ਸੋਮਵਾਰ, ਜੂਨ 29, 2026 05:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala:ਸੋਸ਼ਲ ਮੀਡੀਆ ਨੇ ਸਾਡਾ ਪੁੱਤ ਸਾਥੋਂ ਖੋਹ ਲਿਆ, ਸਿੱਧੂ ਮੂਸੇਵਾਲਾ ਦੇ ਮਾਤਾ ਜੀ ਨੇ ਸਿੱਧੂ ਦੇ ਗਾਣੇ ਲੀਕ ਕਰਨ ਵਾਲਿਆਂ ਨੂੰ ਕੀਤੀ ਅਪੀਲ: ਵੀਡੀਓ

ਹਰ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੀ ਹਵੇਲੀ ਤੋਂ ਸਿੱਧੂ ਦੇ ਚਾਹੁਣ ਵਾਲਿਆਂ ਨੂੰ ਸਿੱਧੂ ਦੇ ਮਾਪੇ ਸੰਬੋਧਨ ਕਰਦੇ ਹਨ ਉਸੇ ਤਰ੍ਹਾਂ ਅੱਜ ਵੀ ਉਨ੍ਹਾਂ ਸੰਬੋਧਨ ਕੀਤਾ ਤੇ ਸਿੱਧੂ ਦੇ ਗਾਣੇ ਲੀਕ ਕਰਨ ਵਾਲਿਆਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ।

by Bharat Thapa
ਦਸੰਬਰ 25, 2022
in ਪੰਜਾਬ
0

Sidhu Moosewala: ਹਰ ਐਤਵਾਰ ਨੂੰ ਸਿੱਧੂ ਮੂਸੇਵਾਲਾ(Sidhu Moosewala) ਦੀ ਹਵੇਲੀ ਤੋਂ ਸਿੱਧੂ ਦੇ ਚਾਹੁਣ ਵਾਲਿਆਂ ਨੂੰ ਸਿੱਧੂ ਦੇ ਮਾਪੇ ਸੰਬੋਧਨ ਕਰਦੇ ਹਨ ਉਸੇ ਤਰ੍ਹਾਂ ਅੱਜ ਵੀ ਉਨ੍ਹਾਂ ਸੰਬੋਧਨ ਕੀਤਾ ਤੇ ਸਿੱਧੂ ਦੇ ਗਾਣੇ ਲੀਕ ਕਰਨ ਵਾਲਿਆਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ।ਜਿਨ੍ਹਾਂ ਨੇ ਸਾਡੇ ਹੌਸਲੇ ਨੂੰ ਬੁਲੰਦ ਰੱਖਿਆ।ਸੋਸ਼ਲ ਮੀਡੀਆ ਨੇ ਸਾਡਾ ਭੱਠਾ ਬਠਾਇਆ।ਸੋਸ਼ਲ ਮੀਡੀਆ ਕਰਕੇ ਸਾਡਾ ਬੱਚਾ ਸਾਡੇ ਕੋਲੋਂ ਗਿਆ।ਬਲਤੇਜ ਪੰਨੂ ਨੇ ਸਕਿਓਰਿਟੀ ਲੀਕ ਕਰਕੇ ਸਾਡਾ ਜਵਾਕ ਖੋਹ ਲਿਆ।ਅਸੀਂ ਕਿਸੇ ਨੂੰ ਖਬਰਾਂ ਲਾਉਣ ਰੋਕਿਆ ਨੀਂ।ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਚੰਦ ਪੈਸਿਆਂ ਲਈ ਮਾਹੌਲ਼ ਖਰਾਬ ਕਰੀ ਜਾਂਦੇ।ਸ਼ੁੱਭਦੀਪ ਦੀ ਚੰਗਿਆਈ ਕਰਕੇ ਅੱਜ ਉਹਦਾ ਨਾਮ ਚੱਲਦਾ।

 

ਅੱਜ ਦੇ ਹਾਲਾਤਾਂ ਤੋਂ ਡਰ ਲੱਗਦਾ।ਬੱਚੇ ਦੇ ਗਾਣੇ ਲੀਕ ਕਿਉਂ ਕਰਦੇ ਕੀ ਮਿਲਦਾ ਇਹ ਕਹਿੰਦਿਆਂ ਮਾਤਾ ਜੀ ਭਾਵੁਕ ਹੋਏ।ਸਾਡੇ ਕੋਲ ਇਕੋ ਇੱਕ ਜਰੀਏ ਸਿੱਧੂ ਨੂੰ ਜਿਊਂਦਾ ਰੱਖਣ ਦਾ ਇਕੋ ਇਕ ਜ਼ਰੀਆ ਕਿਉਂ ਕਰਦੇ ਤੁਸੀਂ ਇਦਾਂ।ਮਾਤਾ ਜੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਅਸੀਂ ਤਿੰਨੇ ਜਾਣੇ ਵੱਖ-ਵੱਖੋ ਹੋ ਗਏ।

ਇਸ ਵਾਰ ਐਤਵਾਰ ਸੰਗਤ ਨੂੰ ਸੰਬੋਧਨ ਕਰਦਿਆਂ ਸਿੱਧੂ ਦੇ ਮਾਤਾ ਜੀ ਬੇਹੱਦ ਭਾਵੁਕ ਹੋਏ ਤੇ ਸੋਸ਼ਲ ਮੀਡੀਆ ਵਾਲਿਆਂ ਨੂੰ ਭਾਵੁਕ ਹੁੰਦਿਆਂ ਅਪੀਲ ਕੀਤੀ ਕਿ ਸਿੱਧੂ ਦੇ ਗਾਣੇ ਲੀਕ ਨਾ ਕੀਤੇ ਜਾਣ ਸਾਡੇ ਕੋਲ ਸਾਡੇ ਪੁੱਤ ਨੂੰ ਜਿਊਂਦਾ ਰੱਖਣ ਲਈ ਇੱਕੋ ਇੱਕ ਜ਼ਰੀਆ।ਸਿੱਧੂ ਦੇ ਪਾਪਾ ਅਧੂਰੇ ਕੰਮ ਪੂਰੇ ਕਰਨ ‘ਚ ਲੱਗੇ ਹੋਏ ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਸਾਡੇ ਕੋਲ ਤਾਂ ਕੁਝ ਵੀ ਨੀਂ ਰਿਹਾ ਹੁਣ ਅਸੀਂ ਦੋਵੇਂ ਜੀਅ ਸਾਨੂੰ ਸਕੂਨ ਨਾਲ ਜੀਅ ਲੈਣ ਦਿਓ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CharanKaurmansamotherpropunjabtvPunjabiSinger Sidhu Moose Wala Punjab Police India Mansa PolicePunjabPolicesidhumoosewala
Share244Tweet153Share61

Related Posts

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026
Load More

Recent News

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.