ਸੋਮਵਾਰ, ਜੁਲਾਈ 28, 2025 12:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health News: ਸਰਦੀਆਂ ‘ਚ ਮੱਛੀ ਦਾ ਤੇਲ ਸਿਹਤ ਲਈ ਬੇਹੱਦ ਫਾਇਦੇਮੰਦ, ਜਾਣੋ ਕਿਵੇਂ

Benefits of Fish Oil: ਸਰਦੀਆ 'ਚ ਮੱਛੀ ਦੇ ਤੇਲ ਦਾ ਸੇਵਨ ਕਲੈਸਟਰੋਲ ਨੂੰ ਠੀਕ ਕਰਨ ਲਈ ਅਤੇ ਅੱਖਾਂ ਲਈ ਕਾਫ਼ੀ ਫ਼ਾਇਦੇਮੰਦ ਸਿੱਧ ਹੋ ਸਕਦਾ ਹੈ। ਇਸ ਦੇ ਰੋਜ਼ਾਨਾ ਸੇਵਨ ਨਾਲ ਕਈ ਬਿਮਾਰੀਆਂ ਤੋਂ ਮੁਕਤੀ ਪਾਈ ਜਾ ਸਕਦੀ ਹੈ।

by Bharat Thapa
ਦਸੰਬਰ 25, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
Benefits of Fish Oil: ਸਰਦੀਆ 'ਚ ਮੱਛੀ ਦੇ ਤੇਲ ਦਾ ਸੇਵਨ ਕਲੈਸਟਰੋਲ ਨੂੰ ਠੀਕ ਕਰਨ ਲਈ ਅਤੇ ਅੱਖਾਂ ਲਈ ਕਾਫ਼ੀ ਫ਼ਾਇਦੇਮੰਦ ਸਿੱਧ ਹੋ ਸਕਦਾ ਹੈ। ਇਸ ਦੇ ਰੋਜ਼ਾਨਾ ਸੇਵਨ ਨਾਲ ਕਈ ਬਿਮਾਰੀਆਂ ਤੋਂ ਮੁਕਤੀ ਪਾਈ ਜਾ ਸਕਦੀ ਹੈ।
ਮੱਛੀ ਦੇ ਤੇਲ ਵਿੱਚ ਓਮੇਗਾ-3 ਫੈਟੀ ਐਸਿਡ, ਵਿਟਾਮਿਨ ਏ ਅਤੇ ਡੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਜੇਕਰ ਤੁਸੀਂ ਸ਼ਾਕਾਹਾਰੀ ਹੋ ਤਾਂ ਤੁਸੀਂ 
ਡਾਇਟ ਵਿੱਚ ਮੱਛੀ ਤੇਲ ਦੇ ਸਪਲੀਮੈਂਟ ਵੀ ਸ਼ਾਮਿਲ ਕਰ ਸਕਦੇ ਹੋ।
ਮੱਛੀ ਦਾ ਤੇਲ ਸਾਡੀ ਸਿਹਤ ਲਈ ਤਾਂ ਲਾਹੇਵੰਦ ਹੈ ਹੀ, ਇਹ ਸਾਡੀ ਚਮੜੀ ਅਤੇ ਵਾਲਾਂ ਨੂੰ ਵੀ ਵਧੀਆ ਬਣਾ ਕੇ ਰੱਖਦਾ ਹੈ। ਅੱਖਾਂ ਦੀ ਰੋਸ਼ਨੀ ਚੰਗੀ ਰਹੇ, ਇਸ ਲਈ ਵੀ ਆਪਣੀ ਡਾਇਟ ਵਿੱਚ ਮੱਛੀ ਦੇ ਤੇਲ ਨੂੰ ਜ਼ਰੂਰ ਸ਼ਾਮਲ ਕਰੋ।
ਹੈਲਥਲਾਇਨ ਦੇ ਮੁਤਾਬਕ, ਮੱਛੀਆਂ ਦੇ ਟਿਸ਼ੂ ਤੋਂ ਤਿਆਰ ਕੀਤਾ ਗਿਆ ਇਹ ਤੇਲ ਸਮੁੰਦਰੀ ਮੱਛੀਆਂ ਜਿਵੇਂ ਕਿ ਟੂਨਾ, ਹੇਰਿੰਗ, ਮੈਕਰੇਲ ਤੋਂ ਤਿਆਰ ਕੀਤਾ ਜਾਂਦਾ ਹੈ। ਵਿਸ਼ਵ ਸਿਹਤ ਸੰਸਥਾ ਵੀ ਹਫ਼ਤੇ ਵਿੱਚ ਘੱਟ ਤੋਂ ਘੱਟ 1 ਜਾਂ 2 ਵਾਰ ਮੱਛੀ ਦਾ ਸੇਵਨ ਕਰਨ ਦੀ ਸਲਾਹ ਦਿੰਦਾ ਹੈ। ਇਸ ਦਾ ਕਾਰਨ ਇਸ ਵਿੱਚ ਮੌਜੂਦ ਓਮੇਗਾ 3 ਫੈਟੀ ਐਸਿਡ ਹੈ ਜੋ ਸਿਹਤ ਦੇ ਲਈ ਬਹੁਤ ਲਾਭਕਾਰੀ ਹੈ।
ਹੈਲਥਕਾਰਟ ਦੇ ਪੋਸ਼ਣ ਵਿਗਿਆਨੀ ਅਵਨੀ ਸ਼ਰਮਾ ਮੁਤਾਬਕ ਮੱਛੀ ਓਮੇਗਾ 3 ਫੈਟੀ ਐਸਿਡ ਨਾਲ ਭਰਪੂਰ ਹੁੰਦੀ ਹੈ ਜੋ ਸਰਦੀਆਂ 'ਚ ਬਹੁਤ ਸਾਰੀਆਂ ਬਿਮਾਰੀਆਂ ਨੂੰ ਦੂਰ ਰੱਖ ਸਕਦੀ ਹੈ।ਇਸ ਲਈ ਮੱਛੀ ਦੇ ਤੇਲ ਨੂੰ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
ਮੱਛੀ ਦਾ ਤੇਲ ਮਾੜੇ ਕੋਲੈਸਟਰੋਲ ਨੂੰ ਘਟਾਉਣ ਵਿੱਚ ਮਦਦ ਕਰਦੇ ਹੋਏ ਵਧੀਆ ਕੋਲੈਸਟਰੋਲ ਨੂੰ ਵਧਾਉਂਦਾ ਹੈ। ਇਸ ਵਿੱਚ ਕੋਲੈਸਟਰੋਲ ਦੀ ਸਮੱਸਿਆ ਨੂੰ 15 ਤੋਂ 30 ਪ੍ਰਤੀਸ਼ਤ ਤੱਕ ਘਟਾਉਣ ਦੀ ਯੋਗਤਾ ਵੀ ਮੌਜੂਦ ਹੈ।
Benefits of Fish Oil: ਸਰਦੀਆ ‘ਚ ਮੱਛੀ ਦੇ ਤੇਲ ਦਾ ਸੇਵਨ ਕਲੈਸਟਰੋਲ ਨੂੰ ਠੀਕ ਕਰਨ ਲਈ ਅਤੇ ਅੱਖਾਂ ਲਈ ਕਾਫ਼ੀ ਫ਼ਾਇਦੇਮੰਦ ਸਿੱਧ ਹੋ ਸਕਦਾ ਹੈ। ਇਸ ਦੇ ਰੋਜ਼ਾਨਾ ਸੇਵਨ ਨਾਲ ਕਈ ਬਿਮਾਰੀਆਂ ਤੋਂ ਮੁਕਤੀ ਪਾਈ ਜਾ ਸਕਦੀ ਹੈ।
ਮੱਛੀ ਦੇ ਤੇਲ ਵਿੱਚ ਓਮੇਗਾ-3 ਫੈਟੀ ਐਸਿਡ, ਵਿਟਾਮਿਨ ਏ ਅਤੇ ਡੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਜੇਕਰ ਤੁਸੀਂ ਸ਼ਾਕਾਹਾਰੀ ਹੋ ਤਾਂ ਤੁਸੀਂ
ਡਾਇਟ ਵਿੱਚ ਮੱਛੀ ਤੇਲ ਦੇ ਸਪਲੀਮੈਂਟ ਵੀ ਸ਼ਾਮਿਲ ਕਰ ਸਕਦੇ ਹੋ।
ਮੱਛੀ ਦਾ ਤੇਲ ਸਾਡੀ ਸਿਹਤ ਲਈ ਤਾਂ ਲਾਹੇਵੰਦ ਹੈ ਹੀ, ਇਹ ਸਾਡੀ ਚਮੜੀ ਅਤੇ ਵਾਲਾਂ ਨੂੰ ਵੀ ਵਧੀਆ ਬਣਾ ਕੇ ਰੱਖਦਾ ਹੈ। ਅੱਖਾਂ ਦੀ ਰੋਸ਼ਨੀ ਚੰਗੀ ਰਹੇ, ਇਸ ਲਈ ਵੀ ਆਪਣੀ ਡਾਇਟ ਵਿੱਚ ਮੱਛੀ ਦੇ ਤੇਲ ਨੂੰ ਜ਼ਰੂਰ ਸ਼ਾਮਲ ਕਰੋ।
ਹੈਲਥਲਾਇਨ ਦੇ ਮੁਤਾਬਕ, ਮੱਛੀਆਂ ਦੇ ਟਿਸ਼ੂ ਤੋਂ ਤਿਆਰ ਕੀਤਾ ਗਿਆ ਇਹ ਤੇਲ ਸਮੁੰਦਰੀ ਮੱਛੀਆਂ ਜਿਵੇਂ ਕਿ ਟੂਨਾ, ਹੇਰਿੰਗ, ਮੈਕਰੇਲ ਤੋਂ ਤਿਆਰ ਕੀਤਾ ਜਾਂਦਾ ਹੈ। ਵਿਸ਼ਵ ਸਿਹਤ ਸੰਸਥਾ ਵੀ ਹਫ਼ਤੇ ਵਿੱਚ ਘੱਟ ਤੋਂ ਘੱਟ 1 ਜਾਂ 2 ਵਾਰ ਮੱਛੀ ਦਾ ਸੇਵਨ ਕਰਨ ਦੀ ਸਲਾਹ ਦਿੰਦਾ ਹੈ। ਇਸ ਦਾ ਕਾਰਨ ਇਸ ਵਿੱਚ ਮੌਜੂਦ ਓਮੇਗਾ 3 ਫੈਟੀ ਐਸਿਡ ਹੈ ਜੋ ਸਿਹਤ ਦੇ ਲਈ ਬਹੁਤ ਲਾਭਕਾਰੀ ਹੈ।
ਹੈਲਥਕਾਰਟ ਦੇ ਪੋਸ਼ਣ ਵਿਗਿਆਨੀ ਅਵਨੀ ਸ਼ਰਮਾ ਮੁਤਾਬਕ ਮੱਛੀ ਓਮੇਗਾ 3 ਫੈਟੀ ਐਸਿਡ ਨਾਲ ਭਰਪੂਰ ਹੁੰਦੀ ਹੈ ਜੋ ਸਰਦੀਆਂ ‘ਚ ਬਹੁਤ ਸਾਰੀਆਂ ਬਿਮਾਰੀਆਂ ਨੂੰ ਦੂਰ ਰੱਖ ਸਕਦੀ ਹੈ।ਇਸ ਲਈ ਮੱਛੀ ਦੇ ਤੇਲ ਨੂੰ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
ਮੱਛੀ ਦਾ ਤੇਲ ਮਾੜੇ ਕੋਲੈਸਟਰੋਲ ਨੂੰ ਘਟਾਉਣ ਵਿੱਚ ਮਦਦ ਕਰਦੇ ਹੋਏ ਵਧੀਆ ਕੋਲੈਸਟਰੋਲ ਨੂੰ ਵਧਾਉਂਦਾ ਹੈ। ਇਸ ਵਿੱਚ ਕੋਲੈਸਟਰੋਲ ਦੀ ਸਮੱਸਿਆ ਨੂੰ 15 ਤੋਂ 30 ਪ੍ਰਤੀਸ਼ਤ ਤੱਕ ਘਟਾਉਣ ਦੀ ਯੋਗਤਾ ਵੀ ਮੌਜੂਦ ਹੈ।
Tags: fish oil benefit for healthhealthy lifelatest newslife stylepro punjab tvPunjabi New
Share971Tweet607Share243

Related Posts

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਡੇ ਵੀ ਫਰਿੱਜ ‘ਚ ਬਣ ਗਿਆ ਹੈ ਬਰਫ਼ ਦਾ ਪਹਾੜ, ਇਸ ਤਰਾਂ ਕਰੋ ਇਸ ਸਮੱਸਿਆ ਦਾ ਹੱਲ

ਜੁਲਾਈ 22, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result