ਸ਼ਨੀਵਾਰ, ਮਾਰਚ 21, 2026 11:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

NRI ਨੇ ਕਾਂਗਰਸੀ ਸਰਪੰਚ ‘ਤੇ ਲਾਏ ਘਪਲੇ ਦੇ ਦੋਸ਼, ਜਾਣੋ ਪੂਰਾ ਮਾਮਲਾ

ਵਿਦੇਸ਼ ਤੋਂ ਆਏ ਐਨਆਰਆਈ ਵਲੋਂ ਪਿੰਡ ਦੇ ਮੌਜੂਦਾ ਕਾਂਗਰਸ ਸਰਪੰਚ ਉੱਤੇ ਲਾਏ ਘਪਲੇ ਦੇ ਦੋਸ਼,,,,ਪਿੰਡ ਦੇ ਇਜਲਾਸ ਦੌਰਾਨ ਕਾਂਗਰਸੀ ਸਰਪੰਚ ਅਤੇ ਐਨਆਰਆਈ ਦੀ ਝੜਪ ਦੀ ਵੀਡੀਓ ਹੋ ਰਹੀ ਹੈ ਖੂਬ ਵਾਇਰਲ

by Bharat Thapa
ਦਸੰਬਰ 25, 2022
in ਪੰਜਾਬ
0

ਵਿਦੇਸ਼ ਤੋਂ ਆਏ ਐਨਆਰਆਈ ਵਲੋਂ ਪਿੰਡ ਦੇ ਮੌਜੂਦਾ ਕਾਂਗਰਸ ਸਰਪੰਚ ਉੱਤੇ ਲਾਏ ਘਪਲੇ ਦੇ ਦੋਸ਼,,,,ਪਿੰਡ ਦੇ ਇਜਲਾਸ ਦੌਰਾਨ ਕਾਂਗਰਸੀ ਸਰਪੰਚ ਅਤੇ ਐਨਆਰਆਈ ਦੀ ਝੜਪ ਦੀ ਵੀਡੀਓ ਹੋ ਰਹੀ ਹੈ ਖੂਬ ਵਾਇਰਲ

ਸਰਕਾਰ ਜਦ ਬਦਲਦੀ ਹੈ ਤਾਂ ਫਿਰ ਲੀਡਰਾ ਉੱਤੇ ਆਰੋਪ ਵੀ ਲੱਗਣੇ ਸ਼ੁਰੂ ਹੁੰਦੇ ਹਨ ਚਾਹੇ ਉਹ ਕਿਸੇ ਵੀ ਪਾਰਟੀ ਦਾ ਕਿਊ ਨਾ ਹੋਵੇ ਪਰ ਪਹਿਲਾ ਕਿਊ ਨਹੀਂ ਇਹ ਜਾਂਚ ਹੁੰਦੀ ਜਦ ਉਸ ਵਲੋਂ ਪਿੰਡ ਦੇ ਵਿਕਾਸ ਲਈ ਪੈਸੇ ਖਰਚ ਕੀਤੇ ਜਾਂਦੇ ਹਨ ਮਾਮਲਾ ਗੁਰਦਾਸਪੁਰ ਦੇ ਪਿੰਡ ਭੁੱਲਰ ਤੋਂ ਸਾਮਣੇ ਆਇਆ ਜਿਥੇ ਪਿੰਡ ਦੇ ਹੀ ਮੌਜੂਦਾ ਕਾਂਗਰਸੀ ਸਰਪੰਚ ਉੱਤੇ ਵਿਦੇਸ਼ ਤੋਂ ਆਏ ਪਿੰਡ ਦੇ ਵਸਨੀਕ ਵਲੋਂ ਇਜਲਾਸ ਦੌਰਾਨ ਬੀਡੀਪੀਓ ਦੀ ਹਾਜਰੀ ਵਿਚ ਘਪਲੇ ਦੇ ਆਰੋਪ ਲਾਏ ਸਥਿਤੀ ਬਣੀ ਤਨਾਅ ਪੂਰਨ ਸਰਪੰਚ ਅਤੇ ਉਸਦੇ ਸਾਥੀਆਂ ਨੇ ਐਨਆਰਆਈ ਨਾਲ ਕੀਤੀ ਮਾਰਕੁਟਾਈ ਦੀ ਵੀਡੀਓ ਹੋ ਰਹੀ ਹੈ ਵਾਇਰਲ ਨਾਲ ਹੀ ਪਿੰਡ ਦੀ ਮਹਿਲਾਂ ਨੇ ਐਨਆਰਆਈ ਉੱਤੇ ਵੀ ਲਾਏ ਆਰੋਪ

ਐਨਆਰਆਈ ਪਰਮਿੰਦਰ ਸਿੰਘ ਨੇ ਕਿਹਾ ਸਰਪੰਚ ਵਲੋਂ ਪਿੰਡ ਵਿੱਚ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਗਰੀਬਾਂ ਨੂੰ ਦਿੱਤੀ ਜਾਣ ਵਾਲੀ ਕਣਕ ਵਿਚ ਵੀ ਘਪਲੇਬਾਜ਼ੀ ਕੀਤੀ ਜਾਂਦੀ ਹੈ ਅਤੇ ਇਕ ਮਹੀਨਾ ਪਹਿਲਾ ਹੀ ਕਣਕ ਦੀਆਂ ਪਰਚੀਆਂ ਕੱਟ ਦਿੱਤੀਆਂ ਜਾਂਦੀਆਂ ਹਨ ਹੋਰ ਵੀ ਪਿੰਡ ਦੇ ਵਿਕਾਸ ਕਾਰਜਾਂ ਲਈ ਜੋ ਪੈਸੇ ਆਏ ਸਨ ਉਹਨਾਂ ਵਿੱਚ ਘਪਲੇਬਾਜ਼ੀ ਹੋਈ ਹੈ ਜਿਸਦੀ ਜਾਂਚ ਹੋਣੀ ਚਾਹੀਦੀ ਹੈ ਉਹਨਾਂ ਕਿਹਾ ਪਿੰਡ ਦੇ ਸਰਪੰਚ ਵਲੋਂ ਪਿੰਡ ਦਾ ਮੌਹਾਲ ਖ਼ਰਾਬ ਕੀਤਾ ਹੋਇਆ ਹੈ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਸਿਰਫ ਪਿੰਡ ਵਿਚ ਦਹਿਸ਼ਤ ਬਣਾਕੇ ਰੱਖੀ ਹੋਈ ਹੈ |

ਦੂਜੇ ਪਾਸੇ ਸਰਪੰਚ ਨੇ ਕਿਹਾ ਕਿ ਸਾਡੇ ਪਿੰਡ ਵਿੱਚ ਛੱਪੜ ਦੀ ਸਮੱਸਿਆ ਹੈ ਜੋ ਬੀਡੀਪੀਓ ਨੂੰ ਦੱਸ ਦਿੱਤਾ ਗਿਆ ਹੈ ਬਾਕੀ ਕਣਕ ਸਭ ਨੂੰ ਮਿਲਦੀ ਹੈ | ਉਹਨਾਂ ਕਿਹਾ ਪਿੰਡ ਵਿਚ ਹਰੇਕ ਪਾਰਟੀ ਦੇ ਵਰਕਰ ਹਨ ਜੋ ਬੇਬੁਨਿਆਦ ਆਰੋਪ ਲਾਉਂਦੇ ਹਨ |

ਬੀਡੀਪੀਓ ਨੇ ਕਿਹਾ ਕਿ ਗ੍ਰਾਮ ਪੰਚਾਇਤ ਭੁੱਲਰ ਵਿਚ ਅੱਜ ਇਜਲਾਸ ਰੱਖਿਆ ਗਿਆ ਸੀ ਜਿਸ ਵਿੱਚ ਲੋਕਾਂ ਦੀਆਂ ਮੁਸ਼ਿਕਲਾਂ ਸਰਪੰਚ ਦੀ ਹਾਜਰੀ ਵਿਚ ਸੁਣੀਆਂ ਗਈਆਂ ਅਤੇ ਲਿੱਖ ਵੀ ਲਈਆਂ ਹਨ ਜਿਹ੍ਹਨਾਂ ਦਾ ਹੱਲ ਵੀ ਜਲਦੀ ਹੀ ਕੀਤਾ ਜਾਵੇਗਾ |

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Congress SarpanchNRIpro punjab tvpunjabi news
Share212Tweet133Share53

Related Posts

Big Breaking : ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026
Load More

Recent News

Big Breaking : ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result