ਸੋਮਵਾਰ, ਮਈ 25, 2026 11:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਇਸ ਸੂਬੇ ‘ਚ ਮਨਾਉਣਗੇ ਨਵੇਂ ਸਾਲ ਦੀਆਂ ਛੁੱਟੀਆਂ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਸਾਲ ਦੀਆਂ ਛੁੱਟੀਆਂ ਮਨਾਉਣ ਲਈ ਪਤਨੀ ਸਮੇਤ ਰਾਜਸਥਾਨ ਜਾ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਸੀਐਮ ਮਾਨ ਛੁੱਟੀਆਂ ਮਨਾਉਣ ਲਈ ਰਾਜਸਥਾਨ ਲਈ ਰਵਾਨਾ ਹੋ ਗਏ ਹਨ।

by Gurjeet Kaur
ਦਸੰਬਰ 29, 2022
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਸਾਲ ਦੀਆਂ ਛੁੱਟੀਆਂ ਮਨਾਉਣ ਲਈ ਪਤਨੀ ਸਮੇਤ ਰਾਜਸਥਾਨ ਜਾ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਸੀਐਮ ਮਾਨ ਛੁੱਟੀਆਂ ਮਨਾਉਣ ਲਈ ਰਾਜਸਥਾਨ ਲਈ ਰਵਾਨਾ ਹੋ ਗਏ ਹਨ। ਸੂਤਰਾਂ ਨੇ ਦੱਸਿਆ ਕਿ ਮਾਨ ਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅੱਜ ਸੜਕ ਰਾਹੀਂ ਬੀਕਾਨੇਰ ਵੱਲ ਜਾਣਗੇ। ਸੀਐਮ ਮਾਨ ਪਤਨੀ ਸਮੇਤ ਰਾਜਸਥਾਨ ਦੇ ਵੱਖ-ਵੱਖ ਖੂਬਸੂਰਤ ਸ਼ਹਿਰਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਮਨਾਉਣਗੇ।

ਸੂਤਰਾਂ ਮੁਤਾਬਕ ਬੁੱਧਵਾਰ ਨੂੰ ਮੁੱਖ ਮੰਤਰੀ ਤੇ ਉਨ੍ਹਾਂ ਦੀ ਪਤਨੀ ਬੀਕਾਨੇਰ ‘ਚ ਰਾਤ ਰੁਕਣਗੇ। ਉਹ ਸ਼ਨਿੱਚਰਵਾਰ ਨੂੰ ਚਾਰਟਰਡ ਫਲਾਈਟ ਰਾਹੀਂ ਚੰਡੀਗੜ੍ਹ ਪਰਤਣ ਤੋਂ ਪਹਿਲਾਂ ਵੀਰਵਾਰ ਨੂੰ ਜੋਧਪੁਰ ਤੇ ਸ਼ੁੱਕਰਵਾਰ ਜੈਸਲਮੇਰ ਵਿੱਚ ਬਿਤਾਉਣਗੇ।

ਸੂਤਰਾਂ ਨੇ ਦੱਸਿਆ ਕਿ 9 ਮਹੀਨੇ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਮਾਨ ਦੀ ਇਹ ਪਹਿਲੀ ਛੁੱਟੀ ਹੈ। ਡਾਕਟਰ ਗੁਰਪ੍ਰੀਤ ਕੌਰ ਨੇ ਹਾਲ ਹੀ ਵਿੱਚ ਅਮਰੀਕਾ ਦੀ ਯਾਤਰਾ ਕੀਤੀ ਸੀ। ਉਹ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿਖੇ ਭਗਵੰਤ ਮਾਨ ਕੋਲ ਪੁੱਜੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: cm bhagwant mannpro punjab tvpunjabi newswife dr. gurpreet kaur
Share220Tweet138Share55

Related Posts

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.