ਮੰਗਲਵਾਰ, ਮਾਰਚ 3, 2026 04:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਅੰਬਾਨੀ ਪਰਿਵਾਰ ਦਾਨ ਕਰੇਗਾ 300 ਕਿਲੋ ਸੋਨਾ!

ਨਵੰਬਰ 2022 'ਚ ਈਸ਼ਾ ਅੰਬਾਨੀ ਨੇ ਕੈਲੀਫੋਰਨੀਆ 'ਚ ਜੁੜਵਾਂ ਬੱਚਿਆਂ ਕ੍ਰਿਸ਼ਨਾ ਅਤੇ ਆਦੀਆ ਨੂੰ ਜਨਮ ਦਿੱਤਾ। ਬੱਚਿਆਂ ਦੇ ਆਉਣ ਤੋਂ ਬਾਅਦ ਈਸ਼ਾ ਪਹਿਲੀ ਵਾਰ ਘਰ ਆ ਰਹੀ ਹੈ।

by ਮਨਵੀਰ ਰੰਧਾਵਾ
ਦਸੰਬਰ 24, 2022
in ਕਾਰੋਬਾਰ
0

Isha Ambani’s Grand Welcome: ਭਾਰਤ ਦੇ ਸਭ ਤੋਂ ਸਫਲ ਕਾਰੋਬਾਰੀ ਮੁਕੇਸ਼ ਅੰਬਾਨੀ (Mukesh Ambani) ਤੇ ਉਨ੍ਹਾਂ ਦੇ ਪਰਿਵਾਰ ਲਈ ਅੱਜ ਦਾ ਦਿਨ ਖਾਸ ਹੈ। ਮੁਕੇਸ਼ ਦੀ ਬੇਟੀ ਈਸ਼ਾ ਅੰਬਾਨੀ ਅੱਜ ਆਪਣੇ ਜੁੜਵਾ ਬੱਚਿਆਂ ਨਾਲ ਭਾਰਤ ਆਈ ਹੈ।

ਅੰਬਾਨੀ ਪਰਿਵਾਰ (Ambani Family) ਨੇ ਈਸ਼ਾ ਅਤੇ ਉਨ੍ਹਾਂ ਦੇ ਪਿਆਰੇ ਬੱਚਿਆਂ ਦੇ ਸਵਾਗਤ ਲਈ ਪਹਿਲਾਂ ਤੋਂ ਹੀ ਜ਼ਬਰਦਸਤ ਤਿਆਰੀਆਂ ਕੀਤੀਆਂ ਸੀ। ਸਾਰਿਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਕਿਹਾ ਜਾ ਰਿਹਾ ਸੀ ਕਿ ਮੁਕੇਸ਼ ਅੰਬਾਨੀ ਖੁਦ ਬੇਟੀ ਨੂੰ ਲੈਣ ਆਉਣਗੇ ਅਤੇ ਅਜਿਹਾ ਵੀ ਹੋਇਆ।

ਦੱਸ ਦਈਏ ਕਿ ਨਵੰਬਰ 2022 ਵਿੱਚ ਈਸ਼ਾ ਅੰਬਾਨੀ ਨੇ ਕੈਲੀਫੋਰਨੀਆ ਦੇ ਲਾਸ ਏਂਜਲਸ ‘ਚ ਸੀਡਰ ਸੇਨਾਈ ਵਿੱਚ ਆਪਣੇ ਜੁੜਵਾਂ ਬੱਚਿਆਂ, ਕ੍ਰਿਸ਼ਨਾ ਅਤੇ ਆਦੀਆ ਨੂੰ ਜਨਮ ਦਿੱਤਾ। ਬੱਚਿਆਂ ਦੇ ਆਉਣ ਤੋਂ ਬਾਅਦ ਈਸ਼ਾ ਪਹਿਲੀ ਵਾਰ ਘਰ ਆਈ ਹੈ। ਅੰਬਾਨੀ ਪਰਿਵਾਰ ਦੇ ਮੈਂਬਰ ਆਪਣੇ ਪੋਤੇ-ਪੋਤੀਆਂ ਨੂੰ ਮਿਲਣ ਲਈ ਬੇਤਾਬ ਸੀ।

 

View this post on Instagram

 

A post shared by Viral Bhayani (@viralbhayani)

ਇਸ ਦੇ ਲਈ ਭਾਰਤ ਦੇ ਵੱਖ-ਵੱਖ ਮੰਦਰਾਂ ਤੋਂ ਕਈ ਪੰਡਿਤਾਂ ਨੂੰ ਈਸ਼ਾ ਅੰਬਾਨੀ ਦੇ ਵਰਲੀ ਸਥਿਤ ਘਰ ਕਰੁਣਾ ਸਿੰਧੂ ਬੁਲਾਇਆ ਗਿਆ। ਇੱਥੇ ਬੱਚਿਆਂ ਲਈ ਵਿਸ਼ਾਲ ਪੂਜਾ ਪਾਠ ਕਰਵਾਇਆ ਗਿਆ। ਇਸ ਸਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ।

ਅੰਬਾਨੀ ਪਰਿਵਾਰ ਦਾਨ ਕਰੇਗਾ 300 ਕਿਲੋ ਸੋਨਾ!

ਚਰਚਾ ਹੈ ਕਿ ਅੰਬਾਨੀ ਪਰਿਵਾਰ ਵੀ ਬੱਚਿਆਂ ਦੇ ਨਾਂ ‘ਤੇ 300 ਕਿਲੋ ਸੋਨਾ ਦਾਨ ਕਰਨ ਜਾ ਰਿਹਾ ਹੈ। ਇਸ ਪੂਜਾ ਦੇ ਖਾਣੇ ਦਾ ਮੇਨੂ ਵੀ ਸਧਾਰਨ ਨਹੀਂ ਹੈ। ਇਸ ਵਿੱਚ ਖਾਣਾ ਬਣਾਉਣ ਲਈ ਦੁਨੀਆ ਭਰ ਤੋਂ ਵੱਖ-ਵੱਖ ਕੇਟਰਰਜ਼ ਨੂੰ ਬੁਲਾਇਆ ਗਿਆ ਹੈ। ਅੰਬਾਨੀ ਪਰਿਵਾਰ ਭਾਰਤ ਦੇ ਵੱਡੇ ਮੰਦਰਾਂ ਜਿਵੇਂ ਤਿਰੂਪਤੀ ਬਾਲਾਜੀ, ਤਿਰੁਮਾਲਾ, ਸ਼੍ਰੀਨਾਥਜੀ, ਨਾਥਦੁਆਰਾ ਅਤੇ ਸ਼੍ਰੀ ਦਵਾਰਕਾਧੀਸ਼ ਅਤੇ ਹੋਰ ਸਥਾਨਾਂ ਤੋਂ ਆਪਣੇ ਘਰ ਦੇ ਸ਼ਾਨਦਾਰ ਸਮਾਰੋਹ ਵਿੱਚ ਵਿਸ਼ੇਸ਼ ਪ੍ਰਸ਼ਾਦ ਦੀ ਸੇਵਾ ਕਰੇਗਾ।

ਈਸ਼ਾ ਤੇ ਉਸ ਦੇ ਬੱਚੇ ਕਤਰ ਤੋਂ ਫਲਾਈਟ ਰਾਹੀਂ ਮੁੰਬਈ ਆਏ। ਇਹ ਫਲਾਈਟ ਖੁਦ ਕਤਰ ਦੇ ਨੇਤਾ ਨੇ ਭੇਜੀ ਸੀ, ਜੋ ਕਿ ਮੁਕੇਸ਼ ਅੰਬਾਨੀ ਦੇ ਚੰਗੇ ਦੋਸਤ ਵੀ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁੰਬਈ ਤੋਂ ਵਧੀਆ ਡਾਕਟਰਾਂ ਦੀ ਟੀਮ ਵੀ ਲਾਸ ਏਂਜਲਸ ਪਹੁੰਚੀ ਸੀ। ਇਹ ਸਾਰੇ ਈਸ਼ਾ ਅਤੇ ਬੱਚਿਆਂ ਨੂੰ ਆਪਣੀ ਦੇਖ-ਰੇਖ ਹੇਠ ਮੁੰਬਈ ਆਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 1000 sadhusAmbani’s Grandsondonated 300 kg of GoldIsha Ambanimukesh ambanipro punjab tvpunjabi news
Share296Tweet185Share74

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026
Load More

Recent News

Jackpot City Casino Bonus Codes 2021

ਮਾਰਚ 2, 2026

Earn High Commissions Promoting Casino Affiliate Marketing Programs

ਮਾਰਚ 2, 2026

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.