ਮੰਗਲਵਾਰ, ਅਗਸਤ 5, 2025 09:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ

Punjab News: ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸ਼ੈਲਰ ਡਿਫਾਲਟਰ ਹੋਣ ਕਰਕੇ ਬੰਦ ਪਏ ਸਨ ਅਤੇ ਉਨ੍ਹਾਂ ਸ਼ੈਲਰਾਂ ਦੇ ਝੋਨੇ ਦੀ ਅਲਾਟਮੈਂਟ ਦਾ ਹਿੱਸਾ ਉਸਦੀ ਰਾਈਸ ਮਿੱਲ ਅਤੇ ਮਹੇਸ਼ ਗੋਇਲ ਸਮੇਤ 10 ਹੋਰ ਸ਼ੈਲਰ ਮਾਲਕਾਂ ਵਿੱਚ ਵੰਡਿਆ ਜਾਣਾ ਸੀ।

by ਮਨਵੀਰ ਰੰਧਾਵਾ
ਦਸੰਬਰ 27, 2022
in ਪੰਜਾਬ
0

Ludhiana News: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ (campaign against corruption) ਦੌਰਾਨ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ (Pangrain inspector) ਕੁਨਾਲ ਗੁਪਤਾ ਨੂੰ 1, 50, 000 ਰੁਪਏ ਦੀ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੇ ਮਾਲਕ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਕਿ ਦੋਸ਼ੀ ਇੰਸਪੈਕਟਰ ਨੇ ਪਿਛਲੇ ਸੀਜ਼ਨ ਲਈ ਝੋਨਾ ਅਲਾਟ ਕਰਨ ਦੇ ਬਦਲੇ ਉਸ ਤੋਂ ਅਤੇ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ ਕ੍ਰਮਵਾਰ ਇਕ ਲੱਖ ਰੁਪਏ ਅਤੇ 50, 000 ਰੁਪਏ ਦੀ ਰਿਸ਼ਵਤ ਲਈ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸ਼ੈਲਰ ਡਿਫਾਲਟਰ ਹੋਣ ਕਰਕੇ ਬੰਦ ਪਏ ਸਨ ਅਤੇ ਉਨ੍ਹਾਂ ਸ਼ੈਲਰਾਂ ਦੇ ਝੋਨੇ ਦੀ ਅਲਾਟਮੈਂਟ ਦਾ ਹਿੱਸਾ ਉਸਦੀ ਰਾਈਸ ਮਿੱਲ ਅਤੇ ਮਹੇਸ਼ ਗੋਇਲ ਸਮੇਤ 10 ਹੋਰ ਸ਼ੈਲਰ ਮਾਲਕਾਂ ਵਿੱਚ ਵੰਡਿਆ ਜਾਣਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਪਨਗ੍ਰੇਨ ਦੇ ਇੰਸਪੈਕਟਰ ਨੇ ਸ਼ਿਕਾਇਤਕਰਤਾ ਅਤੇ ਮਹੇਸ਼ ਗੋਇਲ (ਦੋਵੇਂ ਸ਼ੈਲਰ ਮਾਲਕ) ਤੋਂ ਉਨ੍ਹਾਂ ਦੇ ਸ਼ੈਲਰਾਂ ਨੂੰ ਝੋਨਾ ਅਲਾਟ ਕਰਨ ਬਦਲੇ 1, 50, 000 ਰੁਪਏ ਦੀ ਰਿਸ਼ਵਤ ਲਈ ਸੀ।

ਇਸ ਸਬੰਧ ਵਿਚ ਦੋਸ਼ੀ ਇੰਸਪੈਕਟਰ ਕੁਨਾਲ ਗੁਪਤਾ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 16 ਮਿਤੀ 26-12-2022 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Campaign Against Corruptionludhiana newsPangrain Inspectorpro punjab tvpunjab newsPunjab Vigilance Bureau
Share208Tweet130Share52

Related Posts

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.