ਸ਼ਨੀਵਾਰ, ਜੁਲਾਈ 19, 2025 03:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 9 ਮਹੀਨੇ ਹੋਏ ਪੂਰੇ

by propunjabtv
ਅਗਸਤ 26, 2021
in ਦੇਸ਼
0

ਕਿਸਾਨ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਜਿਸ ਨੂੰ ਦਿੱਲੀ ਦੇ ਬਰੂਹਾ ਤੇ ਚੱਲ ਰਹੇ ਅੱਜ 9 ਮਹੀਨੇ ਪੂਰੇ ਹੋ ਚੁੱਕੇ ਹਨ | ਕਿਸਾਨ ਅੰਦੋਲਨ ਕੇਂਦਰ ਦੇ 3 ਖੇਤੀ ਕਾਨੂੰਨਾ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ ਇਸ ਦੌਰਾਨ ਕਈ ਕਿਸਾਨ ਇਸ ਮੋਰਚੇ ਦੌਰਾਨ ਆਪਣੀ ਜਾਨ ਵੀ ਗੁਆ ਚੁੱਕੇ ਹਨ ਪਰ ਸਰਕਾਰ ਤੇ ਕੋਈ ਅਸਰ ਨਹੀਂ ਹੋ ਰਿਹਾ ਹੈ | ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਅਤੇ ਕੇਂਦਰ ਵਿਚਾਲੇ ਹੋਣ ਵਾਲੀਆਂ ਮੀਟਿੰਗਾ ਤੇ ਵੀ ਬਰੇਕ ਲੱਗੀ ਹੋਈ ਹੈ |

ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਇਸ ਕਨਵੈਨਸ਼ਨ ਵਿੱਚ ਦੇਸ਼ ਭਰ ਦੀਆਂ ਕਿਸਾਨ ਯੂਨੀਅਨਾਂ ਦੇ ਡੈਲੀਗੇਟ ਹਿੱਸਾ ਲੈ ਰਹੇ ਹਨ। ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਦੇਸ਼ ਭਰ ਤੋਂ 1500 ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਕਿਸਾਨ ਅੰਦੋਲਨ ਦੀਆਂ ਭਵਿੱਖੀ ਰਣਨੀਤੀ ਬਾਰੇ ਚਰਚਾ ਲਈ 26 ਤੇ 27 ਅਗਸਤ ਨੂੰ ਕੌਮੀ ਕਨਵੈਨਸ਼ਨ ’ਚ ਸ਼ਾਮਲ ਹੋ ਰਹੇ ਹਨ।

ਦਿੱਲੀ ਦੇ ਸਿੰਘੂ ਬਾਰਡਰ ’ਤੇ ਇਹ ਦੋ ਦਿਨਾਂ ਕਨਵੈਨਸ਼ਨ ਸ਼ੁਰੂ ਹੋਈ ਹੈ। ਕਿਸਾਨ ਲੀਡਰ ਅਭਿਮੰਨਿਊ ਕੋਹਾੜ ਨੇ ਦੱਸਿਆ ਕਿ ਦੇਸ਼ ਭਰ ਤੋਂ 1500 ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਸਾਡੇ ਕਿਸਾਨ ਅੰਦੋਲਨ ਨੂੰ ਹੋਰ ਮਘਾਉਣ ਲਈ ਰਣਨੀਤੀ ’ਤੇ ਚਰਚਾ ਵਾਸਤੇ ਦੋ ਦਿਨ ਸਿੰਘੂ ਬਾਰਡਰ ’ਤੇ ਇਕੱਠੇ ਹੋਏ ਹਨ।

ਉਨ੍ਹਾਂ ਕਿਹਾ ਕਿ ਕਨਵੈਨਸ਼ਨ ਦਾ ਮਕਸਦ ਦੇਸ਼ ਦੇ ਕਿਸਾਨਾਂ ਨੂੰ ਇਕੱਠੇ ਕਰਨਾ ਹੈ, ਇਸ ਲਈ ਅੰਦੋਲਨ ਨੂੰ ਅੱਗੇ ਲਿਜਾਣ ਵਾਸਤੇ ਹਰ ਕਿਸੇ ਨੂੰ ਫ਼ੈਸਲੇ ਲੈਣ ’ਚ ਸ਼ਾਮਲ ਹੋਣਾ ਚਾਹੀਦਾ ਹੈ। ਕੋਹਾੜ ਨੇ ਕਿਹਾ, ‘ਅਸੀਂ ਨੌਂ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਾਂ। ਇਹ ਕੋਈ ਥੋੜ੍ਹਾ ਸਮਾਂ ਨਹੀਂ। ਅਸੀਂ ਹਰ ਕਿਸੇ ਨੂੰ ਸ਼ਾਮਲ ਕਰਨਾ ਚਾਹੁੰਦੇ ਹਾਂ, ਉੱਤਰ, ਦੱਖਣ, ਪੂਰਬ ਤੇ ਪੱਛਮ ਤੋਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ…ਹਰ ਕੋਈ ਇੱਥੇ ਹੋਵੇਗਾ।’

ਕਾਨਫਰੰਸ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਕਾਨਫਰੰਸ ਦੇ 5 ਸੈਸ਼ਨ ਹੋਣਗੇ, 26 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ, ਦੁਪਹਿਰ 2 ਵਜੇ ਤੋਂ 3.30 ਵਜੇ ਤੇ ਸ਼ਾਮ 3.45 ਵਜੇ ਤੋਂ ਸ਼ਾਮ 6 ਵਜੇ ਤੱਕ, ਉਦਯੋਗਿਕ ਕਾਮਿਆਂ ਦਾ ਸੈਸ਼ਨ ਤੇ ਖੇਤੀਬਾੜੀ ਕਿਰਤ, ਪੇਂਡੂ ਗਰੀਬ ਤੇ ਆਦਿਵਾਸੀ ਲੋਕਾਂ ਦਾ ਸੈਸ਼ਨ ਹੋਵੇਗਾ।
27 ਅਗਸਤ ਨੂੰ 2 ਸੈਸ਼ਨ ਹੋਣਗੇ, ਪਹਿਲਾ ਸਵੇਰੇ 9.30 ਵਜੇ ਤੋਂ ਦੁਪਹਿਰ 12 ਵਜੇ ਤੱਕ ਔਰਤਾਂ, ਵਿਦਿਆਰਥੀਆਂ, ਨੌਜਵਾਨਾਂ ਤੇ ਹੋਰ ਕਿਰਤੀ ਵਰਗਾਂ ਨਾਲ ਸਬੰਧਤ ਤੇ ਆਖਰੀ ਸਮਾਪਤੀ ਸੈਸ਼ਨ ਦੁਪਹਿਰ 12 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਲਗਪਗ 1500 ਡੈਲੀਗੇਟ ਕਾਨਫਰੰਸ ਵਿੱਚ ਹਿੱਸਾ ਲੈਣਗੇ।

Tags: 9monthscompletedelhifarmer protestKisan Andolan
Share238Tweet149Share60

Related Posts

ਦੋ ਸਕੇ ਭਰਾਵਾਂ ਨੇ ਇੱਕੋ ਕੁੜੀ ਨਾਲ ਕਿਉਂ ਕਰਵਾਇਆ ਵਿਆਹ, ਕਾਰਨ ਜਾਣ ਹੋ ਜਾਓਗੇ ਹੈਰਾਨ

ਜੁਲਾਈ 19, 2025

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025

ਸਕੂਲ ਲੰਚ ਟਾਈਮ ਦੌਰਾਨ ਅਚਾਨਕ ਜ਼ਮੀਨ ‘ਤੇ ਡਿੱਗੀ ਬੱਚੀ, ਵਾਪਰੀ ਅਜਿਹੀ ਘਟਨਾ ਸਭ ਨੂੰ ਕੀਤਾ ਹੈਰਾਨ

ਜੁਲਾਈ 17, 2025

Ahemdabad Plane Crash: ਜਹਾਜ ਦੇ ਕੈਪਟਨ ਨੇ ਹੀ ਬੰਦ ਕੀਤਾ ਸੀ FUEL SWITCH! ਪੁੱਛਣ ‘ਤੇ ਆਵਾਜ਼ ‘ਚ ਘਬਰਾਹਟ

ਜੁਲਾਈ 17, 2025

ਅਹਿਮਦਾਬਾਦ Plane Crash ਤੋਂ 4 ਹਫਤੇ ਪਹਿਲਾਂ ਇੰਗਲੈਂਡ ਨੇ ਬੋਇੰਗ ਜਹਾਜ਼ ਨੂੰ ਲੈ ਕੇ ਜਾਰੀ ਕੀਤੀ ਸੀ ਇਹ ਚਿਤਾਵਨੀ

ਜੁਲਾਈ 15, 2025
Load More

Recent News

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

ED ਨੇ Google Meta ਨੂੰ ਕਿਉਂ ਭੇਜਿਆ ਨੋਟਿਸ, ਕਿਹੜੀਆਂ APPS ਨੂੰ ਪ੍ਰਮੋਟ ਕਰਨ ਤੇ ਜਤਾਇਆ ਇਤਰਾਜ਼

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.