ਠੰਢ 'ਚ ਸਰੀਰ ਵਧੀਆ ਕੰਮ ਕਰਦਾ ਹੈ ਤੇ ਭੋਜਨ ਚੰਗੀ ਤਰ੍ਹਾਂ ਪਚਦਾ ਹੈ।

ਜੇਕਰ ਤੁਸੀਂ ਠੰਢ 'ਚ ਸਿਹਤਮੰਦ ਰਹਿਣਾ ਚਾਹੁੰਦੇ ਹੋ।

ਤਾਂ ਇਨ੍ਹਾਂ ਰੰਗਦਾਰ ਫਲਾਂ ਤੇ ਸਬਜ਼ੀਆਂ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।

ਪਪੀਤੇ 'ਚ ਲਾਈਕੋਪੀਨ ਨਾਂ ਦਾ ਤੱਤ ਪਾਇਆ ਜਾਂਦਾ ਹੈ, ਤੁਸੀਂ ਇਸ ਨੂੰ ਨਾਸ਼ਤੇ 'ਚ ਜ਼ਰੂਰ ਖਾਓ।

ਬ੍ਰੋਕਲੀ 'ਚ ਮੌਜੂਦ ਐਂਟੀਆਕਸੀਡੈਂਟ ਤੇ ਫਾਈਬਰ ਸਰੀਰ ਦੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।

ਵਿਟਾਮਿਨ-ਏ ਨਾਲ ਭਰਪੂਰ ਗਾਜਰ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਸ਼ਾਮਲ ਕਰੋ, ਤਾਂ ਜੋ ਤੁਸੀਂ ਸਿਹਤਮੰਦ ਰਹੋ।

ਬਲੂਬੇਰੀ, ਸਟ੍ਰਾਬੇਰੀ, ਬਲੈਕਬੇਰੀ ਆਦਿ 'ਚ ਵਿਟਾਮਿਨ, ਖਣਿਜ ਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ।

ਸੇਬ 'ਚ ਸੋਰਬਿਟੋਲ ਫਾਈਬਰ ਪਾਇਆ ਜਾਂਦਾ ਹੈ। ਸੇਬ ਦੇ ਛਿਲਕੇ ਦੇ ਨਾਲ ਖਾਣ ਨਾਲ ਵੀ ਕਬਜ਼ ਤੋਂ ਰਾਹਤ ਮਿਲਦੀ ਹੈ।

ਸੰਤਰਾ, ਵੇਲ ਆਦਿ ਦਾ ਸੇਵਨ ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ।

ਇਸ ਦੇ ਇਲਾਵਾ ਸਾਨੂ ਨਿੰਬੂ ਤੇ ਟੈਂਜਰੀਨ ਦਾ ਵੀ ਸੇਵਨ ਕਰਨਾ ਚਾਹੀਦਾ ਹੈ।