ਸ਼ਨੀਵਾਰ, ਅਕਤੂਬਰ 17, 2026 01:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਇਕ ਹੋਰ ਟੋਲ ਪਲਾਜ਼ਾ ਕਰਵਾਉਣ ਜਾ ਰਹੀ ਹੈ ਬੰਦ!

ਪੰਜਾਬ ਵਿਚ ਅਜਿਹੇ ਕਈ ਟੋਲ ਪਲਾਜ਼ੇ ਸਨ ਜੋ ਕਿ ਪੰਜਾਬੀਆਂ ਨੂੰ ਲੁੱਟਦੇ ਸਨ ਤੇ ਉਹਨਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਕੰਜ਼ਾ ਵੀ ਕੱਸਿਆ ਹੈ ਤੇ ਕਈ ਟੋਲ ਪਲਾਜ਼ੇ ਬੰਦ ਵੀ ਕਰਵਾ ਦਿੱਤੇ ਹਨ।

by Gurjeet Kaur
ਦਸੰਬਰ 27, 2022
in ਪੰਜਾਬ
0

ਪੰਜਾਬ ਵਿਚ ਅਜਿਹੇ ਕਈ ਟੋਲ ਪਲਾਜ਼ੇ ਸਨ ਜੋ ਕਿ ਪੰਜਾਬੀਆਂ ਨੂੰ ਲੁੱਟਦੇ ਸਨ ਤੇ ਉਹਨਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਕੰਜ਼ਾ ਵੀ ਕੱਸਿਆ ਹੈ ਤੇ ਕਈ ਟੋਲ ਪਲਾਜ਼ੇ ਬੰਦ ਵੀ ਕਰਵਾ ਦਿੱਤੇ ਹਨ। ਹੁਣ ਫਿਰ ਮਾਨ ਸਰਕਾਰ ਇਕ ਵੱਡਾ ਐਕਸ਼ਨ ਲੈਣ ਜਾ ਰਹੀ ਹੈ। ਹੁਣ 15 ਸਾਲਾਂ ਬਾਅਦ ਲੋਕਾਂ ਨੂੰ ਇਕ ਹੋਰ ਟੋਲ ਪਲਾਜ਼ਾ ਤੋਂ ਮੁਕਤੀ ਮਿਲੇਗੀ ਕਿਉਂਕਿ 2005 ਦੌਰਾਨ ਸਟੇਟ ਹਾਈਵੇਅ ਨੰਬਰ-10 ਸਮਾਣਾ-ਪਟਿਆਲਾ ਸੜਕ ’ਤੇ ਪਿੰਡ ਚੁਪਕੀ ਨੇੜੇ ਲਗਾਏ ਗਏ ਟੋਲ-ਪਲਾਜ਼ੇ ਦੀ ਮਿਆਦ ਪਹਿਲਾਂ 31 ਮਾਰਚ 2022 ਨੂੰ ਖ਼ਤਮ ਹੋ ਗਈ ਸੀ।

ਫਿਰ ਰੋਹਨ ਐਂਡ ਰਾਜਦੀਪ ਟੋਲ ਕੰਪਨੀ ਨੇ ਸੜਕ ਦਾ ਕੁਝ ਹਿੱਸਾ ਨਵਾਂ ਬਣਾਉਣ ਬਦਲੇ ਮਿਆਦ ’ਚ ਵਾਧਾ ਮਿਲ ਗਿਆ ਸੀ। ਇਸ ਦਰਮਿਆਨ ਟੋਲ-ਪਲਾਜ਼ੇ ਦੀ ਮਿਆਦ ਖ਼ਤਮ ਹੋਣ ਅਤੇ ਮਾਣਯੋਗ ਅਦਾਲਤ ਵੱਲੋਂ ਕੋਈ ਹੁਕਮ ਨਾ ਮਿਲਣ ਦੇ ਬਾਵਜੂਦ ਟੋਲ ਪਰਚੀ ਕੱਟ ਕੇ ਲੋਕਾਂ ਦੀ ਸ਼ਰੇਆਮ ਲੁੱਟ ਹੋ ਰਹੀ ਹੈ। ਇਸ ਸਬੰਧੀ ਕੋਈ ਵੀ ਅਧਿਕਾਰੀ ਸੁਣਵਾਈ ਕਰਨ ਲਈ ਤਿਆਰ ਨਜ਼ਰ ਨਹੀਂ ਆ ਰਿਹਾ ਹੈ।

ਪਟਿਆਲਾ ਫੇਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੋਲਦਿਆਂ ਕਿਹਾ ਕਿ ਪਸਿਆਣਾ-ਸਮਾਣਾ ਰੋਡ ਤੋਂ ਲੰਘਣ ਵਾਲੇ ਵਾਹਨਾਂ ਨੂੰ ਜਲਦ ਹੀ ਟੋਲ ਤੋਂ ਮੁਕਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 23 ਅਕਤੂਬਰ 2022 ਨੂੰ ਟੋਲ ਦੀ ਮੁੜ ਤੋਂ ਮਿਆਦ ਪੂਰੀ ਹੋ ਚੁੱਕੀ ਹੈ, ਜਿਸ ਉਪਰੰਤ ਟੋਲ ਕੰਪਨੀ ਨੇ ਮਾਣਯੋਗ ਅਦਾਲਤ ’ਚ ਹੋਰ ਵਾਧੇ ਲਈ ਮੰਗ ਕੀਤੀ ਹੈ

ਪਰ ਲੋਕ ਨਿਰਮਾਣ ਵਿਭਾਗ ਨੇ ਅਦਾਲਤ ਨੂੰ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਜਦੋਂ ਤੱਕ ਟੋਲ ਦੀ ਮਿਆਦ ਨਹੀਂ ਵਧਦੀ, ਉਦੋਂ ਤੱਕ ਟੋਲ-ਪਲਾਜ਼ੇ ਤੋਂ ਇਕੱਠੀ ਹੋਣ ਵਾਲੀ ਰਕਮ ਸਰਕਾਰ ਦੇ ਖਜ਼ਾਨੇ ’ਚ ਜਾਵੇਗੀ। ਹੁਣ ਟੋਲ ਕੰਪਨੀ ਵੱਲੋਂ ਇਕੱਤਰ ਹੋਣ ਵਾਲੀ ਰਕਮ ਸਰਕਾਰ ਦੇ ਖਾਤੇ ’ਚ ਜਾਣੀ ਸ਼ੁਰੂ ਹੋ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: app governmentBhagwant Mannclose toll plazapro punjab tv
Share238Tweet149Share60

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.