ਐਤਵਾਰ, ਜੂਨ 8, 2025 07:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਦ ਰੁੱਤ ਇਜਲਾਸ ਮੁਲਤਵੀ ਕਰਨ ਦੀ ‘ਆਪ’ ਦੀ ਚਾਲ ਨਾਜਾਇਜ਼ : ਬਾਜਵਾ

ਬਾਜਵਾ ਨੇ ਕਿਹਾ ਕਿ ਜਿੱਥੋਂ ਤੱਕ ਕੋਵਿਡ ਦੇ ਖ਼ਤਰੇ ਦਾ ਸਵਾਲ ਹੈ, 'ਆਪ' ਸਰਕਾਰ ਜ਼ਮੀਨ 'ਤੇ ਇਸ ਦੀ ਤਿਆਰੀ ਕਰਨ 'ਚ ਬੁਰੀ ਤਰਾਂ ਅਸਫਲ ਰਹੀ ਹੈ। ਸੂਬੇ ਦੇ ਕੁੱਝ ਜ਼ਿਲ੍ਹੇ ਕੋਵਿਸ਼ੀਲਡ ਅਤੇ ਕੋਵੈਕਸੀਨ ਸਮੇਤ ਕੋਵਿਡ ਟੀਕਿਆਂ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਹੇ ਹਨ।

by Bharat Thapa
ਦਸੰਬਰ 24, 2022
in ਪੰਜਾਬ
0

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਨੂੰ ਮੁਲਤਵੀ ਕਰਨ ਦੀ ਸਾਜ਼ਿਸ਼ ‘ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਾਂਗ , ਪੰਜਾਬ ਦੀ ‘ਆਪ’ ਸਰਕਾਰ ਸਪਸ਼ਟ ਤੌਰ ‘ਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਪਾਰਟੀ ਦੇ ਅਸਲ ਸਵਾਲਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।

ਬਾਜਵਾ ਨੇ ਕਿਹਾ ਕਿ ਕੇਂਦਰ ਦੀ ਆਪਣੀ ਆਕਾ ਸਰਕਾਰ ਦੀ ਤਰਾਂ, ਜੋ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਸਫਲਤਾ ਤੋਂ ਡਰੀ ਹੋਈ ਸੀ ਅਤੇ ਫਿਰ ਕੋਵਿਡ ਪ੍ਰੋਟੋਕੋਲ ਦੇ ਬਹਾਨੇ ਭਾਜਪਾ ਇਸ ਨੂੰ ਮੁਅੱਤਲ ਕਰਨਾ ਚਾਹੁੰਦੀ ਸੀ, ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਜਿਸ ਨੂੰ ਭਾਜਪਾ ਦੀ ‘ਟੀਮ ਬੀ’ ਵਜੋਂ ਵੀ ਜਾਣਿਆ ਜਾਂਦਾ ਸੀ,ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਮੁੱਦੇ ਉਠਾਉਣ ਵਾਲੀ ਕਾਂਗਰਸ ਪਾਰਟੀ ਦਾ ਸਾਹਮਣਾ ਕਰਨ ਤੋਂ ਡਰੀ ਹੋਈ ਸੀ। ਇਸ ਤਰਾਂ ਸੈਸ਼ਨ ਨੂੰ ਮੁਲਤਵੀ ਕਰਨ ਦੀਆਂ ਚਾਲਾਂ ਚੱਲ ਰਹੀਆਂ ਸੀ।

“ਅਜਿਹੇ ਬਹੁਤ ਸਾਰੇ ਮੁੱਦੇ ਹਨ ਜਿਨ੍ਹਾਂ ‘ਤੇ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਹੈ। ਵਿਧਾਨ ਸਭਾ ਸੈਸ਼ਨ ਹੀ ਇੱਕੋ ਇੱਕ ਜਾਇਜ਼ ਤਰੀਕਾ ਹੈ ਜਿਸ ਰਾਹੀਂ ਸਰਕਾਰ ਨੂੰ ਵਿਰੋਧੀ ਧਿਰ ਪ੍ਰਤੀ ਜਵਾਬਦੇਹ ਠਹਿਰਾਇਆ ਜਾ ਸਕਦਾ ਹੈ, ਇਸ ਲਈ ਸਰਕਾਰ ਇਸ ਤਰਾਂ ਭੱਜ ਨਹੀਂ ਸਕਦੀ। “, ਬਾਜਵਾ ਨੇ ਕਿਹਾ।

ਬਾਜਵਾ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ ਕੋਵਿਡ ਦੇ ਖ਼ਤਰੇ ਦਾ ਸਵਾਲ ਹੈ, ‘ਆਪ’ ਸਰਕਾਰ ਜ਼ਮੀਨ ‘ਤੇ ਇਸ ਦੀ ਤਿਆਰੀ ਕਰਨ ‘ਚ ਬੁਰੀ ਤਰਾਂ ਅਸਫਲ ਰਹੀ ਹੈ। ਸੂਬੇ ਦੇ ਕੁੱਝ ਜ਼ਿਲ੍ਹੇ ਕੋਵਿਸ਼ੀਲਡ ਅਤੇ ਕੋਵੈਕਸੀਨ ਸਮੇਤ ਕੋਵਿਡ ਟੀਕਿਆਂ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਹੇ ਹਨ।

ਜਦੋਂ ਤੋਂ ‘ਆਪ’ ਸਰਕਾਰ ਨੇ ਆਪਣਾ ਕੰਮ ਸ਼ੁਰੂ ਕੀਤਾ ਹੈ, ਦਿਹਾਤੀ ਖੇਤਰਾਂ ਦੇ ਵਿਕਾਸ ਲਈ ਕੋਈ ਫ਼ੰਡ ਨਹੀਂ ਦਿੱਤਾ ਗਿਆ ਹੈ। ਸਰਕਾਰ ਨੇ ਮਜ਼ਦੂਰਾਂ ਲਈ ਕੋਈ ਵੀ ਨਵਾਂ ਮਨਰੇਗਾ ਕਾਰਡ ਜਾਰੀ ਨਹੀਂ ਕੀਤਾ ਹੈ। ਇਸ ਤੋਂ ਇਲਾਵਾ, ਸਰਕਾਰ ਨੇ ਆਪਣੀ ਬਹੁਤ ਚਰਚਿਤ ਯੋਜਨਾ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕਰਨਾ ਹੈ, ਨੂੰ ਸ਼ੁਰੂ ਨਹੀਂ ਕੀਤਾ, ਵਿਰੋਧੀ ਧਿਰ ਦੇ ਆਗੂ ਨੇ ਕਿਹਾ।

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਜ਼ੀਰਾ ਵਿੱਚ ਸ਼ਰਾਬ ਦੀ ਫ਼ੈਕਟਰੀ ਕਾਰਨ ਕਥਿਤ ਤੌਰ ’ਤੇ ਪੈਦਾ ਹੋ ਰਹੇ ਪ੍ਰਦੂਸ਼ਣ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ। ਸਨਅਤਕਾਰ ਸੂਬੇ ਤੋਂ ਬਾਹਰ ਜਾ ਰਹੇ ਹਨ। ਦਲਿਤ ਮਜ਼ਦੂਰਾਂ ਤੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਸ਼ਾਖੋਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਆਪ’ ਦੇ ਸ਼ਾਸਨ ਦੌਰਾਨ ਵਿਗੜ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsPartap Singh Bajwapro punjab tvpunjabi news
Share206Tweet129Share52

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.