ਸੋਮਵਾਰ, ਅਗਸਤ 4, 2025 12:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਬਿਨਾਂ ਦਵਾਈ ਲਏ Blood Pressure ਨੂੰ ਕਰਨਾ ਚਾਹੁੰਦੇ ਹੋ, ਠੀਕ ਤਾਂ ਰੋਜਾਨਾ ਕਰੋ ਇਹ ਕੰਮ

ਹਾਈ ਬਲੱਡ ਪ੍ਰੈਸ਼ਰ ਕਾਰਨ ਲੋਕ ਛਾਤੀ 'ਚ ਦਰਦ ਤੇ ਸਿਰ ਦਰਦ ਤੋਂ ਪ੍ਰੇਸ਼ਾਨ ਰਹਿੰਦੇ ਹਨ। ਕੁਝ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਬਿਮਾਰੀ ਨੂੰ ਠੀਕ ਕਰਨ ਲਈ ਦਵਾਈ ਵੀ ਲੈਣੀ ਪੈਂਦੀ ਹੈ।

by Bharat Thapa
ਦਸੰਬਰ 27, 2022
in ਸਿਹਤ, ਲਾਈਫਸਟਾਈਲ
0

Treatment of high blood pressure: ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਇੱਕ ਗੰਭੀਰ ਬਿਮਾਰੀ ਹੈ। ਹੁਣ ਵੱਡੀ ਗਿਣਤੀ ‘ਚ ਲੋਕ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪੀੜਤ ਹਨ। ਹਾਈ ਬਲੱਡ ਪ੍ਰੈਸ਼ਰ ਕਾਰਨ ਲੋਕ ਛਾਤੀ ‘ਚ ਦਰਦ ਤੇ ਸਿਰ ਦਰਦ ਤੋਂ ਪ੍ਰੇਸ਼ਾਨ ਰਹਿੰਦੇ ਹਨ। ਕੁਝ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਬਿਮਾਰੀ ਨੂੰ ਠੀਕ ਕਰਨ ਲਈ ਦਵਾਈ ਵੀ ਲੈਣੀ ਪੈਂਦੀ ਹੈ। ਪਰ ਕੁਝ ਅਜਿਹੇ ਉਪਾਅ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਬਿਨਾਂ ਦਵਾਈ ਲਏ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰ ਸਕਦੇ ਹੋ।

ਜੇਕਰ ਤੁਸੀਂ ਹਾਈ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜਤ ਹੋ, ਤਾਂ ਤੁਹਾਨੂੰ ਆਪਣੀ ਰੋਜ਼ਾਨਾ ਰੁਟੀਨ ‘ਚ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ। ਕਸਰਤ ਕਰਨ ਨਾਲ ਤੁਸੀਂ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਰੋਜ਼ਾਨਾ 25-30 ਮਿੰਟ ਕਸਰਤ ਕਰ ਸਕਦੇ ਹੋ।

ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਮਰੀਜ਼ਾਂ ਨੂੰ ਨਮਕ ਘੱਟ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਤੁਸੀਂ ਘੱਟ ਮਾਤਰਾ ‘ਚ ਨਮਕ ਖਾਂਦੇ ਹੋ, ਤਾਂ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰੇਗਾ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜਾਂ ਨੂੰ ਜੰਕ ਫੂਡ ਨਹੀਂ ਖਾਣਾ ਚਾਹੀਦਾ।

ਜੇਕਰ ਤੁਸੀਂ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਤੁਹਾਨੂੰ ਸ਼ਰਾਬ ਦਾ ਸੇਵਨ ਨਹੀਂ ਕਰਨਾ ਚਾਹੀਦਾ। ਸ਼ਰਾਬ ਤੇ ਹੋਰ ਦਵਾਈਆਂ ਲੈਣ ਨਾਲ ਤੁਹਾਡੀ ਸਮੱਸਿਆ ਵੱਧ ਸਕਦੀ ਹੈ।

ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਟੈਨਸ਼ਨ ਨਹੀਂ ਲੈਣੀ ਚਾਹੀਦਾ। ਟੈਨਸ਼ਨ ਲੈਣ ਵਾਲੇ ਲੋਕ ਜ਼ਿਆਦਾ ਬਿਮਾਰ ਪੈ ਜਾਂਦੇ ਹਨ। ਇਹ ਕਈ ਗੰਭੀਰ ਸਮੱਸਿਆਵਾਂ ਦਾ ਕਾਰਨ ਹੋ ਸਕਦਾ ਹੈ। ਟੈਨਸ਼ਨ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਵਧਾ ਸਕਦਾ ਹੈ।

ਜੇਕਰ ਤੁਸੀਂ ਬਿਨਾਂ ਦਵਾਈ ਲਏ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੀ ਰੋਜ਼ਾਨਾ ਰੁਟੀਨ ‘ਚ ਸਿਹਤਮੰਦ ਖੁਰਾਕ ਨੂੰ ਸ਼ਾਮਲ ਕਰਨਾ ਹੋਵੇਗਾ। ਭੋਜਨ ਵਿਚਲੇ ਪੌਸ਼ਟਿਕ ਤੱਤ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨਗੇ। ਵਿਟਾਮਿਨ ਤੇ ਪੌਸ਼ਟਿਕ ਤੱਤ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਤੁਹਾਡੇ ਪੂਰੇ ਸਰੀਰ ਨੂੰ ਸਿਹਤਮੰਦ ਰੱਖਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: blood presurehealth tipslatest newspro punjab tvpunjabi newssolutionwithout take medicine
Share294Tweet184Share74

Related Posts

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025

Skin Care Tips: ਸਿਰਫ ਇਸ ਫਲ ਦੇ ਛਿਲਕੇ ਨਾਲ ਬਣੇਗਾ ਚਿਹਰੇ ਲਈ SCRUB, ਲਗਾਉਣ ਨਾਲ ਚਿਹਰੇ ‘ਤੇ ਆਏਗਾ ਵੱਖਰਾ ਨਿਖਾਰ

ਅਗਸਤ 2, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025
Load More

Recent News

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.