ਬੁੱਧਵਾਰ, ਜਨਵਰੀ 28, 2026 11:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਝਾੜੀਆਂ ‘ਚੋਂ ਮਿਲੀ ਨਵਜੰਮੀ ਬੱਚੀ ਨੂੰ SHO ਦੀ ਪਤਨੀ ਨੇ ਪਿਲਾਇਆ ਆਪਣਾ ਦੁੱਧ, ਬਚਾਈ ਜਾਨ

ਯੂਪੀ ਦੇ ਗ੍ਰੇਟਰ ਨੋਇਡਾ ਵਿੱਚ ਮਾਪਿਆਂ ਨੇ ਆਪਣੀ ਨਵਜੰਮੀ ਬੱਚੀ ਨੂੰ ਕੜਾਕੇ ਦੀ ਠੰਢ ਵਿੱਚ ਝਾੜੀਆਂ ਵਿੱਚ ਛੱਡ ਦਿੱਤਾ। ਜਦੋਂ ਪੁਲਿਸ ਨੇ ਬੱਚੀ ਨੂੰ ਠੰਢ ਅਤੇ ਭੁੱਖ ਕਾਰਨ ਤੜਫਦੀ ਦੇਖਿਆ ਤਾਂ ਉਸ ਦੀ ਹਾਲਤ ਕਾਫੀ ਖਰਾਬ ਸੀ। ਇਸ ਮੌਕੇ ਇਨਸਾਨੀਅਤ ਦੀ ਮਿਸਾਲ ਪੇਸ਼ ਕਰਦੇ ਹੋਏ ਇੱਕ ਐਸਐਚਓ ਦੀ ਪਤਨੀ ਨੇ ਨਵਜੰਮੀ ਬੱਚੀ ਨੂੰ ਆਪਣਾ ਦੁੱਧ ਪਿਲਾਇਆ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿੱਚ ਸੁਧਾਰ ਹੋਇਆ।

by Bharat Thapa
ਦਸੰਬਰ 24, 2022
in ਅਜ਼ਬ-ਗਜ਼ਬ, ਦੇਸ਼
0

ਯੂਪੀ ਦੇ ਗ੍ਰੇਟਰ ਨੋਇਡਾ ਵਿੱਚ ਮਾਪਿਆਂ ਨੇ ਆਪਣੀ ਨਵਜੰਮੀ ਬੱਚੀ ਨੂੰ ਕੜਾਕੇ ਦੀ ਠੰਢ ਵਿੱਚ ਝਾੜੀਆਂ ਵਿੱਚ ਛੱਡ ਦਿੱਤਾ। ਜਦੋਂ ਪੁਲਿਸ ਨੇ ਬੱਚੀ ਨੂੰ ਠੰਢ ਅਤੇ ਭੁੱਖ ਕਾਰਨ ਤੜਫਦੀ ਦੇਖਿਆ ਤਾਂ ਉਸ ਦੀ ਹਾਲਤ ਕਾਫੀ ਖਰਾਬ ਸੀ। ਇਸ ਮੌਕੇ ਇਨਸਾਨੀਅਤ ਦੀ ਮਿਸਾਲ ਪੇਸ਼ ਕਰਦੇ ਹੋਏ ਇੱਕ ਐਸਐਚਓ ਦੀ ਪਤਨੀ ਨੇ ਨਵਜੰਮੀ ਬੱਚੀ ਨੂੰ ਆਪਣਾ ਦੁੱਧ ਪਿਲਾਇਆ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿੱਚ ਸੁਧਾਰ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ 20 ਦਸੰਬਰ ਨੂੰ ਨਾਲੇਜ ਪਾਰਕ ਇਲਾਕੇ ਵਿੱਚ ਝਾੜੀਆਂ ਵਿੱਚੋਂ ਇੱਕ ਬੱਚੀ ਮਿਲੀ ਸੀ। ਜਿਵੇਂ ਹੀ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਹ ਉਸ ਨੂੰ ਥਾਣੇ ਲੈ ਆਏ। ਬੱਚੀ ਠੰਢ ਅਤੇ ਭੁੱਖ ਕਾਰਨ ਰੋ ਰਹੀ ਸੀ ਅਤੇ ਉਸ ਦੀ ਹਾਲਤ ਬਹੁਤ ਖਰਾਬ ਸੀ। ਫਿਰ ਐਸਐਚਓ ਦੀ ਪਤਨੀ ਜੋਤੀ ਸਿੰਘ ਨੇ ਉਸ ਨੂੰ ਆਪਣਾ ਦੁੱਧ ਪਿਲਾਇਆ ਅਤੇ ਉਸ ਦੀ ਜਾਨ ਬਚਾਈ।

ਜੋਤੀ ਸਿੰਘ ਨੇ ਦੱਸਿਆ ਕਿ ਕਿਸੇ ਨੇ ਬੱਚੀ ਨੂੰ ਸ਼ਾਰਦਾ ਹਸਪਤਾਲ ਨੇੜੇ ਝਾੜੀਆਂ ਵਿਚ ਸੁੱਟ ਦਿੱਤਾ ਸੀ। ਬੱਚੀ ਨੂੰ ਬਹੁਤ ਭੁੱਖ ਲੱਗੀ ਸੀ, ਜਿਸ ਤੋਂ ਬਾਅਦ ਮੈਂ ਉਸ ਨੂੰ ਆਪਣਾ ਦੁੱਧ ਪਿਲਾਇਆ। ਉਸ ਨੇ ਕਿਹਾ, ”ਮੈਨੂੰ ਸਮਝ ਨਹੀਂ ਆ ਰਿਹਾ ਕਿ ਕੋਈ ਮਾਸੂਮ ਬੱਚੇ ਨਾਲ ਅਜਿਹਾ ਕਿਵੇਂ ਕਰ ਸਕਦਾ ਹੈ।

ਮੈਂ ਲੋਕਾਂ ਨੂੰ ਦੱਸਣਾ ਚਾਹਾਂਗੀ ਕਿ ਜੇਕਰ ਕਿਸੇ ਨੂੰ ਵੀ ਬੱਚਿਆਂ ਦੇ ਪਾਲਣ-ਪੋਸ਼ਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੁੱਟਣ ਦੀ ਬਜਾਏ ਕਿਸੇ ਅਨਾਥ ਆਸ਼ਰਮ ਜਾਂ ਐਨ.ਜੀ.ਓ ਵਰਗੀ ਸੁਰੱਖਿਅਤ ਥਾਂ ਦੇ ਹਵਾਲੇ ਕਰੋ, ਤਾਂ ਜੋ ਉਨ੍ਹਾਂ ਦੀ ਸਹੀ ਦੇਖਭਾਲ ਕੀਤੀ ਜਾ ਸਕੇ।

ਪੁਲਿਸ ਨੇ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਲੜਕੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਸ ਕੜਾਕੇ ਦੀ ਠੰਢ ‘ਚ ਬੱਚੀ ਨੂੰ ਝਾੜੀਆਂ ‘ਚ ਕਿਸ ਨੇ ਛੱਡਿਆ। ਪਰ ਐੱਸਐੱਚਓ ਦੀ ਪਤਨੀ ਵੱਲੋਂ ਦਿਖਾਈ ਗਈ ਦਰਿਆਦਿਲੀ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gave her milknewborn girlpropunjabtvsaving her lifeSHO's wife
Share240Tweet150Share60

Related Posts

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਣਤੰਤਰ ਦਿਵਸ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਜਨਵਰੀ 26, 2026
Load More

Recent News

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.