ਐਤਵਾਰ, ਜੂਨ 8, 2025 09:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਨਫ਼ੀ 32 ਡਿਗਰੀ ਸੈਲਸੀਅਸ ‘ਚ ਵੀ ਸਿਆਚਿਨ ਦੀਆਂ ਪਹਾੜੀਆਂ ‘ਤੇ ਗਸ਼ਤ ਕਰਦੇ ਸਾਡੇ ਦੇਸ਼ ਦਾ ਫੌਜੀ ਜਵਾਨ, ਵੀਡੀਓ ਦੇਖ ਹੋ ਜਾਓਗੇ ਹੈਰਾਨ

ਦੁਨੀਆ ਦਾ ਸਭ ਤੋਂ ਉੱਚਾ ਯੁੱਧ ਖੇਤਰ ਸਿਆਚਿਨ ਗਲੇਸ਼ੀਅਰ ਹੈ। ਇੱਥੇ ਭਾਰਤੀ ਫੌਜ ਦੇ ਜਵਾਨ 16 ਤੋਂ 22 ਹਜ਼ਾਰ ਫੁੱਟ ਤੱਕ ਤਾਇਨਾਤ ਹਨ। ਇਸ ਸਮੇਂ ਪਾਰਾ ਦਿਨ ਵੇਲੇ -21 ਡਿਗਰੀ ਸੈਲਸੀਅਸ ਤੇ ਰਾਤ ਨੂੰ -32 ਡਿਗਰੀ ਸੈਲਸੀਅਸ ਤੱਕ ਡਿੱਗ ਜਾਂਦਾ ਹੈ।

by ਮਨਵੀਰ ਰੰਧਾਵਾ
ਦਸੰਬਰ 27, 2022
in ਦੇਸ਼
0

India Army at Siachen Glacier: ਸਿਆਚਿਨ ਗਲੇਸ਼ੀਅਰ ਦੁਨੀਆ ਦਾ ਸਭ ਤੋਂ ਉੱਚਾ ਜੰਗੀ ਮੈਦਾਨ ਹੈ। ਫਿਲਹਾਲ ਸਿਆਚਿਨ ‘ਚ ਦਿਨ ਦਾ ਤਾਪਮਾਨ ਮਨਫ਼ੀ 21 ਡਿਗਰੀ ਸੈਲਸੀਅਸ ਹੈ। ਜਦਕਿ ਰਾਤ ਨੂੰ ਪਾਰਾ ਮਨਫ਼ੀ 32 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਂਦਾ ਹੈ।

ਅਜਿਹੇ ‘ਚ ਸਾਡੇ ਬਹਾਦਰ ਜਵਾਨ ਮੌਸਮ ਦਾ ਟਾਕਰਾ ਕਰਦੇ ਹੋਏ ਸਰਹੱਦ ਦੀ ਰਾਖੀ ਕਰਨ ‘ਚ ਲੱਗੇ ਹੋਏ ਹਨ। ਰਾਜਪੂਤਾਨਾ ਰਾਈਫਲਜ਼ ਨੇ ਇੱਕ ਟਵੀਟ ਕੀਤਾ ਹੈ, ਜਿਸ ‘ਚ ਸਾਡੇ ਜਵਾਨਾਂ ਦੀ ਇੱਕ ਟੁਕੜੀ ਸਿਆਚਿਨ ਦੀਆਂ ਪਹਾੜੀਆਂ ‘ਤੇ ਗਸ਼ਤ ਕਰਦੀ ਨਜ਼ਰ ਆ ਰਹੀ ਹੈ।

ਵੀਡੀਓ ‘ਚ ਨਜ਼ਰ ਆ ਰਿਹਾ ਹੈ ਕਿ ਮੋਟੀ ਜਿਹੀ ਬਰਫ ਜਿਸ ‘ਚ ਪੈਰ ਰੱਖਦੇ ਹੀ ਪੈਰ ਬਰਫ ‘ਚ ਧੱਸ ਜਾਂਦੇ। ਅਜਿਹੇ ‘ਚ ਸਿਪਾਹੀ ਇੱਕ ਲਾਈਨ ਵਿੱਚ ਚੱਲ ਰਹੇ ਹਨ। ਉਚਾਈ ‘ਤੇ ਬਰਫੀਲੀ ਤੇਜ਼ ਹਵਾ ਚੱਲ ਰਹੀ ਹੈ। ਪਰ ਇਹ ਸਾਡੇ ਫੌਜੀਆਂ ਦੇ ਕਦਮਾਂ ਨੂੰ ਰੋਕ ਨਹੀਂ ਪਾ ਰਹੀ। ਤੁਸੀਂ ਇਸ ਵੀਡੀਓ ‘ਚ ਦੇਖੋਗੇ ਕਿ ਕਿਵੇਂ ਸਾਡੇ ਜਵਾਨ ਇੱਕ-ਦੂਜੇ ਦਾ ਸਾਥ ਦਿੰਦੇ ਹੋਏ ਚੱਲ ਰਹੇ ਹਨ। ਸੰਤੁਲਨ ਵਿਗੜਦਾ ਹੈ ਤੇ ਉਹ ਫਿਰ ਉੱਠ ਜਾਂਦੇ ਹਨ।

Indian Army at the world's highest battlefield – The Siachen Glacier. Salute and respect to the brave soldiers of the Indian Army who protect us. Jai Hind🇮🇳 #IndianArmy #HeroesInUniform pic.twitter.com/2veKIxvRF3

— RAJPUTANA RIFLES (@rajrifofficial) December 23, 2022

ਸਿਆਚਿਨ ਨੂੰ 1984 ‘ਚ ਮਿਲਟਰੀ ਬੇਸ ਬਣਾਇਆ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ 2015 ਤੱਕ 873 ਫੌਜੀ ਖਰਾਬ ਮੌਸਮ ਕਾਰਨ ਆਪਣੀ ਜਾਨ ਗੁਆ ​​ਚੁੱਕੇ ਹਨ। ਸਿਆਚਿਨ ਦੇਸ਼ ਦੇ ਉਨ੍ਹਾਂ ਕੁਝ ਖੇਤਰਾਂ ਵਿੱਚੋਂ ਇੱਕ ਹੈ ਜਿੱਥੇ ਆਸਾਨੀ ਨਾਲ ਪਹੁੰਚ ਨਹੀਂ ਕੀਤੀ ਜਾ ਸਕਦੀ। ਨਾ ਹੀ ਦੁਨੀਆਂ ਦੇ ਸਭ ਤੋਂ ਉੱਚੇ ਯੁੱਧ ਦੇ ਮੈਦਾਨ ਵਿੱਚ ਜਾਣਾ ਹਰ ਕਿਸੇ ਦੇ ਵੱਸ ਦੀ ਗੱਲ ਹੈ।

ਸਿਆਚਿਨ ਗਲੇਸ਼ੀਅਰ ‘ਤੇ ਸਥਿਤ ਭਾਰਤੀ ਸਰਹੱਦ ਦੀ ਸੁਰੱਖਿਆ ਲਈ 3 ਹਜ਼ਾਰ ਸੈਨਿਕ ਹਮੇਸ਼ਾ ਤਾਇਨਾਤ ਰਹਿੰਦੇ ਹਨ। ਇਨ੍ਹਾਂ ਤਿੰਨ ਹਜ਼ਾਰ ਸੈਨਿਕਾਂ ਦੀ ਸੁਰੱਖਿਆ ਵੀ ਬਹੁਤ ਜ਼ਰੂਰੀ ਹੈ। ਭਾਰਤ ਸਰਕਾਰ ਸਿਆਚਿਨ ‘ਚ ਮੌਜੂਦ ਸੈਨਿਕਾਂ ‘ਤੇ ਰੋਜ਼ਾਨਾ 5 ਕਰੋੜ ਰੁਪਏ ਖਰਚ ਕਰਦੀ ਹੈ। ਇਸ ਵਿੱਚ ਸੈਨਿਕਾਂ ਦੀਆਂ ਵਰਦੀਆਂ, ਜੁੱਤੀਆਂ ਅਤੇ ਸਲੀਪਿੰਗ ਬੈਗ ਵੀ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Highest BattlefieldIndia Army at Siachen GlacierIndian ArmyIndian Army Videopro punjab tvpunjabi newsRajputana RiflesSiachen GlacierTemperature in Siachen
Share207Tweet129Share52

Related Posts

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਦੁੱਖ ‘ਚ ਬਦਲਿਆ ਜਿੱਤ ਦੀ ਖੁਸ਼ੀ ਦਾ ਮੌਕਾ, RCB ਪਰੇਡ ਦੌਰਾਨ ਮਚੀ ਭਗਦੜ ਦਾ ਕੀ ਰਿਹਾ ਕਾਰਨ?

ਜੂਨ 5, 2025

ਦਿੱਲੀ ‘ਚ ਹੁਣ ਇਹਨਾਂ ਗੱਡੀਆਂ ਦੀ ENTRY ‘ਤੇ ਲੱਗਿਆ BAN, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਿਯਮ

ਜੂਨ 4, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025
ਅਮਰੀਕਾ : 12 ਸਾਲਾ ਬੱਚੀ ਨੇ ਪਿਤਾ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ 'ਤੇ ਵੀ ਚਲਾਈ ਗੋਲੀ

ਕਰਜੇ ਤੋਂ ਪ੍ਰੇਸ਼ਾਨ ਹੋ ਪਰਿਵਾਰ ਦੇ 7 ਜੀਆਂ ਨੇ ਚੁੱਕਿਆ ਅਜਿਹਾ ਕਦਮ, ਪੜ੍ਹੋ ਪੂਰੀ ਖ਼ਬਰ

ਮਈ 27, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.