ਵੀਰਵਾਰ, ਅਪ੍ਰੈਲ 9, 2026 10:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਕੈਪਟਨ ਨੇ ਯੂ.ਕੇ ਤੋਂ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ ਦੀ ਵਾਪਸੀ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

by propunjabtv
ਅਗਸਤ 25, 2021
in ਦੇਸ਼, ਪੰਜਾਬ
0

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਇੱਕ ਪੱਤਰ ਲਿਖ ਕੇ ਯੂ. ਕੇ ਤੋਂ ਆਜ਼ਾਦੀ ਘੁਲਾਟੀਏ ਮਹਾਨ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ ਦੀ ਵਾਪਸੀ ਦੀ ਮੰਗ ਕੀਤੀ ਹੈ।ਜ਼ਿਕਰਯੋਗ ਹੈ ਕਿ ਇਨ੍ਹਾਂ ਵਸਤਾਂ ‘ਚ ਸ਼ਹੀਦ ਊਧਮ ਦੀ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ ਹੈ, ਜਿਨ੍ਹਾਂ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਉਨਾਂ ਨੂੰ ਇਹ ਅਪੀਲ ਕੀਤੀ ਹੈ ਕਿ ਇਹ ਮੁੱਦਾ ਯੂ.ਕੇ. ਦੀ ਸਰਕਾਰ ਕੋਲ ਚੁੱਕਿਆ ਜਾਵੇ ਤਾਂ ਜੋ ਆਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਭਾਰਤ ਇਸ ਸ਼ਹੀਦ ਅਤੇ ਮਹਾਨ ਦੇਸ਼ ਭਗਤ ਨੂੰ ਆਪਣੀ ਸ਼ਰਧਾਂਜਲੀ ਦੇ ਸਕੇ।

ਪੱਤਰ ਵਿਚ ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ, ‘‘ਤੁਹਾਨੂੰ ਪਤਾ ਹੋਵੇਗਾ ਕਿ ਇਸੇ ਪਿਸਤੌਲ ਨਾਲ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇ, ਜਿੱਥੇ ਕਿ ਉਸ ਸਮੇਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਦੇ ਹੁਕਮਾਂ ਨਾਲ ਸੈਂਕੜਿਆਂ ਹੀ ਨਿਹੱਥੇ ਅਤੇ ਮਾਸੂਮ ਭਾਰਤੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ, ਬਿ੍ਰਟਿਸ਼ ਹਕੂਮਤ ਦੁਆਰਾ ਕੀਤੀ ਗਈ ਘਿਨਾਉਣੀ ਕਾਰਵਾਈ ਦਾ ਬਦਲਾ ਲਿਆ ਸੀ। ਇਹ ਓਹੀ ਪਿਸਤੌਲ ਹੈ ਜਿਸ ਨਾਲ ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ’ਡਵਾਇਰ ਨੂੰ ਮਾਰਿਆ ਸੀ।’’

ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਇਹ ਵੀ ਪਤਾ ਲੱਗਾ ਹੈ ਕਿ ਸ਼ਹੀਦ ਊਧਮ ਸਿੰਘ ਇੱਕ ਨਿੱਜੀ ਡਾਇਰੀ ਵੀ ਰੱਖਦੇ ਸਨ ਜਿਸ ਨੂੰ ਕਿ ਭਾਰਤ ਵਾਪਸ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਦੇਸ਼ ਦੇ ਲੋਕ ਇਸ ਤੋਂ ਪ੍ਰੇਰਣਾ ਲੈ ਸਕਣ।’’

 

Tags: CM writes letterMinister seekingreturnShaheed Udham SinghUnion External Affairs
Share202Tweet126Share50

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.