ਮੰਗਲਵਾਰ, ਅਗਸਤ 11, 2026 08:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Guru Randhawa ਨੇ ਕੋ-ਸਟਾਰ Saiee Manjrekar ਦਾ ਮਨਾਇਆ ਜਨਮ ਦਿਨ, ਦੇਖੋ ਤਸਵੀਰਾਂ

ਜਨਮਦਿਨ ਦੇ ਜਸ਼ਨ ਦੌਰਾਨ, ਸਾਈਂ ਕੇਕ ਕੱਟਦੀ ਹੈ ਤੇ ਗੁਰੂ ਨੇ ਉਸਨੂੰ ਕੇਕ ਖੁਆਇਆ। ਕੈਮਰਾ ਪਿੱਛੇ ਪੈਨ ਕਰਦਾ ਹੈ ਤੇ ਲੋਕਾਂ ਦੀ ਭੀੜ ਨੂੰ ਦਿਖਾਉਂਦਾ ਹੈ ਜੋ ਸਾਈ ਦੇ ਜਨਮਦਿਨ ਦੇ ਜਸ਼ਨ 'ਚ ਹਿੱਸਾ ਲੈਂਦੇ ਜਾਪਦੇ ਹਨ।

by Bharat Thapa
ਦਸੰਬਰ 24, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਮਹੇਸ਼ ਮਾਂਜਰੇਕਰ ਦੀ ਬੇਟੀ ਸਾਈ ਮਾਂਜਰੇਕਰ ਅਤੇ ਗੁਰੂ ਰੰਧਾਵਾ ਜਲਦ ਹੀ ਆਪਣੀ ਆਉਣ ਵਾਲੀ ਫਿਲਮ 'ਕੁਛ ਖੱਟਾ ਹੋ ਜਾਏ' 'ਚ ਨਜ਼ਰ ਆਉਣਗੇ। ਹਾਲ ਹੀ 'ਚ ਦੋਹਾਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਗੁਰੂ ਸਾਈਂ ਦਾ ਜਨਮਦਿਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ।
ਫਿਲਮ 'ਚ ਗੁਰੂ-ਸਾਈਂ ਤੋਂ ਇਲਾਵਾ ਅਮੁਪਮ ਖੇਰ, ਇਲਾ ਅਰੁਣ, ਅਤੁਲ ਸ਼੍ਰੀਵਾਸਤਵ, ਪਰਿਤੋਸ਼ ਤ੍ਰਿਪਾਠੀ ਤੇ ਪਰੇਸ਼ ਗਨਾਤਰਾ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ।
ਗੁਰੂ ਨੇ ਕੁਝ ਸਮਾਂ ਪਹਿਲਾਂ ਆਪਣੀ ਆਉਣ ਵਾਲੀ ਫਿਲਮ ਦਾ ਐਲਾਨ ਕੀਤਾ। ਦੱਸ ਦੇਈਏ ਕਿ ਇਹ ਫਿਲਮ ਸਾਲ 2023 'ਚ ਬਾਕਸ ਆਫਿਸ 'ਤੇ ਦਸਤਕ ਦੇਵੇਗੀ।
ਤੁਹਾਡੇ ਨਾਲ ਕੰਮ ਕਰਕੇ ਖੁਸ਼ੀ ਹੋਈ। ਮੈਂ ਪਹਿਲੀ ਵਾਰ ਇੱਕ ਐਕਟਰ ਦੇ ਰੂਪ 'ਚ ਤੁਹਾਡੇ ਨਾਲ ਆਪਣਾ ਸਫ਼ਰ ਸ਼ੁਰੂ ਕਰ ਰਿਹਾ ਹਾਂ। ਪ੍ਰਮਾਤਮਾ ਤੁਹਾਨੂੰ ਹਮੇਸ਼ਾ ਖੁਸ਼ ਰੱਖੇ ਤੇ ਤੁਹਾਨੂੰ ਦੁਨੀਆਂ ਦੀਆਂ ਸਾਰੀਆਂ ਖੁਸ਼ੀਆਂ ਪ੍ਰਾਪਤ ਹੋਣ। ਜਨਮ ਦਿਨ ਮੁਬਾਰਕ ਸਾਈ।
ਤੁਹਾਡੇ ਨਾਲ ਕੰਮ ਕਰਕੇ ਖੁਸ਼ੀ ਹੋਈ। ਮੈਂ ਪਹਿਲੀ ਵਾਰ ਇੱਕ ਅਦਾਕਾਰ ਦੇ ਰੂਪ ਵਿੱਚ ਤੁਹਾਡੇ ਨਾਲ ਆਪਣਾ ਸਫ਼ਰ ਸ਼ੁਰੂ ਕਰ ਰਿਹਾ ਹਾਂ। ਪ੍ਰਮਾਤਮਾ ਤੁਹਾਨੂੰ ਹਮੇਸ਼ਾ ਖੁਸ਼ ਰੱਖੇ ਅਤੇ ਤੁਹਾਨੂੰ ਦੁਨੀਆਂ ਦੀਆਂ ਸਾਰੀਆਂ ਖੁਸ਼ੀਆਂ ਪ੍ਰਾਪਤ ਹੋਣ। ਜਨਮ ਦਿਨ ਮੁਬਾਰਕ ਸਾਈ।
ਸਾਈਂ ਦੇ ਜਨਮਦਿਨ ਦੇ ਮੌਕੇ 'ਤੇ, ਗੁਰੂ ਨੇ ਇੱਕ ਵੀਡੀਓ ਪੋਸਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਦੇ ਸਾਈਂ ਨੂੰ ਬਹੁਤ ਖਾਸ ਜਨਮਦਿਨ ਦੀ ਵਧਾਈ ਦਿੱਤੀ ਗਈ ਹੈ। ਪੋਸਟ 'ਚ ਗੁਰੂ ਨੇ ਲਿਖਿਆ- 'ਮੇਰੀ ਆਇਰਾ ਯਾਨੀ ਸਾਈ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ।
ਮਹੇਸ਼ ਮਾਂਜਰੇਕਰ ਦੀ ਬੇਟੀ ਸਾਈ ਮਾਂਜਰੇਕਰ ਅਤੇ ਗੁਰੂ ਰੰਧਾਵਾ ਜਲਦ ਹੀ ਆਪਣੀ ਆਉਣ ਵਾਲੀ ਫਿਲਮ ‘ਕੁਛ ਖੱਟਾ ਹੋ ਜਾਏ’ ‘ਚ ਨਜ਼ਰ ਆਉਣਗੇ। ਹਾਲ ਹੀ ‘ਚ ਦੋਹਾਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਗੁਰੂ ਸਾਈਂ ਦਾ ਜਨਮਦਿਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ।
ਸਾਈਂ ਦੇ ਜਨਮਦਿਨ ਦੇ ਮੌਕੇ ‘ਤੇ, ਗੁਰੂ ਨੇ ਇੱਕ ਵੀਡੀਓ ਪੋਸਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਦੇ ਸਾਈਂ ਨੂੰ ਬਹੁਤ ਖਾਸ ਜਨਮਦਿਨ ਦੀ ਵਧਾਈ ਦਿੱਤੀ ਗਈ ਹੈ। ਪੋਸਟ ‘ਚ ਗੁਰੂ ਨੇ ਲਿਖਿਆ- ‘ਮੇਰੀ ਆਇਰਾ ਯਾਨੀ ਸਾਈ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ।
ਤੁਹਾਡੇ ਨਾਲ ਕੰਮ ਕਰਕੇ ਖੁਸ਼ੀ ਹੋਈ। ਮੈਂ ਪਹਿਲੀ ਵਾਰ ਇੱਕ ਅਦਾਕਾਰ ਦੇ ਰੂਪ ਵਿੱਚ ਤੁਹਾਡੇ ਨਾਲ ਆਪਣਾ ਸਫ਼ਰ ਸ਼ੁਰੂ ਕਰ ਰਿਹਾ ਹਾਂ। ਪ੍ਰਮਾਤਮਾ ਤੁਹਾਨੂੰ ਹਮੇਸ਼ਾ ਖੁਸ਼ ਰੱਖੇ ਅਤੇ ਤੁਹਾਨੂੰ ਦੁਨੀਆਂ ਦੀਆਂ ਸਾਰੀਆਂ ਖੁਸ਼ੀਆਂ ਪ੍ਰਾਪਤ ਹੋਣ। ਜਨਮ ਦਿਨ ਮੁਬਾਰਕ ਸਾਈ।
ਤੁਹਾਡੇ ਨਾਲ ਕੰਮ ਕਰਕੇ ਖੁਸ਼ੀ ਹੋਈ। ਮੈਂ ਪਹਿਲੀ ਵਾਰ ਇੱਕ ਐਕਟਰ ਦੇ ਰੂਪ ‘ਚ ਤੁਹਾਡੇ ਨਾਲ ਆਪਣਾ ਸਫ਼ਰ ਸ਼ੁਰੂ ਕਰ ਰਿਹਾ ਹਾਂ। ਪ੍ਰਮਾਤਮਾ ਤੁਹਾਨੂੰ ਹਮੇਸ਼ਾ ਖੁਸ਼ ਰੱਖੇ ਤੇ ਤੁਹਾਨੂੰ ਦੁਨੀਆਂ ਦੀਆਂ ਸਾਰੀਆਂ ਖੁਸ਼ੀਆਂ ਪ੍ਰਾਪਤ ਹੋਣ। ਜਨਮ ਦਿਨ ਮੁਬਾਰਕ ਸਾਈ।
ਗੁਰੂ ਨੇ ਕੁਝ ਸਮਾਂ ਪਹਿਲਾਂ ਆਪਣੀ ਆਉਣ ਵਾਲੀ ਫਿਲਮ ਦਾ ਐਲਾਨ ਕੀਤਾ। ਦੱਸ ਦੇਈਏ ਕਿ ਇਹ ਫਿਲਮ ਸਾਲ 2023 ‘ਚ ਬਾਕਸ ਆਫਿਸ ‘ਤੇ ਦਸਤਕ ਦੇਵੇਗੀ।
ਫਿਲਮ ‘ਚ ਗੁਰੂ-ਸਾਈਂ ਤੋਂ ਇਲਾਵਾ ਅਮੁਪਮ ਖੇਰ, ਇਲਾ ਅਰੁਣ, ਅਤੁਲ ਸ਼੍ਰੀਵਾਸਤਵ, ਪਰਿਤੋਸ਼ ਤ੍ਰਿਪਾਠੀ ਤੇ ਪਰੇਸ਼ ਗਨਾਤਰਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ।
Tags: birthdayCelebrationGuru Randhawakush khatta ho jaaynew moviepartySai Manjrekar
Share478Tweet299Share119

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.