ਸ਼ੁੱਕਰਵਾਰ, ਜੂਨ 6, 2025 04:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol-Diesel Price Today: ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ, ਜਾਣੋ ਆਪਣੇ ਸੂਬੇ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol-Diesel Prices on 23 December 2022: ਦੇਸ਼ 'ਚ 22 ਮਈ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇੱਥੇ ਜਾਣੋ ਅੱਜ ਦੀ ਤਾਜ਼ਾ ਕੀਮਤ ਬਾਰੇ

by ਮਨਵੀਰ ਰੰਧਾਵਾ
ਦਸੰਬਰ 23, 2022
in ਕਾਰੋਬਾਰ
0

Petrol-Diesel Price: ਅਗਲੇ ਮਹੀਨੇ ਤੱਕ ਦੇਸ਼ ‘ਚ ਮਹਿੰਗਾਈ ਤੋਂ ਕੋਈ ਰਾਹਤ ਨਹੀਂ ਹੈ। ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਹ ਸੰਕੇਤ ਦਿੱਤਾ ਸੀ। ਹਾਲਾਂਕਿ ਹੁਣ ਕੁਝ ਦਿਨਾਂ ਤੋਂ ਆਮ ਨਾਗਰਿਕਾਂ ਨੂੰ ਮਹਿੰਗੇ ਪੈਟਰੋਲ ਅਤੇ ਡੀਜ਼ਲ ਤੋਂ ਰਾਹਤ ਮਿਲ ਰਹੀ ਹੈ। ਦੇਸ਼ ‘ਚ 22 ਮਈ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਅੱਜ ਯਾਨੀ 23 ਦਸੰਬਰ ਲਈ ਤੇਲ ਮਾਰਕੀਟਿੰਗ ਕੰਪਨੀਆਂ ਨੇ ਆਪਣੀ ਵੈੱਬਸਾਈਟ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਅਪਡੇਟ ਕੀਤੀਆਂ ਹਨ। ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਹੋਇਆ ਹੈ।

OMCs ਜਾਰੀ ਕਰਦੈ ਨਵੀਂਆਂ ਕੀਮਤਾਂ

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ। ਦੇਸ਼ ‘ਚ 22 ਦਸੰਬਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਆਈਓਸੀਐਲ ਤੋਂ ਹਾਸਲ ਜਾਣਕਾਰੀ ਮੁਤਾਬਕ ਦੇਸ਼ ਦੇ ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਇੱਥੇ ਚੈੱਕ ਕਰੋ ਇਨ੍ਹਾਂ ਸ਼ਹਿਰਾਂ ਵਿੱਚ ਤੇਲ ਦੀਆਂ ਤਾਜ਼ਾ ਕੀਤਮਾਂ

ਮੁੰਬਈ 106.31 94.27
ਦਿੱਲੀ 96.72 89.62
ਚੇਨਈ 102.63 94.24
ਕੋਲਕਾਤਾ 106.03 92.76
ਬੰਗਲੌਰ 101.94 87.89
ਨੋਇਡਾ 96.79 89.96
ਗੁਰੂਗ੍ਰਾਮ 97.18 90.05
ਚੰਡੀਗੜ੍ਹ 96.20 84.26

ਕੀਮਤਾਂ ਸਵੇਰੇ 6 ਵਜੇ ਅੱਪਡੇਟ ਕੀਤੀਆਂ ਜਾਂਦੀਆਂ 

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 6 ਵਜੇ ਅਪਡੇਟ ਕਰਦੀਆਂ ਹਨ ਜੇਕਰ ਕੋਈ ਬਦਲਾਅ ਹੁੰਦਾ ਹੈ।

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਆਮ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਇੰਨਾ ਮਹਿੰਗਾ ਹੋ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Crude Oildieseldiesel priceFuel PricesFuel Prices in IndiaFuel Prices TodayInternational MarketpetrolPetrol and dieselpetrol and diesel pricesPetrol and Diesel Prices in Indiapetrol pricepro punjab tvpunjabi news
Share207Tweet130Share52

Related Posts

RBI New Annoucement: RBI ਵਲੋਂ ਆਮ ਜਨਤਾ ਲਈ ਖੁਸ਼ਖਬਰੀ ਲੋਕਾਂ ਨੂੰ ਹੋਵੇਗਾ ਵੱਡਾ ਫ਼ਾਇਦਾ

ਜੂਨ 6, 2025

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਸ਼ਰਾਬ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 3, 2025

UPI Rule Change: Online Payment ਕਰਨ ਵਾਲਿਆਂ ਲਈ ਅਹਿਮ ਖ਼ਬਰ, ਹੁਣ UPI ਦੇ ਬਦਲੇ ਇਹ ਨਿਯਮ

ਜੂਨ 2, 2025

ਮਹੀਨਾ ਸ਼ੁਰੂ ਹੁੰਦੇ ਹੀ ਮਹਿੰਗਾਈ ਤੋਂ ਵੱਡੀ ਰਾਹਤ, ਸਿਲੰਡਰ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਜੂਨ 1, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025
Load More

Recent News

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.