ਐਤਵਾਰ, ਅਗਸਤ 16, 2026 04:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IPL Action 2023: IPL ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀਆਂ ਦੀ ਲਿਸਟ ‘ਚ ਤਿੰਨ ਭਾਰਤੀ ਵੀ ਸ਼ਾਮਲ, ਜਾਣੋ ਕੌਣ ਹੈ ਸਭ ਤੋਂ ਅੱਗੇ

ਕ੍ਰਿਸ ਮੌਰਿਸ:- ਕ੍ਰਿਸ ਮੌਰਿਸ ਆਈਪੀਐਲ ਐਕਸ਼ਨ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਖਿਡਾਰੀ ਰਿਹਾ ਹੈ। ਆਈਪੀਐਲ 2021 ਦੀ ਔਕਸ਼ਨ 'ਚ ਮੌਰਿਸ ਨੂੰ ਰਾਜਸਥਾਨ ਰਾਇਲਸ ਨੇ 16.25 ਕਰੋੜ ਰੁਪਏ ਵਿੱਚ ਖਰੀਦਿਆ ਸੀ।

by Bharat Thapa
ਦਸੰਬਰ 23, 2022
in ਕ੍ਰਿਕਟ, ਖੇਡ
0
ਕ੍ਰਿਸ ਮੌਰਿਸ:- ਕ੍ਰਿਸ ਮੌਰਿਸ ਆਈਪੀਐਲ ਐਕਸ਼ਨ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਖਿਡਾਰੀ ਰਿਹਾ ਹੈ। ਆਈਪੀਐਲ 2021 ਦੀ ਔਕਸ਼ਨ 'ਚ ਮੌਰਿਸ ਨੂੰ ਰਾਜਸਥਾਨ ਰਾਇਲਸ ਨੇ 16.25 ਕਰੋੜ ਰੁਪਏ ਵਿੱਚ ਖਰੀਦਿਆ ਸੀ।
ਪੈਟ ਕਮਿੰਸ:- ਆਸਟਰੇਲੀਆ ਦੇ ਪੈਟ ਕਮਿੰਸ ਨੂੰ ਕੇਕੇਆਰ ਨੇ 2020 ਦੇ ਐਕਸ਼ਨ 15.5 ਕਰੋੜ ਰੁਪਏ ਵਿੱਚ ਖਰੀਦਿਆ ਤੇ ਆਪਣੀ ਟੀਮ ਵਿੱਚ ਸ਼ਾਮਲ ਕੀਤਾ। ਆਈਪੀਐਲ 2022 ਦੀ ਨਿਲਾਮੀ ਵਿੱਚ ਉਸਨੂੰ 7.25 ਕਰੋੜ ਵਿੱਚ ਖਰੀਦ ਕੇ ਟੀਮ ਵਿੱਚ ਮੁੜ ਸ਼ਾਮਲ ਕੀਤਾ ਗਿਆ।
ਈਸ਼ਾਨ ਕਿਸ਼ਨ:- ਮਹਾਨ ਵਿਸਫੋਟਕ ਬੱਲੇਬਾਜ਼ ਈਸ਼ਾਨ ਕਿਸ਼ਨ ਨੂੰ 2022 ਦੇ ਐਕਸ਼ਨ 'ਚ 15.25 ਕਰੋੜ ਰੁਪਏ ਵਿੱਚ ਮੁੰਬਈ ਇੰਡੀਅਨਜ਼ ਨੇ ਖਰੀਦਿਆ ਸੀ।
ਯੁਵਰਾਜ ਸਿੰਘ:- ਭਾਰਤ ਦੇ ਯੁਵਰਾਜ ਸਿੰਘ ਆਈਪੀਐਲ ਔਕਸ਼ਨ ਦੇ ਇਤਿਹਾਸ ਵਿੱਚ ਦੂਜੇ ਸਭ ਤੋਂ ਮਹਿੰਗੇ ਖਿਡਾਰੀ ਹਨ। ਯੁਵੀ ਨੂੰ 2015 ਦੀ ਨਿਲਾਮੀ ਵਿੱਚ ਦਿੱਲੀ ਕੈਪੀਟਲਜ਼ ਨੇ 16 ਕਰੋੜ ਵਿੱਚ ਖਰੀਦਿਆ ਸੀ।
ਦੀਪਕ ਚਾਹਰ:- ਭਾਰਤ ਦੇ ਤੇਜ਼ ਗੇਂਦਬਾਜ਼ ਦੀਪਕ ਚਾਹਰ ਨੂੰ ਸੀਐਸਕੇ ਨੇ 2022 ਦੀ ਨਿਲਾਮੀ ਵਿੱਚ 14 ਕਰੋੜ 'ਚ ਖਰੀਦ ਕੇ ਟੀਮ ਵਿੱਚ ਸ਼ਾਮਲ ਕੀਤਾ ਸੀ। ਹਾਲਾਂਕਿ ਸੱਟ ਕਾਰਨ ਦੀਪਕ 2022 ਦਾ ਆਈਪੀਐਲ ਨਹੀਂ ਖੇਡ ਸਕੇ।
ਬੈਨ ਸਟੋਕਸ:- ਆਈਪੀਐਲ ਐਕਸ਼ਨ ਵਿੱਚ ਬੇਨ ਸਟੋਕਸ ਨੂੰ ਟੀਮ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਨੇ 2017 ਦੀ ਆਈਪੀਐਲ ਔਕਸ਼ਨ ਵਿੱਚ 14.5 ਕਰੋੜ 'ਚ ਖਰੀਦ ਕੇ ਆਪਣੀ ਟੀਮ ਦਾ ਮੈਂਬਰ ਬਣਾਇਆ ਸੀ।
ਕਾਇਲ ਜੈਮਿਸਨ:- ਆਈਪੀਐਲ ਐਕਸ਼ਨ ਦੇ ਇਤਿਹਾਸ ਵਿੱਚ ਕਾਇਲ ਜੈਮਿਸਨ ਵੀ ਬਹੁਤ ਮਹਿੰਗੀ ਸਾਬਤ ਹੋਈ ਹੈ। ਕਾਇਲ ਜੈਮਿਸਨ ਨੂੰ ਆਰਸੀਬੀ ਨੇ 2021 ਦੀ ਨਿਲਾਮੀ 'ਚ 15 ਕਰੋੜ ਵਿੱਚ ਖਰੀਦਿਆ ਅਤੇ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਸੀ।
ਕ੍ਰਿਸ ਮੌਰਿਸ:- ਕ੍ਰਿਸ ਮੌਰਿਸ ਆਈਪੀਐਲ ਐਕਸ਼ਨ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਖਿਡਾਰੀ ਰਿਹਾ ਹੈ। ਆਈਪੀਐਲ 2021 ਦੀ ਔਕਸ਼ਨ ‘ਚ ਮੌਰਿਸ ਨੂੰ ਰਾਜਸਥਾਨ ਰਾਇਲਸ ਨੇ 16.25 ਕਰੋੜ ਰੁਪਏ ਵਿੱਚ ਖਰੀਦਿਆ ਸੀ।
ਪੈਟ ਕਮਿੰਸ:- ਆਸਟਰੇਲੀਆ ਦੇ ਪੈਟ ਕਮਿੰਸ ਨੂੰ ਕੇਕੇਆਰ ਨੇ 2020 ਦੇ ਐਕਸ਼ਨ 15.5 ਕਰੋੜ ਰੁਪਏ ਵਿੱਚ ਖਰੀਦਿਆ ਤੇ ਆਪਣੀ ਟੀਮ ਵਿੱਚ ਸ਼ਾਮਲ ਕੀਤਾ। ਆਈਪੀਐਲ 2022 ਦੀ ਨਿਲਾਮੀ ਵਿੱਚ ਉਸਨੂੰ 7.25 ਕਰੋੜ ਵਿੱਚ ਖਰੀਦ ਕੇ ਟੀਮ ਵਿੱਚ ਮੁੜ ਸ਼ਾਮਲ ਕੀਤਾ ਗਿਆ।
ਈਸ਼ਾਨ ਕਿਸ਼ਨ:- ਮਹਾਨ ਵਿਸਫੋਟਕ ਬੱਲੇਬਾਜ਼ ਈਸ਼ਾਨ ਕਿਸ਼ਨ ਨੂੰ 2022 ਦੇ ਐਕਸ਼ਨ ‘ਚ 15.25 ਕਰੋੜ ਰੁਪਏ ਵਿੱਚ ਮੁੰਬਈ ਇੰਡੀਅਨਜ਼ ਨੇ ਖਰੀਦਿਆ ਸੀ।
ਯੁਵਰਾਜ ਸਿੰਘ:- ਭਾਰਤ ਦੇ ਯੁਵਰਾਜ ਸਿੰਘ ਆਈਪੀਐਲ ਔਕਸ਼ਨ ਦੇ ਇਤਿਹਾਸ ਵਿੱਚ ਦੂਜੇ ਸਭ ਤੋਂ ਮਹਿੰਗੇ ਖਿਡਾਰੀ ਹਨ। ਯੁਵੀ ਨੂੰ 2015 ਦੀ ਨਿਲਾਮੀ ਵਿੱਚ ਦਿੱਲੀ ਕੈਪੀਟਲਜ਼ ਨੇ 16 ਕਰੋੜ ਵਿੱਚ ਖਰੀਦਿਆ ਸੀ।
ਬੈਨ ਸਟੋਕਸ:- ਆਈਪੀਐਲ ਐਕਸ਼ਨ ਵਿੱਚ ਬੇਨ ਸਟੋਕਸ ਨੂੰ ਟੀਮ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਨੇ 2017 ਦੀ ਆਈਪੀਐਲ ਔਕਸ਼ਨ ਵਿੱਚ 14.5 ਕਰੋੜ ‘ਚ ਖਰੀਦ ਕੇ ਆਪਣੀ ਟੀਮ ਦਾ ਮੈਂਬਰ ਬਣਾਇਆ ਸੀ।
ਦੀਪਕ ਚਾਹਰ:- ਭਾਰਤ ਦੇ ਤੇਜ਼ ਗੇਂਦਬਾਜ਼ ਦੀਪਕ ਚਾਹਰ ਨੂੰ ਸੀਐਸਕੇ ਨੇ 2022 ਦੀ ਨਿਲਾਮੀ ਵਿੱਚ 14 ਕਰੋੜ ‘ਚ ਖਰੀਦ ਕੇ ਟੀਮ ਵਿੱਚ ਸ਼ਾਮਲ ਕੀਤਾ ਸੀ। ਹਾਲਾਂਕਿ ਸੱਟ ਕਾਰਨ ਦੀਪਕ 2022 ਦਾ ਆਈਪੀਐਲ ਨਹੀਂ ਖੇਡ ਸਕੇ।
ਕਾਇਲ ਜੈਮਿਸਨ:- ਆਈਪੀਐਲ ਐਕਸ਼ਨ ਦੇ ਇਤਿਹਾਸ ਵਿੱਚ ਕਾਇਲ ਜੈਮਿਸਨ ਵੀ ਬਹੁਤ ਮਹਿੰਗੀ ਸਾਬਤ ਹੋਈ ਹੈ। ਕਾਇਲ ਜੈਮਿਸਨ ਨੂੰ ਆਰਸੀਬੀ ਨੇ 2021 ਦੀ ਨਿਲਾਮੀ ‘ਚ 15 ਕਰੋੜ ਵਿੱਚ ਖਰੀਦਿਆ ਅਤੇ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਸੀ।
Tags: IPL Action 2023latest newsList of Playerspro punjab tv
Share210Tweet131Share53

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.