ਮੰਗਲਵਾਰ, ਅਗਸਤ 25, 2026 02:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੁਬਈ ਦੇ ਓਬਰਾਏ ਨੂੰ CM ਅਹੁਦਾ ਦੇਣ ਬਾਰੇ ਬੋਲੇ ਰਾਘਵ ਚੱਢਾ ਕਿਹਾ -ਕੋਈ ਅਹੁਦਾ ਦੇਣ ਦੀ ਗੱਲ ਛੱਡੋ, ਮੈਂ ਉਨ੍ਹਾਂ ਨੂੰ ਕਦੇ ਮਿਲਿਆ ਨਹੀਂਂ

by propunjabtv
ਅਗਸਤ 27, 2021
in ਪੰਜਾਬ, ਰਾਜਨੀਤੀ
0

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੀਡੀਆ ਸਲਾਹਕਾਰ ਰਾਘਵ ਚੱਢਾ ਦੇ ਵੱਲੋਂ ਡਾ: ਸੁਰਿੰਦਰ ਪਾਲ ਸਿੰਘ ਓਬਰਾਏ ਨੂੰ ਦੇ CM ਚਿਹਰਾ ਹੋਣ ਨੂੰ ਲੈ ਕੇ ਹੋ ਰਹੀਆਂ ਚਰਚਾਂਵਾ ਦਾ ਸਪੱਸ਼ਟੀਕਰਨ ਦਿੱਤਾ ਗਿਆ ਹੈ । ਇਸ ਬਾਰੇ ਪਹਿਲਾਂ ਤਾਂ  ਓਬਰਾਏ  ਨੇ ਕਿਹਾ ਕਿ ਮੇਰਾ ਰਾਜਨੀਤੀ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ |

ਜਿਸ ਤੋਂ ਬਾਅਦ ਰਾਘਵ ਚੱਡਾ ਨੇ ਕਿਹਾ ਕਿ ਅਜਿਹੀਆਂ ਖਬਰਾਂ ਅਫ਼ਵਾਹ ਹਨ |ਉਨ੍ਹਾਂ ਕਿਹਾ ਕਿ ਖ਼ਬਰਾਂ ਵਿੱਚ ਲੱਗੇ ਦੋਸ਼ ਬੇਬੁਨਿਆਦ ਅਤੇ ਮਨਘੜਤ ਹਨ।  | ਰਾਘਵ ਨੇ ਕਿਹਾ ਕਿ ਮੈਂ ਕਦੇ ਵੀ ਉਸ ਸੱਜਣ ਨੂੰ ਨਹੀਂ ਮਿਲਿਆ ਕਦੇ  ਗੱਲ ਵੀ ਨਹੀਂ ਕੀਤੀ, ਉਸਨੂੰ ਕੋਈ ਅਹੁਦਾ ਜਾਂ ਟਿਕਟ ਦੇਣ ਦੀ ਗੱਲ ਛੱਡੋ |

ਦਰਅਸਲ  ਇੱਕ ਲੇਖ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ (ਆਪ) ਪਿਛਲੇ ਕਈ ਹਫਤਿਆਂ ਤੋਂ ਦੁਬਈ ਦੇ ਕਾਰੋਬਾਰੀ ਡਾ: ਸੁਰਿੰਦਰ ਪਾਲ ਸਿੰਘ ਓਬਰਾਏ ਨੂੰ “ਪੰਜਾਬ ਵਿੱਚ ਪਾਰਟੀ ਦੇ ਮੁੱਖ ਚਿਹਰੇ ਵਜੋਂ” ਪੇਸ਼ ਕਰਨ ਲਈ ਮਜ਼ਬੂਤ ​​ਮਹਿਸੂਸ ਕਰ ਰਹੀ ਹੈ।

Tags: aapCM OberoiDubaiRaghav Chadha
Share201Tweet126Share50

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.