ਵੀਰਵਾਰ, ਫਰਵਰੀ 26, 2026 05:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਦਾ ਜੋਗਾ ਸਿੰਘ ਕਲਿਆਣ ਅਵਾਰਡ ਨਾਲ ਸਨਮਾਨ

ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਇੱਕ ਸਮਾਹੋਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਸ. ਜੋਗਾ ਸਿੰਘ ਜੀ ਕਲਿਆਣ ਅਵਾਰਡ ਨਾਲ ਸਨਮਾਨ ਕੀਤਾ ਗਿਆ।

by Gurjeet Kaur
ਦਸੰਬਰ 27, 2022
in ਪੰਜਾਬ
0

ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਇੱਕ ਸਮਾਹੋਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਸ. ਜੋਗਾ ਸਿੰਘ ਜੀ ਕਲਿਆਣ ਅਵਾਰਡ ਨਾਲ ਸਨਮਾਨ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਅਨੁਸਾਰ ਇਹ ਅਵਾਰਡ ਬੀਤੀ ਸ਼ਾਮ ਕਰਨਾਟਿਕਾ ਦੇ ਰਾਜਪਾਲ ਸ੍ਰੀ ਥੀਵਰ ਚੰਦ ਗਹਿਲੋਤ ਨੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਸੰਧਵਾਂ ਨੂੰ ਦਿੱਤਾ। ਸ. ਸੰਧਵਾਂ ਨੇ ਇੰਜੀਨੀਰਿੰਗ ਦੀ ਪੜ੍ਹਾਈ ਇਸੇ ਕਾਲਜ ਤੋਂ ਕੀਤੀ ਹੈ ਅਤੇ ਇਹ ਅਵਾਰਡ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਪ੍ਰਮੁੱਖ ਅਲੂਮਨੀ ਨੂੰ ਦਿੱਤਾ ਜਾਂਦਾ ਹੈ।

ਸ੍ਰੀ ਗੁਰੂ ਨਾਨਕ ਝੀਰਾ ਸਾਹਿਬ ਫਾਉਂਡੇਸ਼ਨ ਬਿਦਰ ਵਲੋਂ ਕਾਲਜ ਕੈਂਪਸ ਵਿੱਚ ਆਯੋਜਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ੍ਰੀ ਗਹਿਲੋਤ ਨੇ ਸ. ਸੰਧਵਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਸ. ਸੰਧਵਾਂ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜਾ ਕੀਤੀਆਂ ਅਤੇ ਫਾਉਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਗੌਰਤਲਬ ਹੈ ਕਿ ਸ੍ਹ ਸੰਧਵਾਂ ਇਸ ਸਮੇਂ ਦੱਖਣੀ ਭਾਰਤ ਦੇ ਸੂਬਿਆਂ ਦੇ ਦੌਰੇ ’ਤੇ ਗਏ ਹੋਏ ਹਨ। ਇਸ ਤੋਂ ਪਹਿਲਾਂ ਸ. ਸੰਧਵਾਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਮੁੱਖ ਜਥੇਦਾਰ ਸ. ਕੁਲਵੰਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP Minister Kuldeep Dhaliwal
Share222Tweet139Share56

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.