ਸੋਮਵਾਰ, ਅਗਸਤ 11, 2025 12:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health tips: ਮਿੱਠਾ ਸਚਮੁੱਚ ਤੁਹਾਡੀ ਸਿਹਤ ਲਈ ਹੈ ਖਰਾਬ, ਤੁਹਾਨੂੰ ਘੇਰ ਸਕਦੀਆਂ ਹਨ ਇਹ ਖਤਰਨਾਕ ਬਿਮਾਰੀਆਂ

ਜ਼ਿਆਦਾ ਖੰਡ ਖਾਣ ਨਾਲ ਕਈ ਬੀਮਾਰੀਆਂ ਹੋ ਸਕਦੀਆਂ ਹਨ। ਖੰਡ ਵਿੱਚ ਕੈਲੋਰੀ ਭਰਪੂਰ ਮਾਤਰਾ ਚ ਪਾਈ ਜਾਂਦੀ ਹੈ, ਪਰ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਗੰਭੀਰ ਸਮੱਸਿਆਂਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ ਜ਼ਿਆਦਾ ਮਿਠਾਈਆਂ ਖਾਣ ਦੇ ਨੁਕਸਾਨ।

by Bharat Thapa
ਦਸੰਬਰ 27, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਜ਼ਿਆਦਾ ਖੰਡ ਖਾਣ ਨਾਲ ਕਈ ਬੀਮਾਰੀਆਂ ਹੋ ਸਕਦੀਆਂ ਹਨ। ਖੰਡ ਵਿੱਚ ਕੈਲੋਰੀ ਭਰਪੂਰ ਮਾਤਰਾ ਚ ਪਾਈ ਜਾਂਦੀ ਹੈ, ਪਰ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਗੰਭੀਰ ਸਮੱਸਿਆਂਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ ਜ਼ਿਆਦਾ ਮਿਠਾਈਆਂ ਖਾਣ ਦੇ ਨੁਕਸਾਨ।
ਮੋਟਾਪਾ- ਮੈਡੀਕਲ ਨਿਊਜ਼ ਟੂਡੇ ਦੇ ਮੁਤਾਬਕ ਭਾਰ ਵੱਧਣ ਦਾ ਇਕ ਮੁੱਖ ਕਾਰਨ ਮਿੱਠੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਨਾ ਹੈ। ਜੀ ਹਾਂ, ਮਿੱਠੇ ਪਕਵਾਨ, ਆਈਸਕ੍ਰੀਮ, ਸਾਫਟ ਡਰਿੰਕਸ ਵਰਗੀਆਂ ਚੀਜ਼ਾਂ ਖਾਣੀਆਂ ਚੰਗੀਆਂ ਹੋ ਸਕਦੀ ਹਨ, ਪਰ ਇਹ ਤੁਹਾਡਾ ਭਾਰ ਤੇਜ਼ੀ ਨਾਲ ਵੱਧਾ ਸਕਦੇ ਹਨ। ਅਸਲ 'ਚ ਮਿੱਠੀਆਂ ਚੀਜ਼ਾਂ 'ਚ ਕੈਲੋਰੀਜ਼ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਭਾਰ ਵਧਦਾ ਹੈ। ਇੱਥੋਂ ਤੱਕ ਕਿ ਜੋ ਲੋਕ ਰੋਜ਼ਾਨਾ ਕਸਰਤ ਕਰਦੇ ਹਨ ਜਾਂ ਜਿਮ ਜਾਂਦੇ ਹਨ, ਜੇਕਰ ਉਹ ਮਿਠਾਈਆਂ ਦਾ ਸੇਵਨ ਬੰਦ ਨਹੀਂ ਕਰਦੇ ਤਾਂ ਉਨ੍ਹਾਂ ਦਾ ਭਾਰ ਵੱਧ ਸਕਦਾ ਹੈ।
ਸ਼ੂਗਰ ਦੇ ਨੁਕਸਾਨ: ਮਿਠਾਈਆਂ, ਕੇਕ, ਚਾਕਲੇਟ, ਹਲਵਾ, ਜਲੇਬੀ ਵਰਗੇ ਮਿੱਠੇ ਪਕਵਾਨ ਖਾਣਾ ਹਰ ਇੱਕ ਨੂੰ ਪਸੰਦ ਹੈ। ਭਾਰਤੀਆਂ ਲਈ ਹਰ ਇੱਕ ਖੁਸ਼ੀ ਦੇ ਮੌਕੇ ਤੇ ਮਿੱਠਿਆਈ ਦਾ ਸੇਵਨ ਕੀਤਾ ਜਾਂਦਾ ਹੈ। ਮਿਠਿਆਈਆਂ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ, ਹਰ ਇੱਕ ਦੀ ਪਸੰਦ ਬਣ ਗਈਆਂ ਹਨ। ਇਹ ਸੁਆਦੀ ਮਿਠਾਈਆਂ ਤੁਹਾਡੀ ਸਿਹਤ ਨੂੰ ਖਰਾਬ ਕਰ ਸਕਦੀਆਂ ਹਨ। ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਖੰਡ ਜਾਂ ਮਿੱਠੇ ਦਾ ਸੇਵਨ ਕਰਨ ਨਾਲ ਤੁਸੀਂ ਕਈ ਸਿਹਤ ਸਬੰਧੀ ਸਮੱਸਿਆਵਾਂ ਦੇ ਸ਼ਿਕਾਰ ਹੋ ਸਕਦੇ ਹੋ। ਫਲ ਅਤੇ ਸਬਜੀਆਂ ਨੂੰ ਆਪਣੀ ਡਾਈਟ ਚ ਸ਼ਾਮਲ ਕਰਨਾ ਚਾਹੀਦਾ ਹੈ ਇਸ ਤੋਂ ਸਾਨੂੰ ਕਾਫੀ ਮਾਤਰਾ ਚ ਪੋਸ਼ਕ ਤੱਤ ਪ੍ਰਾਪਤ ਹੁੰਦੇ ਹਨ । ਜਿਆਦਾ ਮਿੱਠਾ ਮੋਟਾਪਾ, ਚਮੜੀ ਦੀਆਂ ਸਮੱਸਿਆਵਾਂ, ਸ਼ੂਗਰ, ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ ਅਤੇ ਮਿੱਠੇ ਦਾ ਜਿਆਦਾ ਸੇਵਨ ਕਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ।
ਕੈਵਿਟੀ ਦੀ ਸਮੱਸਿਆ- ਛੋਟੇ ਬੱਚਿਆਂ ਨੂੰ ਅਕਸਰ ਘਰ ਦੇ ਵੱਡਿਆਂ ਵੱਲੋਂ ਟੌਫੀ-ਚਾਕਲੇਟ ਖਾਣ ਲਈ ਇਹ ਕਹਿ ਕੇ ਝਿੜਕਿਆ ਜਾਂਦਾ ਹੈ ਕਿ ਦੰਦ ਖਰਾਬ ਹੋ ਜਾਣਗੇ ਜਾਂ ਦੰਦਾਂ ਵਿੱਚ ਕੀੜੇ ਪੈ ਜਾਣਗੇ। ਇਸ ਦਾ ਸਿੱਧਾ ਮਤਲਬ ਹੈ ਕਿ ਬਹੁਤ ਜ਼ਿਆਦਾ ਮਿੱਠੀਆਂ ਚੀਜ਼ਾਂ ਖਾਣ ਨਾਲ ਦੰਦ ਸੜ ਸਕਦੇ ਹਨ, ਜਿਸ ਕਾਰਨ ਕੈਵਿਟੀਜ਼ ਦਾ ਖਤਰਾ ਹੋ ਸਕਦਾ ਹੈ।
ਫਲ ਅਤੇ ਸਬਜੀਆਂ ਨੂੰ ਆਪਣੀ ਡਾਈਟ ਚ ਸ਼ਾਮਲ ਕਰਨਾ ਚਾਹੀਦਾ ਹੈ ਇਸ ਤੋਂ ਸਾਨੂੰ ਕਾਫੀ ਮਾਤਰਾ ਚ ਪੋਸ਼ਕ ਤੱਤ ਪ੍ਰਾਪਤ ਹੁੰਦੇ ਹਨ । ਜਿਆਦਾ ਮਿੱਠਾ ਮੋਟਾਪਾ, ਚਮੜੀ ਦੀਆਂ ਸਮੱਸਿਆਵਾਂ, ਸ਼ੂਗਰ, ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ ਅਤੇ ਮਿੱਠੇ ਦਾ ਜਿਆਦਾ ਸੇਵਨ ਕਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ।
ਜੋ ਲੋਕ ਰੋਜ਼ਾਨਾ ਕਸਰਤ ਕਰਦੇ ਹਨ ਜਾਂ ਜਿਮ ਜਾਂਦੇ ਹਨ, ਜੇਕਰ ਉਹ ਮਿਠਾਈਆਂ ਦਾ ਸੇਵਨ ਬੰਦ ਨਹੀਂ ਕਰਦੇ ਤਾਂ ਉਨ੍ਹਾਂ ਦਾ ਭਾਰ ਵੱਧ ਸਕਦਾ ਹੈ।
ਜ਼ਿਆਦਾ ਖੰਡ ਖਾਣ ਨਾਲ ਕਈ ਬੀਮਾਰੀਆਂ ਹੋ ਸਕਦੀਆਂ ਹਨ। ਖੰਡ ਵਿੱਚ ਕੈਲੋਰੀ ਭਰਪੂਰ ਮਾਤਰਾ ਚ ਪਾਈ ਜਾਂਦੀ ਹੈ, ਪਰ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਗੰਭੀਰ ਸਮੱਸਿਆਂਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ ਜ਼ਿਆਦਾ ਮਿਠਾਈਆਂ ਖਾਣ ਦੇ ਨੁਕਸਾਨ।
ਸ਼ੂਗਰ ਦੇ ਨੁਕਸਾਨ: ਮਿਠਾਈਆਂ, ਕੇਕ, ਚਾਕਲੇਟ, ਹਲਵਾ, ਜਲੇਬੀ ਵਰਗੇ ਮਿੱਠੇ ਪਕਵਾਨ ਖਾਣਾ ਹਰ ਇੱਕ ਨੂੰ ਪਸੰਦ ਹੈ। ਭਾਰਤੀਆਂ ਲਈ ਹਰ ਇੱਕ ਖੁਸ਼ੀ ਦੇ ਮੌਕੇ ਤੇ ਮਿੱਠਿਆਈ ਦਾ ਸੇਵਨ ਕੀਤਾ ਜਾਂਦਾ ਹੈ। ਮਿਠਿਆਈਆਂ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ, ਹਰ ਇੱਕ ਦੀ ਪਸੰਦ ਬਣ ਗਈਆਂ ਹਨ। ਇਹ ਸੁਆਦੀ ਮਿਠਾਈਆਂ ਤੁਹਾਡੀ ਸਿਹਤ ਨੂੰ ਖਰਾਬ ਕਰ ਸਕਦੀਆਂ ਹਨ। ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਖੰਡ ਜਾਂ ਮਿੱਠੇ ਦਾ ਸੇਵਨ ਕਰਨ ਨਾਲ ਤੁਸੀਂ ਕਈ ਸਿਹਤ ਸਬੰਧੀ ਸਮੱਸਿਆਵਾਂ ਦੇ ਸ਼ਿਕਾਰ ਹੋ ਸਕਦੇ ਹੋ। 
ਫਲ ਅਤੇ ਸਬਜੀਆਂ ਨੂੰ ਆਪਣੀ ਡਾਈਟ ਚ ਸ਼ਾਮਲ ਕਰਨਾ ਚਾਹੀਦਾ ਹੈ ਇਸ ਤੋਂ ਸਾਨੂੰ ਕਾਫੀ ਮਾਤਰਾ ਚ ਪੋਸ਼ਕ ਤੱਤ ਪ੍ਰਾਪਤ ਹੁੰਦੇ ਹਨ । ਜਿਆਦਾ ਮਿੱਠਾ ਮੋਟਾਪਾ, ਚਮੜੀ ਦੀਆਂ ਸਮੱਸਿਆਵਾਂ, ਸ਼ੂਗਰ, ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ ਅਤੇ ਮਿੱਠੇ ਦਾ ਜਿਆਦਾ ਸੇਵਨ ਕਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ।
ਮੋਟਾਪਾ- ਮੈਡੀਕਲ ਨਿਊਜ਼ ਟੂਡੇ ਦੇ ਮੁਤਾਬਕ ਭਾਰ ਵੱਧਣ ਦਾ ਇਕ ਮੁੱਖ ਕਾਰਨ ਮਿੱਠੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਨਾ ਹੈ। ਜੀ ਹਾਂ, ਮਿੱਠੇ ਪਕਵਾਨ, ਆਈਸਕ੍ਰੀਮ, ਸਾਫਟ ਡਰਿੰਕਸ ਵਰਗੀਆਂ ਚੀਜ਼ਾਂ ਖਾਣੀਆਂ ਚੰਗੀਆਂ ਹੋ ਸਕਦੀ ਹਨ, ਪਰ ਇਹ ਤੁਹਾਡਾ ਭਾਰ ਤੇਜ਼ੀ ਨਾਲ ਵੱਧਾ ਸਕਦੇ ਹਨ। ਅਸਲ ‘ਚ ਮਿੱਠੀਆਂ ਚੀਜ਼ਾਂ ‘ਚ ਕੈਲੋਰੀਜ਼ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਭਾਰ ਵਧਦਾ ਹੈ।

ਕੈਵਿਟੀ ਦੀ ਸਮੱਸਿਆ- ਛੋਟੇ ਬੱਚਿਆਂ ਨੂੰ ਅਕਸਰ ਘਰ ਦੇ ਵੱਡਿਆਂ ਵੱਲੋਂ ਟੌਫੀ-ਚਾਕਲੇਟ ਖਾਣ ਲਈ ਇਹ ਕਹਿ ਕੇ ਝਿੜਕਿਆ ਜਾਂਦਾ ਹੈ ਕਿ ਦੰਦ ਖਰਾਬ ਹੋ ਜਾਣਗੇ ਜਾਂ ਦੰਦਾਂ ਵਿੱਚ ਕੀੜੇ ਪੈ ਜਾਣਗੇ। ਇਸ ਦਾ ਸਿੱਧਾ ਮਤਲਬ ਹੈ ਕਿ ਬਹੁਤ ਜ਼ਿਆਦਾ ਮਿੱਠੀਆਂ ਚੀਜ਼ਾਂ ਖਾਣ ਨਾਲ ਦੰਦ ਸੜ ਸਕਦੇ ਹਨ, ਜਿਸ ਕਾਰਨ ਕੈਵਿਟੀਜ਼ ਦਾ ਖਤਰਾ ਹੋ ਸਕਦਾ ਹੈ। 

ਜੋ ਲੋਕ ਰੋਜ਼ਾਨਾ ਕਸਰਤ ਕਰਦੇ ਹਨ ਜਾਂ ਜਿਮ ਜਾਂਦੇ ਹਨ, ਜੇਕਰ ਉਹ ਮਿਠਾਈਆਂ ਦਾ ਸੇਵਨ ਬੰਦ ਨਹੀਂ ਕਰਦੇ ਤਾਂ ਉਨ੍ਹਾਂ ਦਾ ਭਾਰ ਵੱਧ ਸਕਦਾ ਹੈ।

Tags: blood sugarhealth tipslatest newspro punjab tvpunjabi news
Share252Tweet157Share63

Related Posts

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

‘ਬਾਰਿਸ਼ ‘ਚ ਠੀਕ ਤਰ੍ਹਾਂ ਨਹੀਂ ਸੁੱਕਦੇ ਕੱਪੜੇ, ਆਉਣ ਲਗਦੀ ਹੈ ਬਦਬੂ … 3 ਸੌਖੇ ਤਰੀਕਿਆਂ ਨਾਲ 5 ਮਿੰਟਾਂ ‘ਚ ਹੋਵੇਗੀ ਗਾਇਬ

ਅਗਸਤ 4, 2025

ਘੁੰਮਣ ਲਈ ਚੁਣੋ ਇਹ ਜਗ੍ਹਾ, ਜਾਣੋ ਭਾਰਤੀ ਪੈਸੇ ਦੇ ਬਰਾਬਰ ਕਿੰਨੀ ਹੈ ਉਥੋਂ ਦੀ ਕਰੰਸੀ

ਅਗਸਤ 4, 2025

Daily Morning Routine: ਸਵੇਰੇ ਉਠਦੇ ਹੀ ਅਪਣਾਓ ਇਹ ਰੁਟੀਨ, ਸਿਹਤ ‘ਚ ਦਿਖੇਗਾ ਵੱਖਰਾ ਬਦਲਾਅ

ਅਗਸਤ 4, 2025

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025
Load More

Recent News

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result