ਬੁੱਧਵਾਰ, ਜੁਲਾਈ 23, 2025 03:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਹਰਪਾਲ ਚੀਮਾ ਨੇ ਲਾਂਚ ਕੀਤੀ ਵ੍ਹੱਟਸਐਪ ਚੈਟਬੋਟ-ਕਮ-ਹੈਲਪਲਾਈਨ ‘ਈ-ਜੀਐਸਟੀ’, ਪੰਜਾਬੀ ਜਾਂ ਅੰਗਰੇਜ਼ੀ ‘ਚ ਮਿਲ ਸਕੇਗੀ ਜਾਣਕਾਰੀ

Punjab News: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੀਐਸਟੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ ਪੰਜਾਬੀ ਜਾਂ ਅੰਗਰੇਜ਼ੀ 'ਚ ਇਸ ਚੈਟਬੋਟ ‘ਤੇ ਵ੍ਹੱਟਸਐਪ ਕਰ ਸਕਦਾ ਹੈ।

by ਮਨਵੀਰ ਰੰਧਾਵਾ
ਦਸੰਬਰ 23, 2022
in ਕਾਰੋਬਾਰ, ਪੰਜਾਬ
0

WhatsApp chatbot-cum-helpline number: ਵਸਤਾਂ ਤੇ ਸੇਵਾਵਾਂ ਕਰ (GST) ਸਬੰਧੀ ਕਰਦਾਤਾਵਾਂ ਦੇ ਸਵਾਲਾਂ ਅਤੇ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਵੱਲੋਂ ਇੱਕ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਜਾਰੀ ਕੀਤਾ ਗਿਆ।

ਕਰ ਵਿਭਾਗ ਦੀ ਮਹੀਨਾਵਾਰ ਜ਼ਿਲ੍ਹਾ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਇਸ ਸੇਵਾ ਦੀ ਸ਼ੁਰੂਆਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੀਐਸਟੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ ਪੰਜਾਬੀ ਜਾਂ ਅੰਗਰੇਜ਼ੀ ‘ਚ ਇਸ ਚੈਟਬੋਟ ‘ਤੇ ਵ੍ਹੱਟਸਐਪ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਫੀਡਬੈਕ ਵਿਧੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਰਦਾਤਾਵਾਂ ਨੂੰ ਸੇਵਾਵਾਂ ਦੀ ਸਪਲਾਈ ਨੂੰ ਆਸਾਨ ਬਣਾਉਣ ਦੀ ਨੀਤੀ ਦੇ ਤਹਿਤ ਸ਼ੁਰੂ ਕੀਤੀ ਗਈ ਹੈ।

ਇਸ ਚੈਟਬੋਟ ‘ਤੇ ਉਪਲਬਧ ਸੁਵਿਧਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੋਈ ਵੀ ਨਾਗਰਿਕ ਜਾਂ ਵਪਾਰੀ 9160500033 ‘ਤੇ ਵ੍ਹੱਟਸਐਪ ਰਾਹੀਂ ਰਜਿਸਟਰੇਸ਼ਨ, ਰਿਟਰਨ, ਕੰਪੋਜੀਸ਼ਨ, ਟੈਕਸ ਭੁਗਤਾਨ, ਈ-ਵੇਅ ਬਿੱਲ, ਈ-ਇਨਵੌਇਸ, ਇਨਪੁਟ ਟੈਕਸ ਕ੍ਰੈਡਿਟ, ਨਾਗਰਿਕ ਨਾਲ ਸਬੰਧਤ ਜਾਣਕਾਰੀ, ਦਫ਼ਤਰ ਜਾਂ ਅਧਿਕਾਰੀ ਬਾਰੇ ਜਾਣਕਾਰੀ, ਜੀਐਸਟੀ ਬਾਰੇ ਆਮ ਜਾਣਕਾਰੀ ਜਾਂ ਸੁਝਾਅ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਰਾਹੀਂ ਜੀ.ਐਸ.ਟੀ ਪੋਰਟਲ ਨਾਲ ਸਬੰਧਤ ਤਕਨੀਕੀ ਸਮੱਸਿਆਵਾਂ ਜਾਂ ਸ਼ਿਕਾਇਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਦੌਰਾਨ ਵਿੱਤ ਮੰਤਰੀ ਨੇ ਕਰ ਵਿਭਾਗ ਦੀ ਜ਼ਿਲ੍ਹਾ ਪੱਧਰੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ। ਮੋਹਰੀ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸ. ਚੀਮਾ ਨੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਵਿਅਕਤੀਗਤ ਤੌਰ ‘ਤੇ ਇਕ ਦੂਜੇ ਦੀ ਕਾਰਗੁਜ਼ਾਰੀ ਤੋਂ ਸਿੱਖਣ ਤਾਂ ਕਿ ਉਹ ਆਪਣੀ ਪੇਸ਼ੇਵਰ ਤਾਕਤ ਨੂੰ ਹੋਰ ਨਿਖਾਰ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਰਦਾਤਾਵਾਂ ਪ੍ਰਤੀ ਇੱਕ ਨਿਮਰਤਾ ਵਾਲੀ ਪਹੁੰਚ ਅਪਣਾਉਣ ਅਤੇ ਕਰਦਾਤਾਵਾਂ ਨੂੰ ਯਕੀਨ ਦਿਵਾਉਣ ਲਈ ਕਿ ਵਿਭਾਗ ਉਨ੍ਹਾਂ ਦੀ ਸਹੂਲਤ ਲਈ ਕੰਮ ਕਰ ਰਿਹਾ ਨਵੀਨਤਾਕਾਰੀ ਉਪਾਅ ਅਪਨਾਉਣ ਲਈ ਕਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Goods and Services Tax (GST)harpal singh cheemapro punjab tvPunjab Finance Ministerpunjab newsPunjab Taxpayerspunjabi newsWhatsApp Chatbot-cum-helpline number
Share220Tweet137Share55

Related Posts

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025
Load More

Recent News

Henley Passport Index 2025 ਅਨੁਸਾਰ 77ਵੇਂ ‘ਤੇ ਪਹੁੰਚਿਆ ਭਾਰਤੀ ਪਾਸਪੋਰਟ

ਜੁਲਾਈ 23, 2025

ਨਿਯਮ ਤੋੜੋ ਤੇ ਪਾਓ ਮੌਕਾ ਆਪਣਾ ਵੀਜ਼ਾ ਗਵਾਉਣ ਦਾ, ਅਮਰੀਕਾ ਨੇ ਪਰਦੇਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਜੁਲਾਈ 23, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.