ਮੰਗਲਵਾਰ, ਨਵੰਬਰ 24, 2026 08:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ

Relationship Tips: ਜੇਕਰ ਬੁਆਏਫ੍ਰੈਂਡ ‘ਚ ਹਨ ਇਹ 4 ਗੁਣ, ਤਾਂ ਵਿਆਹ ਲਈ ਭਰ ਸਕਦੈ ਹਾਮੀ

ਜੇਕਰ ਤੁਹਾਡੇ ਬੁਆਏਫ੍ਰੈਂਡ 'ਚ ਕੁਝ ਗੁਣ ਹਨ ਤਾਂ ਉਸ ਨੂੰ ਆਪਣਾ ਬਣਾਉਣ 'ਚ ਦੇਰ ਨਾ ਕਰੋ। ਜਾਣੋ ਇਨ੍ਹਾਂ ਗੁਣਾਂ ਬਾਰੇ...

by ਮਨਵੀਰ ਰੰਧਾਵਾ
ਦਸੰਬਰ 26, 2022
in ਲਾਈਫਸਟਾਈਲ
0

Relationship News: ਕੀ ਰਿਸ਼ਤਿਆਂ ‘ਚ ਸਿਰਫ਼ ਖਿਆਲ ਰੱਖਣਾ ਹੀ ਕਾਫ਼ੀ ਹੈ ਜਾਂ ਇੱਕ ਦੂਜੇ ਦੀਆਂ ਲੋੜਾਂ ਨੂੰ ਪੂਰਾ ਕਰਨਾ ਹੀ ਪਿਆਰ ਹੈ? ਨਹੀਂ, ਅਜਿਹੇ ‘ਚ ਦੱਸ ਦਈਏ ਕਿ ਜੇਕਰ ਤੁਹਾਡੇ ਬੁਆਏਫ੍ਰੈਂਡ ‘ਚ ਕੁਝ ਅਜਿਹੇ ਗੁਣ ਹਨ ਤਾਂ ਤੁਹਾਨੂੰ ਉਸ ਨੂੰ ਆਪਣਾ ਬਣਾਉਣ ‘ਚ ਦੇਰ ਨਹੀਂ ਕਰਨੀ ਚਾਹੀਦੀ। ਲੋਕਾਂ ਲਈ ਇਨ੍ਹਾਂ ਗੁਣਾਂ ਬਾਰੇ ਜਾਣਨਾ ਜ਼ਰੂਰੀ ਹੈ। ਅੱਜ ਅਸੀਂ ਤੁਹਾਨੂੰ ਇਸ ਆਰਟੀਕਲ ਰਾਹੀਂ ਦੱਸਾਂਗੇ ਕਿ ਕਿਹੜੇ ਗੁਣ ਲੜਕੇ ਨੂੰ ਬਿਹਤਰ ਬਣਾਉਂਦੇ ਹਨ।

ਇਹ ਗੁਣ ਬੁਆਏਫ੍ਰੈਂਡ ਵਿੱਚ ਹੋਣ ਤਾਂ ਵਿਆਹ ਲਈ ਭਰ ਸਕਦੈ ਹਾਮੀ

ਜੇਕਰ ਤੁਹਾਡਾ ਪਾਰਟਨਰ ਨਾ ਸਿਰਫ਼ ਤੁਹਾਡੀ ਗੱਲ ਧਿਆਨ ਨਾਲ ਸੁਣਦਾ ਹੈ ਸਗੋਂ ਤੁਹਾਡੀਆਂ ਭਾਵਨਾਵਾਂ ਨੂੰ ਵੀ ਸਮਝਦਾ ਹੈ ਤਾਂ ਇਹ ਇੱਕ ਚੰਗਾ ਗੁਣ ਹੈ। ਇਸਦਾ ਮਤਲਬ ਹੈ ਕਿ ਤੁਹਾਡਾ ਰਿਸ਼ਤਾ ਲੰਬੇ ਸਮੇਂ ਤੱਕ ਚੱਲ ਸਕਦਾ ਹੈ। ਪਰ ਜੇਕਰ ਤੁਹਾਡਾ ਪਾਰਟਨਰ ਭਾਵਨਾਵਾਂ ਨਾਲ ਜੁੜੀਆਂ ਗੱਲਾਂ ਵੱਲ ਧਿਆਨ ਨਹੀਂ ਦਿੰਦਾ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਹ ਤੁਹਾਡੀਆਂ ਭਾਵਨਾਵਾਂ ਦੀ ਕਦਰ ਨਹੀਂ ਕਰਦਾ।

ਜੇਕਰ ਤੁਹਾਡਾ ਜੀਵਨ ਸਾਥੀ ਜਾਂ ਤੁਹਾਡਾ ਬੁਆਏਫ੍ਰੈਂਡ ਤੁਹਾਡੇ ਨਾਲ ਸਪਾਟਲਾਈਟ ਸ਼ੇਅਰ ਕਰਦਾ ਹੈ। ਯਾਨੀ ਆਪਣੇ ਆਪ ਨੂੰ ਅੱਗੇ ਰੱਖਣ ਦੇ ਨਾਲ-ਨਾਲ ਉਹ ਤੁਹਾਨੂੰ ਵੀ ਅੱਗੇ ਰੱਖਦਾ ਹੈ, ਇਸ ਲਈ ਇਹ ਗੁਣ ਬਹੁਤ ਵਧੀਆ ਹੈ। ਤਾਂ ਤੁਹਾਨੂੰ ਆਪਣੀ ਰਿਲੇਸ਼ਸ਼ਿਪ ਬਾਰੇ ਸੋਚਣ ਦੀ ਲੋੜ ਹੈ।

ਜੇਕਰ ਤੁਹਾਡਾ ਸਾਥੀ ਸ਼ਾਂਤੀ ਰੱਖਣਾ ਪਸੰਦ ਕਰਦਾ ਹੈ। ਜੇ ਉਹ ਬਗੈਰ ਕਿਸੇ ਕਾਰਨ ਝਗੜਾ ਨਹੀਂ ਕਰਨਾ ਚਾਹੁੰਦਾ, ਤਾਂ ਇਹ ਵੀ ਇੱਕ ਚੰਗਾ ਗੁਣ ਹੈ। ਬਗੈਰ ਕਿਸੇ ਕਾਰਨ ਲੜਾਈ ਨੂੰ ਅੱਗੇ ਵਧਾਉਣਾ ਰਿਸ਼ਤੇ ਲਈ ਠੀਕ ਨਹੀਂ ਹੈ।

ਜੇਕਰ ਤੁਹਾਡਾ ਸਾਥੀ ਤੁਹਾਡੇ ਨਾਲ ਨਿੱਜੀ ਲੇਬਲ ‘ਤੇ ਗੱਲ ਕਰਦਾ ਹੈ। ਜੇਕਰ ਉਹ ਤੁਹਾਡੇ ਨਾਲ ਹਰ ਤਰ੍ਹਾਂ ਦੀਆਂ ਗੱਲਾਂ ਸ਼ੇਅਰ ਕਰ ਰਿਹਾ ਹੈ ਤਾਂ ਇਹ ਤੁਹਾਡੇ ਰਿਸ਼ਤੇ ਲਈ ਬਹੁਤ ਵਧੀਆ ਸਾਬਤ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Couple GoalCouple Thingshealthy lifestylelifestyle tipspro punjab tvpunjabi newsrelationship tips
Share240Tweet150Share60

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.