ਐਤਵਾਰ, ਸਤੰਬਰ 6, 2026 07:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੁਖਦਾਇਕ ਖ਼ਬਰ: ਕੈਨੇਡਾ ‘ਚ ਬੱਸ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

by Gurjeet Kaur
ਦਸੰਬਰ 26, 2022
in ਪੰਜਾਬ, ਵਿਦੇਸ਼
0

ਬੀਤੀ ਰਾਤ ਕੈਨੇਡਾ ਦੇ ਸੂਬਾ ਬ੍ਰਿਟਿਸ਼ ਕੋਲੰਬੀਆ ਦੇ ਕਿਲੋਨਾ ਰੂਟ ‘ਤੇ ਲੀਨ ਲੋਕ ਐਗਜ਼ਿਟ ਕੋਲ ਬੱਸ ਪਲਟਣ ਕਾਰਣ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਇਕ ਨੌਜਵਾਨ ਸਣੇ ਕਰੀਬ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ।

ਕੈਨੇਡਾ ਵਿੱਚ ਹੋਏ ਉਕਤ ਦਰਦਨਾਕ ਹਾਦਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਦੀ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਦੇ ਵਸਨੀਕ 41 ਸਾਲਾ ਨੌਜਵਾਨ ਕਰਨਜੋਤ ਸਿੰਘ ਸੋਢੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਪਿੰਡ ਬੁਤਾਲਾ ਵਿਚ ਨੌਜਵਾਨ ਕਰਨਜੋਤ ਸਿੰਘ ਸੋਢੀ ਦੀ ਮੌਤ ਹੋ ਜਾਣ ਦੀ ਖ਼ਬਰ ਪਤਾ ਚਲਦਿਆਂ ਪਰਿਵਾਰ ਅਤੇ ਇਲਾਕੇ ਵਿੱਚ ਬੇਹੱਦ ਸੋਗ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਕਰਨਜੋਤ ਸਿੰਘ ਸੋਢੀ ਹਾਲੇ ਕਰੀਬ 4 ਕੁ ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ।ਜਿਸ ਦੌਰਾਨ ਬੀਤੀ ਰਾਤ ਅਚਾਨਕ ਉਕਤ ਦਰਦਨਾਕ ਹਾਦਸਾ ਵਾਪਰ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।

ਮ੍ਰਿਤਕ ਕਰਨਜੋਤ ਸਿੰਘ ਸੋਢੀ ਆਪਣੇ ਘਰ ਬੁਤਾਲਾ ਵਿਖੇ ਪਤਨੀ ਅਤੇ ਇਕ ਬੇਟਾ ਬੇਟੀ ਸਮੇਤ ਵੱਡਾ ਪਰਿਵਾਰ ਛੱਡ ਗਿਆ ਹੈ ਅਤੇ ਉਨਾਂ ਦੇ ਪਿਤਾ ਦੀ ਵੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਰਨਜੋਤ ਸਿੰਘ ਘਰ ਵਿਚ ਇੱਕਲਾ ਕਮਾਉਣ ਵਾਲਾ ਸੀ । ਕੈਨੇਡੀਅਨ ਮੀਡੀਆ ਹਵਾਲੇ ਤੋ ਮਿਲੀਆਂ ਖਬਰਾਂ ਅਨੁਸਾਰ ਉਕਤ ਬੱਸ ਹਾਦਸੇ ਦਾ ਕਾਰਨ ਫਿਲਹਾਲ ਕੈਨੇਡਾ ਵਿਚ ਪੈ ਰਹੀ ਭਾਰੀ ਸਨੋ ਮੌਸਮ ਖਰਾਬੀ ਹੈ ਅਤੇ ਇਸ ਦੌਰਾਨ ਕਥਿਤ ਤੌਰ ਤੇ ਬੱਸ ਬੇਕਾਬੂ ਹੋ ਜਾਣ ਕਾਰਨ ਉਕਤ ਦੁਖਦਾਈ ਹਾਦਸਾ ਵਾਪਰਿਆ ਹੈ। ਹਾਦਸੇ ਦੌਰਾਨ ਕਰੀਬ 3 ਦਰਜਨ ਲੋਕਾਂ ਦੇ ਗੰਭੀਰ ਜਖਮੀ ਹੋਣ ਦੀ ਵੀ ਖ਼ਬਰ ਹੈ।ਜਿਨ੍ਹਾਂ ਦਾ ਇਲਾਜ ਬ੍ਰਿਟਿਸ਼ ਕੋਲੰਬੀਆ ਦੇ ਚਾਰ ਵੱਖ ਵੱਖ ਹਸਪਤਾਲਾਂ ਵਿੱਚ ਚਲ ਰਿਹਾ ਹੈ।

Tags: bus accidentcanadaPro PunjabTvpunjabi newsPunjabi Youth Dead
Share312Tweet195Share78

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.