ਐਤਵਾਰ, ਸਤੰਬਰ 20, 2026 09:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੁਖ਼ਦ ਖਬਰ: ਕੁੱਤੇ ਨੂੰ ਬਚਾਉਂਦੀ 9ਵੀਂ ਮੰਜ਼ਿਲ ਤੋਂ ਡਿੱਗੀ 12 ਸਾਲਾਂ ਦੀ ਬੱਚੀ , ਹਸਪਤਾਲ ‘ਚ ਤੋੜਿਆ ਦਮ

by propunjabtv
ਅਗਸਤ 25, 2021
in ਦੇਸ਼
0

ਯੂ.ਪੀ ਦੇ ਗਾਜ਼ੀਆਬਾਦ ‘ਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ।ਜਿੱਥੇ ਇੱਕ 12 ਸਾਲ ਦੀ ਬੱਚੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਮੌਤ ਹੋ ਗਈ।ਬੱਚੀ ਘਰ ‘ਚ ਇੱਕ ਕੁੱਤੇ ਨਾਲ ਖੇਡ ਰਹੀ ਸੀ, ਤਾਂ ਕੁੱਤਾ ਬਾਲਕਨੀ ‘ਚ ਚਲਾ ਗਿਆ ਅਤੇ ਉੱਥੇ ਲੱਗੇ ਜਾਲ ‘ਚ ਫਸ ਗਿਆ।ਬੱਚੀ ੳੇੁਸ ਨੂੰ ਜਾਲ ‘ਚੋਂ ਕੱਢ ਰਹੀ ਸੀ, ਤਾਂ ਉਸਦਾ ਬੈਲੇਂਸ ਵਿਗੜ ਰਿਹਾ ਤਾਂ ਉਹ ਡਿੱਗ ਗਈ।ਬੱਚੀ ਨੂੰ ਜਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ।ਜਿੱਥੇ ਉਸਨੇ ਦਮ ਤੋੜ ਦਿੱਤਾ।ਹਾਦਸਾ ਗਾਜ਼ੀਆਬਾਦ ਦੇ ਗੋਵਿੰਦਪੁਰਮ ਸਥਿਤ ਗੌਰ ਹੋਮਸ ਸੁਸਾਇਟੀ ਦੀ ਹੈ।

ਬੱਚੀ ਦਾ ਨਾਮ ਜਿਉਤਸਨਾ ਦੱਸਿਆ ਜਾ ਰਿਹਾ ਹੈ।ਉਸਦੇ ਪਿਤਾ ਮੋਹਨ ਸ਼ਰਮਾ ਕੰਪਨੀ ‘ਚ ਕੰਮ ਕਰਦੇ ਹਨ।ਹਾਦਸੇ ਦੇ ਸਮੇਂ ਘਰ ‘ਚ ਬੱਚੀ ਅਤੇ ਉਸਦੀ ਮਾਂ ਹੀ ਸੀ।ਮ੍ਰਿਤਕ ਬੱਚੀ ਮਾਤਾ-ਪਿਤਾ ਦੀ ਇਕਲੌਤੀ ਸੰਤਾਨ ਸੀ।ਪੁਲਿਸ ਮੁਤਾਬਕ ਘਟਨਾ ਦੁਪਹਿਰ 12 ਵਜੇ ਦੀ ਹੈ।12 ਸਾਲ ਦੀ ਜਿਉਤਸਨਾ ਘਰ ‘ਚ ਕੁੱਤੇ ਦੇ ਬੱਚੇ ਦੇ ਨਾਲ ਖੇਡ ਰਹੀ ਸੀ, ਤਾਂ ਕੁੱਤਾ ਅਚਾਨਕ ਬਾਲਕਨੀ ਦੇ ਜਾਲ ‘ਚ ਫਸ ਗਿਆ।ਮਾਸੂਮ ਬੱਚੀ ਕੁੱਤੇ ਨੂੰ ਜਾਲ ਤੋਂ ਕੱਢਣ ਦੀ ਕੋਸ਼ਿਸ਼ ਕਰ ਰਹੀ ਸੀ।ਉਸੇ ਦੌਰਾਨ ਉਸਦਾ ਬੈਲੇਂਸ ਵਿਗੜਿਆ ਅਤੇ ਮੰਜ਼ਿਲ ਤੋਂ ਹੇਠਾਂ ਡਿੱਗ ਪਈ।

Tags: 9th floordies in hospitalgirl fallsrescuing dog
Share198Tweet124Share49

Related Posts

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026
Load More

Recent News

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਸਤੰਬਰ 19, 2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਸਤੰਬਰ 19, 2026

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸਤੰਬਰ 19, 2026

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.