ਬੁੱਧਵਾਰ, ਜੁਲਾਈ 1, 2026 10:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ‘ਡੀਟੌਕਸ ਪਾਣੀ’ ਜਾਣੋ ਇਸ ਨੂੰ ਪੀਣ ਦੇ ਤਰੀਕੇ

ਅੱਜ-ਕੱਲ ਬਹੁਤ ਸਾਰੇ ਲੋਕ ਡੀਟੌਕਸ ਵਾਟਰ ਨਾਲ ਆਪਣੇ ਦਿਨ ਦੀ ਸ਼ੁਰੂਆਤ ਕਰਦੇ ਹਨ। ਜੇਕਰ ਤੁਸੀਂ ਫਿੱਟ ਰਹਿਨਾ ਚਾਹੁੰਦੇ ਹੋ ਤਾਂ ਡਿਟੌਕਸ ਵਾਟਰ ਤੁਹਾਡੇ ਰੂਟੀਨ ਦਾ ਹਿੱਸਾ ਵੀ ਬਣ ਸਕਦਾ ਹੈ। ਇਸ ਨੂੰ ਫਲਾਂ ਤੋਂ ਭਰੇ ਪਾਣੀ ਜਾਂ ਫਲਾਂ ਦੇ ਸੁਆਦ ਵਾਲੇ ਪਾਣੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।

by Bharat Thapa
ਦਸੰਬਰ 26, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਅੱਜ-ਕੱਲ ਬਹੁਤ ਸਾਰੇ ਲੋਕ ਡੀਟੌਕਸ ਵਾਟਰ ਨਾਲ ਆਪਣੇ ਦਿਨ ਦੀ ਸ਼ੁਰੂਆਤ ਕਰਦੇ ਹਨ। ਜੇਕਰ ਤੁਸੀਂ ਫਿੱਟ ਰਹਿਨਾ ਚਾਹੁੰਦੇ ਹੋ ਤਾਂ ਡਿਟੌਕਸ ਵਾਟਰ ਤੁਹਾਡੇ ਰੂਟੀਨ ਦਾ ਹਿੱਸਾ ਵੀ ਬਣ ਸਕਦਾ ਹੈ। ਇਸ ਨੂੰ ਫਲਾਂ ਤੋਂ ਭਰੇ ਪਾਣੀ ਜਾਂ ਫਲਾਂ ਦੇ ਸੁਆਦ ਵਾਲੇ ਪਾਣੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।
ਤੁਹਾਨੂੰ ਪਾਣੀ ਵਿੱਚ ਫਲਾਂ ਅਤੇ ਹਰਬਸ ਨੂੰ ਮਿਲਾਕੇ ਪਾਣੀ ਪੀਣ ਨਾਲ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਡਿਟੌਕਸ ਵਾਟਰ ਤਿਆਰ ਕਰਨਾ ਬਹੁਤ ਹੀ ਆਸਾਨ ਹੈ ਅਤੇ ਇਸ ਨੂੰ ਬਣਾਉਣ ਦੇ ਕਈ ਤਰੀਕੇ ਹਨ।
ਧਨੀਏ ਦਾ ਪਾਣੀ: ਸਵੇਰੇ ਖਾਲੀ ਪੇਟ ਧਨੀਏ ਦਾ ਪਾਣੀ ਪੀਣਾ ਸਹੀ ਹੈ। ਇਹ ਪਾਣੀ ਤੁਹਾਡੇ ਸਰੀਰ ਵਿੱਚ ਜਮ੍ਹਾਂ ਐਕਸਟ੍ਰਾ ਪਾਣੀ ਬਾਹਰ ਕੱਢ ਦਿੰਦਾ ਹੈ। ਇਹ ਬੌਡੀ ਵਿੱਚ ਇੰਸੁਲਿਨ ਉਤਪਾਦ ਨੂੰ ਪ੍ਰਦਾਨ ਕਰਨ ਵਿੱਚ ਵੀ ਮਦਦ ਮਿਲਦੀ ਹੈ ਅਤੇ ਲਿਵਰ ਹੇੈਲਥ ਨੂੰ ਠੀਕ ਬਣਾਈ ਰੱਖਦਾ ਹੈ, ਨਾਲ ਹੀ ਮੇਟਾਬਾਲਿਜ਼ਮ ਵੀ ਵੱਧ ਦਾ ਹੈ।
ਦਾਲਚੀਨੀ ਦਾ ਪਾਣੀ ਅਤੇ ਸੇਬ : ਇਹ ਵੀ ਇੱਕ ਸ਼ਾਨਦਾਰ ਮੇਟਾਬਾਲਿਜ਼ਮ ਬੂਸਟਰ ਹੈ। ਸੇਬ ਅਤੇ ਦਾਲਚੀਨੀ ਵਿੱਚ ਮੌਜੂਦ ਐਂਟੀ-ਆਕਸੀਡੈਂਟ ਸਿਸਟਮ ਨੂੰ ਮਜ਼ਬੂਤ ​​ਬਣਾਈ ਰੱਖਦਾ ਹੈ ਅਤੇ ਵੱਖ-ਵੱਖ ਕਿਸਮਾਂ ਦੀਆਂ ਇਨਫੈਕਸ਼ਨ ਤੋਂ ਬਚਾਉਂਦਾ ਹੈ।
ਜੀਰਾ ਪਾਣੀ: ਜੀਰੇ ਦਾ ਪਾਣੀ ਪੀਣ ਨਾਲ ਤੁਹਾਡੇ ਸਰੀਰ ਨੂੰ ਡੀਟੌਕਸ ਕਰਨ ਵਿੱਚ ਮਦਦ ਮਿਲਦੀ ਹੈ। ਇਸ ਨਾਲ ਸਰੀਰ 'ਚੋਂ ਸਾਰੇ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ ਅਤੇ ਤੁਹਾਨੂੰ ਜ਼ਿਆਦਾ ਭੁੱਖ ਨਹੀਂ ਲੱਗਦੀ। ਇਹ ਪਾਚਨ ਕਿਰਿਆ ਨੂੰ ਵੀ ਤੇਜ਼ ਕਰਦਾ ਹੈ।
ਸਟ੍ਰਾਬੇਰੀ ਅਤੇ ਨਿੰਬੂ: ਸਟ੍ਰਾਬੇਰੀ ਦਾ ਸਵਾਦ ਚੰਗਾ ਹੁੰਦਾ ਹੈ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਹ ਸਰੀਰ ਵਿੱਚ ਕਿਤੇ ਵੀ ਸੋਜਸ਼ ਨੂੰ ਘਟਾਉਂਦਾ ਹੈ ਅਤੇ ਇਨਸੁਲਿਨ ਦੇ ਲੈਵਲ ਨੂੰ ਠੀਕ ਰੱਖਦਾ ਹੈ। ਇਸ ਨੂੰ ਪਾਣੀ ਅਤੇ ਨਿੰਬੂ ਦੇ ਰਸ ਵਿੱਚ ਮਿਲਾ ਕੇ ਪੀਣ ਨਾਲ ਪਾਚਨ ਅਤੇ ਪੀਐਚ ਲੈਵਲ ਨੂੰ ਬੈਲੰਸ ਕਰਨ ਦੇ ਨਾਲ-ਨਾਲ ਸਰੀਰ ਨੂੰ ਸ਼ੁੱਧ ਕਰਨ ਵਿੱਚ ਮਦਦ ਮਿਲਦੀ ਹੈ।

ਜੀਰਾ ਪਾਣੀ: ਜੀਰੇ ਦਾ ਪਾਣੀ ਪੀਣ ਨਾਲ ਤੁਹਾਡੇ ਸਰੀਰ ਨੂੰ ਡੀਟੌਕਸ ਕਰਨ ਵਿੱਚ ਮਦਦ ਮਿਲਦੀ ਹੈ। ਇਸ ਨਾਲ ਸਰੀਰ ‘ਚੋਂ ਸਾਰੇ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ ਅਤੇ ਤੁਹਾਨੂੰ ਜ਼ਿਆਦਾ ਭੁੱਖ ਨਹੀਂ ਲੱਗਦੀ। ਇਹ ਪਾਚਨ ਕਿਰਿਆ ਨੂੰ ਵੀ ਤੇਜ਼ ਕਰਦਾ ਹੈ।

Tags: detox water benefitshealth tipshealthy lifelatest newspro punjab tvpunjabi news
Share234Tweet147Share59

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result