ਸ਼ੁੱਕਰਵਾਰ, ਫਰਵਰੀ 6, 2026 11:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

by propunjabtv
ਅਗਸਤ 26, 2021
in ਦੇਸ਼, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਦੇ ਵਿੱਚ ਸੇਵਾ ਸਿੰਘ ਸੇਖਵਾ ਸ਼ਾਮਿਲ ਹੋ ਗਏ ਹਨ | ਜਿਸ ਦਾ ਅਰਵਿੰਦ ਕੇਜਰੀਵਾਲ ਦੇ ਵੱਲੋਂ ਪ੍ਰੈੱਸ ਕਾਨਫਰੰਸ਼ ਕਰ ਐਲਾਨ ਕੀਤਾ ਗਿਆ ਹੈ ,ਇਸ ਤੋਂ ਪਹਿਲਾਂ ਕਿਆਸ ਲਾਏ ਜਾ ਰਹੇ ਸਨ ਕਿ ਹੋ ਸਕਦਾ ਹੈ ਕਿ ਸੇਖਵਾ ‘ਆਪ’ ਦੇ ਵਿੱਚ ਸ਼ਾਮਿਲ ਹੋਣਗੇ ਪਰ ਹੁਣ ਇਸ ਦਾ ਰਸਮੀ ਐਲਾਨ ਹੋ ਗਿਆ ਹੈ |

ਅੱਜ ਦੁਪਹਿਰ ਬਾਅਦ ਅਰਵਿੰਦਰ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੇ ਸਨ ਜਿਸ ਤੋਂ ਬਾਅਦ ਉਹ ਸਿੱਧਾ ਸੇਵਾ ਸਿੰਘ ਸੇਖਵਾ ਦੇ ਘਰ ਆਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹੋਰ ਵੀ ਆਗੂ ਅਤੇ ਵਿਧਾਇਕ ਕੇਜਰੀਵਾਲ ਨਾਲ ਮੌਜੂਦ ਸਨ | ਜਿੰਨ੍ਹਾਂ ਦੇ ਵੱਲੋਂ ਕੇਜਰੀਵਾਲ ਦੇਵ ਪੰਜਾਹ ਪਹੁੰਚਣ ਤੇ ਸੁਵਾਗਤ ਕੀਤਾ ਗਿਆ |ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਏਅਰਪੋਰਟ ਤੋਂ ਹੁੰਦੇ ਹੋਏ ਗੁਰਦਾਸਪੁਰ ਸੇਵਾ ਸਿੰਘ ਸੇਖਵਾਂ ਦੇ ਘਰ ਪਹੁੰਚੇ ਹਨ।ਜਿੱਥੇ ਸੇਖਵਾਂ ਹੁਰਾਂ ਵਲੋਂ ਉਨਾਂ੍ਹ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ।ਇਸ ਮੌਕੇ ਭਗਵੰਤ ਮਾਨ ਅਤੇ ਰਾਘਵ ਚੱਢਾ ਸਮੇਤ ਆਪ ਦੇ ਹੋਰ ਵੱਡੇ ਆਗੂ ਵੀ ਸ਼ਾਮਲ ਹੋਏ ਹਨ।

ਇਸ ਸਮੇਂ ਕੇਜਰੀਵਾਲ ਨੇ ਬੋਲਦਿਆਂ ਕਿਹਾ ਕਿ ਸੇਵਾ ਸਿੰਘ ਸੇਖਵਾਂ ਅਤੇ ਉਨਾਂ੍ਹ ਦੇ ਪਰਿਵਾਰ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ।ਉਨਾਂ੍ਹ ਦਾ ੳੇੁਨ੍ਹਾਂ ਦੇ ਪਿਤਾ ਜੀ ਦਾ ਕਿੰਨਾ ਵੱਡਾ ਯੋਗਦਾਨ ਰਿਹਾ ਹੈ।ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਅੱਜ ਮੈਂ ਉਨਾਂ੍ਹ ਦੀ ਹਾਲਚਾਲ ਪੁੱਛਣ ਲਈ ਆਇਆ ਹਾਂ।ਅੱਜ ਉਹ ਪੂਰੇ ਦਿਲੋਂ ਆਪਣੇ ਆਪ ਨੂੰ ‘ਆਪ’ ਪਾਰਟੀ ਸਮਰਪਿਤ ਹੋਏ ਹਨ।

Tags: aapjoinedsewa singh sekhwan
Share203Tweet127Share51

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.