰ ਘਰ ਜਲ ਸਰਟੀਫਿਕੇਟ’ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਾਲ 2023-24 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 622 ਕਰੋੜ ਰੁਪਏ ਦੀ ਲਾਗਤ ਨਾਲ 1050 ਪਿੰਡਾਂ ਵਿੱਚ ਮੌਜੂਦਾ ਜਲ ਸਪਲਾਈ ਦਾ ਪੱਧਰ ਉੱਚਾ ਚੁੱਕਣ ਲਈ ਕੰਮ ਸ਼ੁਰੂ ਕਰਨ ਦੀ ਵੀ ਯੋਜਨਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bram Shankar Jimpalatest newspro punjab tvpunjabi news
Share209Tweet131Share52

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.