ਵੀਰਵਾਰ, ਮਾਰਚ 12, 2026 10:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਵਿਆਹ ਦੀ ਵਰ੍ਹੇਗੰਢ ‘ਤੇ ਪਤੀ Zaid ਨਾਲ ਮਸਤੀ ਕਰਦੀ ਨਜ਼ਰ ਆਈ Gauahar Khan, ਦੋਵਾਂ ਦਾ ਕਿਊਟ ਵੀਡੀਓ ਹੋਇਆ ਵਾਇਰਲ

Gauahar Khan Wedding Anniversary: ​​ਵਿਆਹ ਦੀ ਦੂਜੀ ਵਰ੍ਹੇਗੰਢ ਮਨਾਉਂਦੇ ਹੋਏ ਗੌਹਰ ਖ਼ਾਨ ਨੇ ਇੱਕ ਵੀਡੀਓ ਸ਼ੇਅਰ ਕਰਕੇ ਆਪਣੇ ਫੈਨਸ ਦੀ ਖੁਸ਼ੀ ਨੂੰ ਦੁੱਗਣਾ ਕਰ ਦਿੱਤਾ ਹੈ।

by ਮਨਵੀਰ ਰੰਧਾਵਾ
ਦਸੰਬਰ 26, 2022
in ਬਾਲੀਵੁੱਡ, ਮਨੋਰੰਜਨ
0

Gauahar Khan Flaunted Baby Bump: ‘ਬਿੱਗ ਬੌਸ’ ਫੇਮ ਐਕਟਰਸ ਗੌਹਰ ਖ਼ਾਨ ਤੇ ਜ਼ੈਦ ਦਰਬਾਰ ਨੇ 25 ਦਸੰਬਰ ਨੂੰ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ। ਇਸ ਦੌਰਾਨ ਇੱਕ-ਦੂਜੇ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਅਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਸ ਮੌਕੇ ਉਨ੍ਹਾਂ ਨੇ ਅਜਿਹਾ ਵੀਡੀਓ ਵੀ ਸ਼ੇਅਰ ਕੀਤਾ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਫੈਨਸ ਦੀ ਖੁਸ਼ੀ ਦਾ ਠਿਕਾਣਾ ਨਹੀਂ ਰਿਹਾ। ਦਰਅਸਲ, ਇਸ ਵੀਡੀਓ ‘ਚ ਐਕਟਰਸ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਦੂਜੀ ਵਰ੍ਹੇਗੰਢ ਤੋਂ ਕੁਝ ਦਿਨ ਪਹਿਲਾਂ ਹੀ ਗੌਹਰ ਨੇ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਸਾਂਝੀ ਕੀਤੀ। ਇਸ ਵੀਡੀਓ ਨੂੰ ਗੌਹਰ ਖ਼ਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਆਪਣੇ ਅਧਿਕਾਰਤ ਅਕਾਊਂਟ ਤੋਂ ਸ਼ੇਅਰ ਕੀਤਾ। ਵੀਡੀਓ ਵਿੱਚ ਦੋ ਫਰੇਮ ਦਿਖਾਈ ਦੇ ਰਹੇ ਹਨ, ਜੋ ਕਿ ਇੱਕੋ ਥਾਂ ਦੇ ਹਨ।

ਇੱਥੇ ਦੇਖੋ ਵੀਡੀਓ

 

View this post on Instagram

 

A post shared by Gauahar Khan (@gauaharkhan)

ਵੀਡੀਓ ਸ਼ੇਅਰ ਕਰਦੇ ਹੋਏ ਗੌਹਰ ਨੇ ਕੈਪਸ਼ਨ ‘ਚ ਲਿਖਿਆ, ‘2 ਸਾਲ ਪਹਿਲਾਂ ਅਸੀਂ ਬਿਲਕੁਲ ਇਸੇ ਥਾਂ ‘ਤੇ ਸੀ, ਪਿਆਰ ‘ਚ। 2 ਸਾਲਾਂ ਬਾਅਦ, ਅਸੀਂ ਉਸੇ ਥਾਂ ‘ਤੇ ਸੀ, ਵਿਆਹੇ ਹੋਏ ਤੇ ਆਪਣੇ ਆਸ਼ੀਰਵਾਦ (ਬੱਚੇ) ਨਾਲ। ਅਲਹਮਦੁਲਿਲਾਹ, ਮਾਸ਼ੱਲਾ। ਧੰਨਵਾਦ ਜ਼ੈਦ, ਮੇਰੀ ਜ਼ਿੰਦਗੀ ਦੇ ਸਭ ਤੋਂ ਵਧੀਆ ਦੋ ਸਾਲਾਂ ਲਈ ਖੁਸ਼ੀ ਵਿੱਚ ਸਾਥੀ, ਦੁੱਖ ਵਿੱਚ ਸਾਥੀ। ਮੈਂ ਤੁਹਾਨੂੰ ਆਪਣੀ ਜ਼ਿੰਦਗੀ ਵਿੱਚ ਲਿਆਉਣ ਲਈ ਅੱਲ੍ਹਾ ਦੀ ਬਹੁਤ ਧੰਨਵਾਦੀ ਹਾਂ। ਆਈ ਲਵ ਯੂ।

ਬਾਲੀਵੁੱਡ ਦੀ ਸਭ ਤੋਂ ਖੂਬਸੂਰਤ ਐਕਟਰਸ ਗੌਹਰ ਖ਼ਾਨ ਤੇ ਜ਼ੈਦ ਦਰਬਾਰ ਦਾ ਸਾਲ 2020 ਵਿੱਚ ਵਿਆਹ ਹੋਇਆ ਸੀ, ਜਿਸ ਤੋਂ ਬਾਅਦ ਹਾਲ ਹੀ ਵਿੱਚ ਉਨ੍ਹਾਂ ਦੇ ਵਿਆਹ ਦੀ ਦੂਜੀ ਵਰ੍ਹੇਗੰਢ ‘ਤੇ, ਐਕਟਰਸ ਨੇ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਨਾਲ ਫੈਨਸ ਨੂੰ ਸਰਪ੍ਰਾਈਜ਼ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsGauahar KhanGauahar Khan Baby BumpGauahar Zaid wedding anniversarypro punjab tvpunjabi newsZaid Darbar
Share211Tweet132Share53

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.