ਸ਼ੁੱਕਰਵਾਰ, ਜੂਨ 27, 2025 06:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਊਂਟਰ ਇੰਟੈਲੀਜੈਂਸ ਨੇ ਫੜੇ ਦੋ ਤਸਕਰ, 2 ਪਿਸਤੌਲ ਤੇ 4 ਮੈਗਜ਼ੀਨ ਸਮੇਤ 180 ਕਾਰਤੂਸ ਕੀਤੇ ਬਰਾਮਦ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਇੱਕ ਵਾਰ ਫਿਰ ਸਰਹੱਦੀ ਖੇਤਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ।

by Gurjeet Kaur
ਦਸੰਬਰ 28, 2022
in ਪੰਜਾਬ
0

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਇੱਕ ਵਾਰ ਫਿਰ ਸਰਹੱਦੀ ਖੇਤਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਪਠਾਨਕੋਟ ਤੋਂ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਇਸ ਤੋਂ ਇਲਾਵਾ 2 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵੇਂ ਦੋਸ਼ੀ ਪਾਕਿ ਸਥਿਤ ਆਪਰੇਟਿਵ ਦੇ ਸੰਪਰਕ ਵਿੱਚ ਸਨ। ਸਰਹੱਦ ‘ਤੇ ਤਾਰਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭਾਰਤ ਪਹੁੰਚਾਏ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

In another major success against trans-border smuggling networks, Counter Intel #Pathankot has arrested 2 smugglers and recovered 10 Kg Heroin along with 2 pistols, 4 magazines & 180 live cartridges. (1/2) pic.twitter.com/P5C5JfyIhk

— DGP Punjab Police (@DGPPunjabPolice) December 28, 2022

ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਪਹਿਲਾਂ ਪਾਕਿਸਤਾਨ ਤੋਂ ਭਾਰਤ ਭੇਜੀ ਗਈ ਕੋਈ ਖੇਪ ਲੈ ਕੇ ਆਏ ਹਨ ਜਾਂ ਨਹੀਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: borderDGP Gaurav YadavdrugsFENCINGPathankotpunjabTRANSITWEAPON
Share207Tweet130Share52

Related Posts

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025
Load More

Recent News

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025

ਹੁਣ ਫਾਸਟ ਟੈਗ ਨਾਲ ਭਰ ਸਕੋਗੇ ਟਰੈਫਿਕ ਚਲਾਨ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੂਨ 26, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.