ਮੰਗਲਵਾਰ, ਜੁਲਾਈ 21, 2026 04:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਵੀਰ ਬਾਲ ਦਿਵਸ’ ‘ਤੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਚਰਨਾਂ ‘ਚ ਸ਼ੀਸ਼ ਝੁਕਾਉਂਦਾ ਹਾਂ: PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਵੀਰ ਬਾਲ ਦਿਵਸ’ ਦੇ ਮੌਕੇ ‘ਤੇ 26 ਦਸੰਬਰ 2022 ਨੂੰ ਦਿੱਲੀ ਦੇ ਮੇਜਰ ਧਿਆਨਚੰਦ ਰਾਸ਼ਟਰੀ ਸਟੇਡੀਅਮ ‘ਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ‘ਚ ਸ਼ਾਮਿਲ ਹੋਏ।

by Bharat Thapa
ਦਸੰਬਰ 27, 2022
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਵੀਰ ਬਾਲ ਦਿਵਸ' ਦੇ ਮੌਕੇ 'ਤੇ 26 ਦਸੰਬਰ 2022 ਨੂੰ ਦਿੱਲੀ ਦੇ ਮੇਜਰ ਧਿਆਨਚੰਦ ਰਾਸ਼ਟਰੀ ਸਟੇਡੀਅਮ 'ਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ 'ਚ ਸ਼ਾਮਿਲ ਹੋਏ।ਪ੍ਰੋਗਰਾਮ 'ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜਰ ਰਹੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਵੀਰ ਬਾਲ ਦਿਵਸ’ ਦੇ ਮੌਕੇ ‘ਤੇ 26 ਦਸੰਬਰ 2022 ਨੂੰ ਦਿੱਲੀ ਦੇ ਮੇਜਰ ਧਿਆਨਚੰਦ ਰਾਸ਼ਟਰੀ ਸਟੇਡੀਅਮ ‘ਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ‘ਚ ਸ਼ਾਮਿਲ ਹੋਏ।
ਪ੍ਰੋਗਰਾਮ ‘ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜਰ ਰਹੇ।ਪੀਐੱਮ ਮੋਦੀ ਨੇ ਟਵਿੱਟਰ ‘ਤੇ ਕਿਹਾ, ‘ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਬਹਾਦਰੀ ਨੂੰ ਯਾਦ ਕਰਦੇ ਹਾਂ।
ਅਸੀਂ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ।ਇਸ ਸਾਲ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦੇ ਜਨਮਦਿਹਾੜੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ, ਕਿ 26 ਦਸੰਬਰ ਨੂੰ ਸਿੱਖ ਗੁਰੂ ਦੇ ਪੁੱਤਰ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਤੇ ਫਤਿਹ ਸਿੰਘ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ‘ਚ ਮਨਾਇਆ ਜਾਵੇਗਾ।
26 ਦਸੰਬਰ ਨੂੰ ਸਰਹਿੰਦ ਦੇ ਨਵਾਜ਼ ਵਜ਼ੀਰ ਖਾਨ ਨੇ ਮਾਤਾ ਗੁਜਰੀ ਤੇ ਦੋਵਾਂ ਬੇਟਿਆਂ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਨੂੰ ਠੰਡਾ ਬੁਰਜ ‘ਚ ਖੁੱਲ੍ਹੇ ਆਸਮਾਨ ‘ਚ ਕੈਦ ਕਰ ਦਿੱਤਾ।
ਵਜੀਰ ਖਾਨ ਨੇ ਦੋਵਾਂ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੀ ਕਚਹਿਰੀ ‘ਚ ਬੁਲਾਇਆ ਤੇ ਡਰਾ-ਧਮਕਾਕੇ ਉਨ੍ਹਾਂ ਨੂੰ ਧਰਮ ਪਰਿਵਰਤਨ ਕਰਨ ਨੂੰ ਕਿਹਾ, ਪਰ ਦੋਵਾਂ ਸਾਹਿਬਜ਼ਾਦਆਂ ਨੇ ਜੋ ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਜੈਕਾਰੇ ਲਗਾਉਂਦੇ ਹੋਏ ਇਸਲਾਮ ਕਬੂਲ ਕਰਨ ਤੋਂ ਮਨ੍ਹਾਂ ਕਰ ਦਿੱਤਾ।
ਵਜ਼ੀਰ ਖਾਨ ਨੇ ਫਿਰ ਧਮਕੀ ਦਿੰਦੇ ਹੋਏ ਕਿਹਾ ਕਿ ਕੱਲ੍ਹ ਤੱਕ ਜਾਂ ਤਾਂ ਧਰਮ ਪਰਿਵਰਤਨ ਕਰੋ ਜਾਂ ਮਰਨ ਲਈ ਤਿਆਰ ਰਹੋ।ਕਹਿੰਦੇ ਹਨ ਕਿ ਅਗਲੇ ਦਿਨ ਠੰਡੇ ਬੁਰਜ ‘ਚ ਕੈਦ ਮਾਤਾ ਗੁਜਰੀ ਨੇ ਦੋਵਾਂ ਸਾਹਿਬਜ਼ਾਦਿਆਂ ਨੂੰ ਬੇਹੱਦ ਪਿਆਰ ਨਾਲ ਤਿਆਰ ਕਰਕੇ ਦੁਬਾਰਾ ਵਜ਼ੀਰ ਖਾਨ ਦੀ ਕਚਹਿਰੀ ‘ਚ ਭੇਜਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਵੀਰ ਬਾਲ ਦਿਵਸ’ ਦੇ ਮੌਕੇ ‘ਤੇ 26 ਦਸੰਬਰ 2022 ਨੂੰ ਦਿੱਲੀ ਦੇ ਮੇਜਰ ਧਿਆਨਚੰਦ ਰਾਸ਼ਟਰੀ ਸਟੇਡੀਅਮ ‘ਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ‘ਚ ਸ਼ਾਮਿਲ ਹੋਏ।ਪ੍ਰੋਗਰਾਮ ‘ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜਰ ਰਹੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਵੀਰ ਬਾਲ ਦਿਵਸ’ ਦੇ ਮੌਕੇ ‘ਤੇ 26 ਦਸੰਬਰ 2022 ਨੂੰ ਦਿੱਲੀ ਦੇ ਮੇਜਰ ਧਿਆਨਚੰਦ ਰਾਸ਼ਟਰੀ ਸਟੇਡੀਅਮ ‘ਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ‘ਚ ਸ਼ਾਮਿਲ ਹੋਏ।
ਪ੍ਰੋਗਰਾਮ ‘ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜਰ ਰਹੇ।ਪੀਐੱਮ ਮੋਦੀ ਨੇ ਟਵਿੱਟਰ ‘ਤੇ ਕਿਹਾ, ‘ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਬਹਾਦਰੀ ਨੂੰ ਯਾਦ ਕਰਦੇ ਹਾਂ।
ਅਸੀਂ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ।ਇਸ ਸਾਲ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦੇ ਜਨਮਦਿਹਾੜੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ, ਕਿ 26 ਦਸੰਬਰ ਨੂੰ ਸਿੱਖ ਗੁਰੂ ਦੇ ਪੁੱਤਰ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਤੇ ਫਤਿਹ ਸਿੰਘ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ‘ਚ ਮਨਾਇਆ ਜਾਵੇਗਾ।
26 ਦਸੰਬਰ ਨੂੰ ਸਰਹਿੰਦ ਦੇ ਨਵਾਜ਼ ਵਜ਼ੀਰ ਖਾਨ ਨੇ ਮਾਤਾ ਗੁਜਰੀ ਤੇ ਦੋਵਾਂ ਬੇਟਿਆਂ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਨੂੰ ਠੰਡਾ ਬੁਰਜ ‘ਚ ਖੁੱਲ੍ਹੇ ਆਸਮਾਨ ‘ਚ ਕੈਦ ਕਰ ਦਿੱਤਾ।
ਵਜੀਰ ਖਾਨ ਨੇ ਦੋਵਾਂ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੀ ਕਚਹਿਰੀ ‘ਚ ਬੁਲਾਇਆ ਤੇ ਡਰਾ-ਧਮਕਾਕੇ ਉਨ੍ਹਾਂ ਨੂੰ ਧਰਮ ਪਰਿਵਰਤਨ ਕਰਨ ਨੂੰ ਕਿਹਾ, ਪਰ ਦੋਵਾਂ ਸਾਹਿਬਜ਼ਾਦਆਂ ਨੇ ਜੋ ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਜੈਕਾਰੇ ਲਗਾਉਂਦੇ ਹੋਏ ਇਸਲਾਮ ਕਬੂਲ ਕਰਨ ਤੋਂ ਮਨ੍ਹਾਂ ਕਰ ਦਿੱਤਾ।
ਵਜ਼ੀਰ ਖਾਨ ਨੇ ਫਿਰ ਧਮਕੀ ਦਿੰਦੇ ਹੋਏ ਕਿਹਾ ਕਿ ਕੱਲ੍ਹ ਤੱਕ ਜਾਂ ਤਾਂ ਧਰਮ ਪਰਿਵਰਤਨ ਕਰੋ ਜਾਂ ਮਰਨ ਲਈ ਤਿਆਰ ਰਹੋ।ਕਹਿੰਦੇ ਹਨ ਕਿ ਅਗਲੇ ਦਿਨ ਠੰਡੇ ਬੁਰਜ ‘ਚ ਕੈਦ ਮਾਤਾ ਗੁਜਰੀ ਨੇ ਦੋਵਾਂ ਸਾਹਿਬਜ਼ਾਦਿਆਂ ਨੂੰ ਬੇਹੱਦ ਪਿਆਰ ਨਾਲ ਤਿਆਰ ਕਰਕੇ ਦੁਬਾਰਾ ਵਜ਼ੀਰ ਖਾਨ ਦੀ ਕਚਹਿਰੀ ‘ਚ ਭੇਜਿਆ।

Tags: latest newspm modiPM modi at Veer Bal Divas programpro punjab tvpunjabi newsVeer Bal Divas
Share314Tweet196Share79

Related Posts

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026
Load More

Recent News

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result