ਪੰਜਾਬ ਸਰਕਾਰ ਵੱਲੋਂ 28 ਦਸੰਬਰ ਦਿਨ ਬੁੱਧਵਾਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਦੇ ਸਬੰਧ ‘ਚ 28 ਦਸੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਸਿੱਖਿਅਕ ਸੰਸਥਾਨ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ-25 ਦੇ ਤਹਿਤ ਐਲਾਨ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h