ਮੰਗਲਵਾਰ, ਜੂਨ 16, 2026 09:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

DSGMC ਦੀਆਂ ਚੋਣਾਂ, 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਦੀ 24 ’ਤੇ ਜੇਤੂ ਲੀਡ

by propunjabtv
ਅਗਸਤ 25, 2021
in ਦੇਸ਼, ਰਾਜਨੀਤੀ
0

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆ ਚੋਣਾਂ ਲਈ ਪਾਈਆਂ ਵੋਟਾਂ ਦੀ ਗਿਣਤੀ ਦੌਰਾਨ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 24 ਵਾਰਡਾਂ ਵਿੱਚ ਜੇਤੂ ਲੀਡ ਲੈ ਲਈ ਹੈ। ਇਸ ਦੌਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਦੇ ਮਾੜੇ ਪ੍ਰਬੰਧ ਸਾਹਮਣੇ ਆਏ ਹਨ ਕਿਉਂਕਿ ਅਧਿਕਾਰਤ ਪਾਸਾਂ ਵਾਲੇ ਪੱਤਰਕਾਰਾਂ ਨੂੰ ਗਿਣਤੀ ਕੇਂਦਰਾਂ ਵਿੱਚ ਜਾਣ ਤੋਂ ਰੋਕਿਆ ਗਿਆ। 46 ਵਾਰਡਾਂ ਲਈ 312 ਉਮੀਦਵਾਰਾਂ ਦੀ ਕਿਸਮਤ ਦਾ ਅੱਜ ਫੈਸਲਾ ਹੋ ਜਾਵੇਗਾ। ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀਕੇ ਜਿੱਤ ਗਏ ਹਨ। ਉਨ੍ਹਾਂ ਨੇ 661 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ | ਗੀਤਾ ਕਾਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ ਜਿੱਤ ਗਏ ਹਨ। ਚੰਦਰ ਵਿਹਾਰ ਤੋਂ ਸਰਨਾ ਧੜੇ ਦੇ ਅਨੂਪ ਸਿੰਘ ਘੁੰਮਣ ਅੱਗੇ ਹਨ| ਵਿਕਾਸ ਪੁਰੀ ਤੋਂ ਸਰਨਾ ਧੜੇ ਦੇ ਅਮਰੀਕ ਸਿੰਘ, ਜਦਕਿ ਪੰਜਾਬੀ ਹਲਕੇ ਤੋਂ ਹਰਵਿੰਦਰ ਸਿੰਘ ਸਰਨਾ, ਮਨਜਿੰਦਰ ਸਿੰਘ ਸਿਰਸਾ ਤੋਂ 100 ਵੋਟਾਂ ਤੋਂ ਅੱਗੇ ਹਨ | ਪ੍ਰੀਤ ਵਿਹਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਭੁਪਿੰਦਰ ਸਿੰਘ ਭੁੱਲਰ, ਵਿਵੇਕ ਵਿਹਾਰ ਤੋਂ ਜਸਵੀਰ ਸਿੰਘ ਨੋਨੀ, ਨਵੀਨ ਸ਼ਾਹਦਰਾ ਪਰਵਿੰਦਰ ਸਿੰਘ, ਸਰਿਤਾ ਵਿਹਾਰ ਤੋਂ ਗੁਰਪ੍ਰੀਤ ਸਿੰਘ ਜੱਸਾ, ਉੱਤਮ ਨਗਰ ਤੋਂ ਰਮਨਜੋਤ ਸਿੰਘ ਮੀਤਾ ਜਿੱਤ ਚੁੱਕੇ ਹਨ।

Tags: DSGMelectionsseatsShiromani Akali Dalwinning
Share204Tweet128Share51

Related Posts

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.