ਐਤਵਾਰ, ਜੂਨ 14, 2026 07:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਛੱਡਿਆ ਅਹੁਦਾ

by propunjabtv
ਅਗਸਤ 27, 2021
in ਦੇਸ਼, ਪੰਜਾਬ, ਰਾਜਨੀਤੀ
0

ਮਾਲਵਿੰਦਰ ਸਿੰਘ ਮਾਲੀ ਜੋ ਕਿ ਕੁਝ ਦਿਨ ਪਹਿਲਾ ਹੀ ਨਵਜੋਤ ਸਿੱਧੂ ਦੇ ਸਲਾਹਕਾਰ ਨਿਯੁਕਤ ਹੋਏ ਸੀ | ਜਿੰਨਾਂ ਦੇ ਵੱਲੋਂ ਬੀਤੇ ਕੁਝ ਦਿਨਾਂ ਤੋਂ ਇਤਰਾਜਯੋਗ ਟਿੱਪਣੀਆਂ ਕੀਤੀਆ ਜਾ ਰਹੀਆਂ ਸਨ | ਇਸ ਮੌਕੇ ਮਾਲੀ ਨੇ ਇੱਕ ਪੋਸਟ ਪਾ ਕੇ ਆਪਣਾ ਸਲਾਹਕਾਰ ਵਾਲਾ ਆਹੁਦਾ ਛੱਡਿਆ | ਉਨ੍ਹਾਂ ਲਿਖਿਆ ਕਿ ਦਿੱਲੀ ਵਾਲੀਆਂ ਹਾਈਕਮਾਂਡਾ ਤੇ ਪੰਜਾਬ ਇੰਚਾਰਜਾ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਅਥੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਦੀਆਂ ਆ ਰਹੀਆਂ ਹਨ |

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀਂ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇੱਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ ਵਿੱਚ ਰਹੇ ਹਨ ਅਤੇ ਹੁਣ ਵੀ ਹਨ ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ਵਿੱਚ ਅ4ਜ ਵੀ ਦੁਵਿਦਾ ਵਿੱਚ ਭਟਕਣ ਦਾ ਸ਼ਿਕਾਰ ਹਨ |
ਮਾਲਵਿੰਦਰ ਸਿੰਘ ਮਾਲੀ ਨੇ ਲਿਖਿਆ ਕਿ ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਰੌਂਗਟੇ ਖੜੇ ਕਰਨ ਵਾਲੇ ਤੱਥ ਜੱਗ ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ , ਜੋ ਆਉਣ ਵਾਲੇ ਦਿਨਾਂ ਵਿੱਚ ਮੈਂ ਨਸ਼ਰ ਕਰਦਾ ਰਹਾਂਗਾ |

ਦੱਸਣਯੋਗ ਹੈ ਕਿ ਬੀਤੇ ਦਿਨ ਹਰੀਸ਼ ਰਾਵਤ ਦੇ ਵੱਲੋਂ ਇੱਕ ਬਿਆਨ ਦਿੱਤਾ ਗਿਆ ਸੀ ਕਿ ਨਵਜੋਤ ਸਿੱਧੂ ਆਪਣੇ ਸਲਾਹਕਾਰਾਂ ਨੂੰ ਆਹੁਦੇ ਤੋਂ ਹਟਾਉਣ ਨਹੀਂ ਤਾਂ ਕਾਗਰਸ ਹਟਾਏਗੀ | ਇਹ ਬਿਆਨ ਰਾਵਤ ਵੱਲੋਂ ਇਸ ਲਈ ਦਿੱਤਾ ਗਿਆ ਕਿਉਂਕਿ ਮਾਲਵਿੰਦਰ ਮਾਲੀ ਲਗਾਤਾਰ ਦੇਸ਼ ਵਿਰੋਧੀ ਟਿੱਪਣੀਆਂ ਕਰ ਰਹੇ ਸਨ ਜਿਸ ਨਾਲ ਪਾਰਟੀ ਤੇ ਅਸਰ ਪੈ ਰਿਹਾ ਸੀ ਜਿਸ ਨੂੰ ਲੈ ਕੇ ਅੱਜ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅਸਤੀਫ਼ਾ ਦੇ ਦਿੱਤਾ ਹੈ |

Tags: advisorMalwinder Singh Malinavjot sidhuresign
Share198Tweet124Share49

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.