ਐਤਵਾਰ, ਅਕਤੂਬਰ 25, 2026 11:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Tips For Hair care: ਸੁੱਕੇ, ਬੇਜਾਨ ਤੇ ਛੋਟੇ ਵਾਲਾਂ ਤੋਂ ਹੋ ਪਰੇਸ਼ਾਨ, ਤਾਂ ਅਪਨਾਓ ਇਹ ਨੁਸਖ਼ੇ

ਅਕਸਰ ਕੰਘੀ ਕਰਨ ਤੋਂ ਬਾਅਦ ਵੀ ਵਾਲ ਸੁੱਕੇ ਅਤੇ ਖੜ੍ਹੇ ਰਹਿੰਦੇ ਹਨ। ਇਹ ਛੋਟੇ-ਛੋਟੇ ਵਾਲ ਬਹੁਤ ਹੀ ਖ਼ਰਾਬ ਲਗਦੇ ਹਨ। ਇਨ੍ਹਾਂ ਨੂੰ ‘ਫਲਾਈ-ਅਵੇ’ ਕਹਿੰਦੇ ਹਨ। ਇਨ੍ਹਾਂ ਨੂੰ ਸੈੱਟ ਕਰਨ ‘ਤੇ ਵੀ ਇਹ ਸੈੱਟ ਨਹੀਂ ਹੁੰਦੇ।

by Bharat Thapa
ਦਸੰਬਰ 28, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਇਨ੍ਹਾਂ ਸੁੱਕੇ ਵਾਲਾ ਨੂੰ ਸੈੱਟ ਕਰਨ ਲਈ ਥੋੜ੍ਹੀ ਮਾਤਰਾ ‘ਚ ‘ਵੈਸਲੀਨ’ ਲੱਗਾ ਸਕਦੇ ਹੋ। ਧਿਆਨਯੋਗ ਹੈ ਕਿ ਬਹੁਤ ਥੋੜ੍ਹੀ ਮਾਤਰਾ ‘ਚ ਹੀ ਲਗਾਉਣੀ ਚਾਹੀਦੀ ਹੈ ਨਹੀਂ ਤਾਂ ਇਸ ਤਰ੍ਹਾਂ ਲੱਗੇਗਾ ਕਿ ਵਾਲ ਮਹੀਨਿਆਂ ਤੋਂ ਨਹੀਂ ਧੋਤੇ।
ਤੌਲੀਏ ਨਾਲ ਵਾਲ ਸੁਕਾਉਣ ਤੋਂ ਬਚੋ। ਤੌਲੀਏ ਨਾਲ ਵਾਲ ਸੁਕਾਉਣ ਨਾਲ ਵਾਲ ਟੁੱਟਦੇ ਹਨ ਅਤੇ ਟੁੱਟੇ ਵਾਲਾਂ ਦੇ ‘ਫਲਾਈ-ਅਵੇ’ ਬਣ ਜਾਂਦੇ ਹਨ। ਵਾਲਾਂ ਨੂੰ ਸੁਕਾਉਣ ਲਈ ਨਰਮ ਕੱਪੜੇ ਦੀ ਵਰਤੋਂ ਕਰੋ।
ਵਾਲ ਬੰਨ੍ਹਣ ਤੋਂ ਬਾਅਦ ਉੱਪਰ ਥੋੜ੍ਹਾ ਜਿਹਾ ਜੈਤੂਨ ਦਾ ਤੇਲ ਜਾਂ ਬਦਾਮ ਦਾ ਤੇਲ ਲੱਗਾ ਸਕਦੇ ਹੋ। ਇਸ ਨਾਲ ਵਾਲ ਬੈਠ ਜਾਣਗੇ।
ਵਾਲਾਂ ਨੂੰ ਸਕਾਉਣ ਲਈ ‘ਬਲੌ-ਡ੍ਰਾਇਰ’ ਕੰਮ ਆਉਂਦੇ ਹਨ। ਇਸ ਦੇ ਇਸਤੇਮਾਲ ਦੇ ਨਾਲ ਵਾਲ ਸੈੱਟ ਹੋ ਜਾਂਦੇ ਹਨ। ਬੱਸ ਉੱਪਰ ਤੋਂ ਥੱਲੇ ‘ਬਲੌ-ਡਰਾਈ’ ਕਰੋ ਤੇ ਕੰਘੀ ਕਰੋ।
ਇੱਕ ‘ਟੁੱਥ-ਬਰਸ’ ਲਓ। ਉਸ ‘ਚ ਥੋੜ੍ਹਾ ‘ਹੇਅਰ ਸਪੇਰੇ’ ਪਾਓ। ਇਸ ‘ਟੁੱਥ-ਬਰਸ’ ਨਾਲ ਵਾਲਾਂ ਨੂੰ ਬਰਸ ਕਰੋ। ਇਸ ਤਰ੍ਹਾਂ ਕਰਨ ਨਾਲ ਵਾਲ ਜ਼ਿਆਦਾ ਦੇਰ ਤੱਕ ਸੈੱਟ ਰਹਿਣਗੇ।
ਸੁੱਕੇ ਵਾਲ ਹੋਣ ‘ਤੇ ਵਾਲ ਜ਼ਿਆਦਾ ਟੁੱਟਦੇ ਹਨ। ਇਸ ਤਰ੍ਹਾਂ ਦੇ ਵਾਲਾਂ ਲਈ ਧੋਣ ਤੋਂ ਬਾਅਦ ‘ਮੌਇਸਚਰਾਇਜ਼ਰ’ ਦੀ ਵਰਤੋਂ ਜ਼ਰੂਰ ਕਰੋ।
ਵਾਲਾਂ ਨੂੰ ਨਰਮ ਬਣਾਉਣ ਤੇ ਸੈੱਟ ਰੱਖਣ ਲਈ ਹਫ਼ਤੇ ‘ਚ ਇੱਕ ਵਾਰ ਵਾਲਾਂ ਦਾ ਮਾਸਕ ਜ਼ਰੂਰ ਲਗਾਓ।

Tags: dry hair solutionhair benefitshair care benefitshealth tipslatest newspro punjab tvpunjabi news
Share312Tweet195Share78

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026
Load More

Recent News

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result