ਸ਼ਨੀਵਾਰ, ਮਈ 23, 2026 08:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਹੁਲ ਗਾਂਧੀ ਸਾਬਕਾ ਪ੍ਰਧਾਨ ਮੰਤਰੀਆਂ ਅਤੇ ਮਹਾਤਮਾ ਗਾਂਧੀ ਦੀ ਸਮਾਧ ਨੂੰ ਸ਼ਰਦਾਜਲੀ ਭੇਟ ਕਰਨ ਪਹੁੰਚੇ

Rahul Gandhi arrives at Rajghat: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਤੋਂ ਇੱਕ ਹਫਤੇ ਦੀ ਬ੍ਰੇਕ ਦੌਰਾਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀਆਂ ਅਤੇ ਮਹਾਤਮਾ ਗਾਂਧੀ ਸਾਰਿਆਂ ਨੂੰ ਸ਼ਰਧਾਂਜਲੀ ਦਿੱਤੀ।

by Bharat Thapa
ਦਸੰਬਰ 26, 2022
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸਵੇਰੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀਆਂ ਅਤੇ ਮਹਾਤਮਾ ਗਾਂਧੀ ਦੀਆਂ ਸਮਾਧਾਂ 'ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਹਿਲਾਂ 24 ਦਸੰਬਰ ਨੂੰ ਆਪਣੀ ਭਾਰਤ ਜੋੜੋ ਯਾਤਰਾ ਤੋਂ ਬਾਅਦ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀਆਂ ਨੂੰ ਸ਼ਰਧਾਂਜਲੀ ਦੇਣ ਦੀ ਯੋਜਨਾ ਬਣਾਈ ਸੀ। ਬਾਅਦ ਵਿੱਚ ਇਸ ਪ੍ਰੋਗਰਾਮ ਨੂੰ ਬਦਲ ਕੇ ਸੋਮਵਾਰ ਦਾ ਦਿਨ ਤੈਅ ਕੀਤਾ ਗਿਆ।
ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸਦਾ ਅਟਲ ਸਥਿਤ ਉਨ੍ਹਾਂ ਦੇ ਸਮਾਰਕ 'ਤੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। 25 ਦਸੰਬਰ ਨੂੰ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਸੀ। ਸਰਕਾਰ ਇਸ ਦਿਨ ਨੂੰ ਸੁਸ਼ਾਸਨ ਦਿਵਸ ਵਜੋਂ ਮਨਾਉਂਦੀ ਹੈ।
ਰਾਹੁਲ ਗਾਂਧੀ ਸੋਮਵਾਰ ਸਵੇਰੇ ਦਿੱਲੀ ਵਿੱਚ ਮਹਾਤਮਾ ਗਾਂਧੀ ਦੀ ਸਮਾਧ ਰਾਜਘਾਟ ਪੁੱਜੇ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਰਾਹੁਲ ਗਾਂਧੀ ਨੇ ਵੀ ਸ਼ਾਂਤੀ ਵਨ ਪਹੁੰਚ ਕੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਵੀ ਸ਼ਰਧਾਂਜਲੀ ਦਿੱਤੀ।
ਰਾਹੁਲ ਗਾਂਧੀ ਨੇ ਸ਼ਕਤੀ ਸਥਲ 'ਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਵੀਰ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਆਪਣੇ ਭਾਰਤ ਜੋੜੋ ਯਾਤਰਾ ਤੋਂ ਇੱਕ ਹਫ਼ਤੇ ਦਾ ਬ੍ਰੇਕ ਲੈ ਕੇ ਰਾਹੁਲ ਗਾਂਧੀ ਟੀ-ਸ਼ਰਟ ਅਤੇ ਪੈਂਟ ਵਿੱਚ ਦਿੱਲੀ ਦੇ ਰਾਜ ਘਾਟ ਗਏ ਅਤੇ ਨੰਗੇ ਪੈਰ ਤੁਰੇ। ਜਦੋਂ ਕੀ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਕਾਰਨ ਦਿੱਲੀ ਠੰਢ ਨਾਲ ਕੰਬ ਰਹੀ ਸੀ।
ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸਵੇਰੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀਆਂ ਅਤੇ ਮਹਾਤਮਾ ਗਾਂਧੀ ਦੀਆਂ ਸਮਾਧਾਂ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਹਿਲਾਂ 24 ਦਸੰਬਰ ਨੂੰ ਆਪਣੀ ਭਾਰਤ ਜੋੜੋ ਯਾਤਰਾ ਤੋਂ ਬਾਅਦ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀਆਂ ਨੂੰ ਸ਼ਰਧਾਂਜਲੀ ਦੇਣ ਦੀ ਯੋਜਨਾ ਬਣਾਈ ਸੀ। ਬਾਅਦ ਵਿੱਚ ਇਸ ਪ੍ਰੋਗਰਾਮ ਨੂੰ ਬਦਲ ਕੇ ਸੋਮਵਾਰ ਦਾ ਦਿਨ ਤੈਅ ਕੀਤਾ ਗਿਆ।
ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸਦਾ ਅਟਲ ਸਥਿਤ ਉਨ੍ਹਾਂ ਦੇ ਸਮਾਰਕ ‘ਤੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। 25 ਦਸੰਬਰ ਨੂੰ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਸੀ। ਸਰਕਾਰ ਇਸ ਦਿਨ ਨੂੰ ਸੁਸ਼ਾਸਨ ਦਿਵਸ ਵਜੋਂ ਮਨਾਉਂਦੀ ਹੈ।
ਰਾਹੁਲ ਗਾਂਧੀ ਸੋਮਵਾਰ ਸਵੇਰੇ ਦਿੱਲੀ ਵਿੱਚ ਮਹਾਤਮਾ ਗਾਂਧੀ ਦੀ ਸਮਾਧ ਰਾਜਘਾਟ ਪੁੱਜੇ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਰਾਹੁਲ ਗਾਂਧੀ ਨੇ ਵੀ ਸ਼ਾਂਤੀ ਵਨ ਪਹੁੰਚ ਕੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਵੀ ਸ਼ਰਧਾਂਜਲੀ ਦਿੱਤੀ।
ਰਾਹੁਲ ਗਾਂਧੀ ਨੇ ਸ਼ਕਤੀ ਸਥਲ ‘ਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਵੀਰ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਆਪਣੇ ਭਾਰਤ ਜੋੜੋ ਯਾਤਰਾ ਤੋਂ ਇੱਕ ਹਫ਼ਤੇ ਦਾ ਬ੍ਰੇਕ ਲੈ ਕੇ ਰਾਹੁਲ ਗਾਂਧੀ ਟੀ-ਸ਼ਰਟ ਅਤੇ ਪੈਂਟ ਵਿੱਚ ਦਿੱਲੀ ਦੇ ਰਾਜ ਘਾਟ ਗਏ ਅਤੇ ਨੰਗੇ ਪੈਰ ਤੁਰੇ। ਜਦੋਂ ਕੀ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਕਾਰਨ ਦਿੱਲੀ ਠੰਢ ਨਾਲ ਕੰਬ ਰਹੀ ਸੀ।
Tags: latest newspro punjab tvpunjabi newsrahul gandhi ribute offering
Share212Tweet132Share53

Related Posts

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.