ਵੀਰਵਾਰ, ਅਗਸਤ 21, 2025 10:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਮੋਹੀ ਵੱਲੋਂ ਅਹਿਮਦਗੜ੍ਹ ‘ਚ ਚੌਲ ਮਿੱਲ ‘ਤੇ ਅਚਨਚੇਤ ਛਾਪੇਮਾਰੀ

ਸ਼ਿਕਾਇਤ ਮਿਲਣ 'ਤੇ ਤੁਰੰਤ ਫਲਾਇੰਗ ਟੀਮ ਨਾਲ ਨਰੀਖਣ ਕਰਨ ਪਹੁੰਚੇ ਚੇਅਰਮੈਨ ਮੋਹੀ ਨੇ ਜ਼ਬਤ ਕੀਤੀਆਂ ਟੋਟੇ ਦੀਆਂ 804 ਅਣ-ਐਲਾਨੀਆਂ ਬੋਰੀਆਂ ਰਾਈਸ ਮਿੱਲਰਜ਼ ਭ੍ਰਿਸ਼ਟਾਚਾਰ ਅਤੇ ਮਿਲਾਵਟ ਤੋਂ ਕਰਨ ਪਰਹੇਜ਼: ਮੋਹੀ

by Bharat Thapa
ਦਸੰਬਰ 28, 2022
in ਪੰਜਾਬ
0

ਚੰਡੀਗੜ੍ਹ/ਮਲੇਰਕੋਟਲਾ: ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟੋਲਰੈਂਸ ਨੀਤੀ’ ‘ਤੇ ਚਲਦਿਆਂ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਮਲੇਰਕੋਟਲਾ ਵਿਖੇ ਲਕਸ਼ਮੀ ਰਾਇਸ ਮਿੱਲ, ਅਹਿਮਦਗੜ੍ਹ ਖ਼ਿਲਾਫ਼ ਨਿਯਮਾਂ ਦੀ ਉਲੰਘਣਾ ਦੀ ਸ਼ਿਕਾਇਤ ਮਿਲਣ ‘ਤੇ ਕਾਰਵਾਈ ਕਰਦਿਆਂ ਅੱਜ ਮਿੱਲ ‘ਤੇ ਅਚਨਚੇਤ ਛਾਪੇਮਾਰੀ ਕੀਤੀ।

ਬੁੱਧਵਾਰ ਨੂੰ ਲਕਸ਼ਮੀ ਚੌਲ ਮਿੱਲ ਦੀ ਭੌਤਿਕ ਪੜਤਾਲ ਦੌਰਾਨ ਚੇਅਰਮੈਨ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਵਾਲੀ ਮਾਰਕਫੈੱਡ ਦੀ ਫਲਾਇੰਗ ਸਕੁਆਇਡ ਨੂੰ ਟੋਟੇ ਦੀਆਂ 804 ਅਣ-ਐਲਾਨੀਆਂ ਬੋਰੀਆਂ ਮਿਲੀਆਂ ਨਾਲ ਹੀ 253 ਚੌਲਾਂ ਦੀਆਂ ਬੋਰੀਆਂ ਘੱਟ ਪਾਈਆਂ ਗਈਆਂ। ਇਸ ਤੋਂ ਇਲਾਵਾ ਮਿੱਲ ਵਿੱਚ 9 ਵੇਗਨ (ਗੱਡੀਆਂ, 580×9 ਬੋਰੀਆਂ) ਚੌਲ ਵਾਧੂ ਪੀੜ ਕੇ ਰੱਖੇ ਗਏ ਸਨ।

ਅਮਨਦੀਪ ਮੋਹੀ ਨੇ ਕਿਹਾ ਕਿ 9 ਗੱਡੀਆਂ ਵਾਧੂ ਪੀੜ ਕੇ ਰੱਖਣ ਲਈ ਸੰਬੰਧਤ ਸ਼ੈੱਲਰ ‘ਤੇ ਕਾਰਵਾਈ ਬਣਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਣ-ਐਲਾਨੀਆਂ ਟੋਟੇ ਦੀਆਂ ਬੋਰੀਆਂ, ਜੋ ਸ਼ੈੱਲਰ ਵੱਲੋਂ ਚਾਵਲਾਂ ‘ਚ ਮਿਲਾ ਕੇ ਸਰਕਾਰ ਨੂੰ ਵੇਚਿਆ ਜਾ ਰਿਹਾ ਸੀ, ਲਈ ਉਨ੍ਹਾਂ ‘ਤੇ ਪੈਡੀ ਪਾਲਿਸੀ ਦੇ ਕਲਾੱਸ ਨੰ. 9 ਦੇ ਸਬ-ਕਲਾੱਸ V ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਚੇਅਰਮੈਨ ਮੋਹੀ ਨੇ ਕਿਹਾ ਕਿ ਮਾਨ ਸਰਕਾਰ ਦੀ ਪਹਿਲੇ ਦਿਨ ਤੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਹੈ। ਮਾਰਕਫੈੱਡ ਵੀ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਫ਼ ਸੁਥਰੇ ਅਤੇ ਪਾਰਦਰਸ਼ੀ ਪ੍ਰਣਾਲੀ ਲਈ ਵਚਨਬੱਧ ਹੈ। ਉਨ੍ਹਾਂ ਰਾਈਸ ਮਿੱਲਰਜ਼ ਨੂੰ ਤਾੜਨਾ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਮਿਲਾਵਟ ਤੋਂ ਪਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਲਕਸ਼ਮੀ ਰਾਇਸ ਮਿੱਲ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਛਾਪੇਮਾਰੀ ਦੌਰਾਨ ਪਾਈਆਂ ਗਈਆਂ ਕਮੀਆਂ ਅਤੇ ਨਿਯਮਾਂ ਦੀ ਉਲੰਘਣਾ ਦੀ ਮੁੱਢਲੀ ਰਿਪੋਰਟ ਤਿਆਰ ਕਰਕੇ ਅਗਲੀ ਕਾਰਵਾਈ ਲਈ ਦਾਖਲ ਕੀਤੀ ਜਾ ਚੁੱਕੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ahmedgarh newsAmandeep Mohilatest newspro punjab tvpunjabi news
Share209Tweet131Share52

Related Posts

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਵੱਡੇ ਜ਼ੁਲਮ ‘ਚ ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ

ਅਗਸਤ 21, 2025

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025
Load More

Recent News

ਵਿਸ਼ਵ ਉਦਮੀ ਦਿਵਸ ’ਤੇ ਕਰਵਾਇਆ ਦੋ ਰੋਜ਼ਾ ’ਜੀਰੋ ਟੂ ਵਨ’ ਸਟਾਰਟਅੱਪ ਹੈਕਾਥਾਨ

ਅਗਸਤ 21, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

Skin Care Tips: ਪਿਗਮੈਂਟੇਸ਼ਨ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ, ਅਜ਼ਮਾਓ ਬਸ ਇਹ ਘਰੇਲੂ ਉਪਚਾਰ

ਅਗਸਤ 21, 2025

ਸਹੁਰਿਆਂ ਦੇ ਘਰ ਹੀ ਦਹੇਜ ਸਮੇਤ ਪੇਕਿਆਂ ਨੇ ਧੀ ਦਾ ਕਰ ਦਿੱਤਾ ਸਸਕਾਰ, ਜਾਣੋ ਅਜਿਹਾ ਕੀ ਰਿਹਾ ਕਾਰਨ

ਅਗਸਤ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.