ਬੁੱਧਵਾਰ, ਮਾਰਚ 25, 2026 11:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿਆਹ ਨੂੰ ਲੈ ਕੇ ਪਹਿਲੀ ਵਾਰ ਬੋਲੇ ਰਾਹੁਲ ਗਾਂਧੀ, ਦੱਸਿਆ ਕਿਦਾਂ ਦੀ ਚਾਹੀਦੀ ਹੈ ਕੁੜੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਹਿਲੀ ਵਾਰ ਵਿਆਹ ਨੂੰ ਲੈ ਕੇ ਕੀਤੇ ਗਏ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਵਿਆਹ ਲਈ ਅਜਿਹੀ ਲੜਕੀ ਚਾਹੁੰਣਗੇ ਜਿਸ ਵਿਚ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਤੇ ਤੇ ਮਾਂ ਸੋਨੀਆ ਗਾਂਧੀ ਦੇ ਗੁਣ ਹੋਣ।

by Bharat Thapa
ਦਸੰਬਰ 29, 2022
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਹਿਲੀ ਵਾਰ ਵਿਆਹ ਨੂੰ ਲੈ ਕੇ ਕੀਤੇ ਗਏ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਵਿਆਹ ਲਈ ਅਜਿਹੀ ਲੜਕੀ ਚਾਹੁੰਣਗੇ ਜਿਸ ਵਿਚ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਤੇ ਤੇ ਮਾਂ ਸੋਨੀਆ ਗਾਂਧੀ ਦੇ ਗੁਣ ਹੋਣ।
ਅਜਿਹਾ ਬੋਲਣ ਵਾਲੇ ਆਪਣੇ ਆਪ ਵਿਚ ਪ੍ਰੇਸ਼ਾਨ ਤੇ ਡਰੇ ਹੋਏ ਹੁੰਦੇ ਹਨ। ਉੁਨ੍ਹਾਂ ਕਿਹਾ ਕਿ ਜੋ ਬੋਲ ਰਿਹਾ ਹੈ, ਉਸ ਦੇ ਅੰਦਰ ਡਰ ਹੈ, ਉਸ ਦੇ ਜੀਵਨ ਵਿਚ ਕੁਝ ਨਹੀਂ ਹੈ ਉਸ ਦੇ ਰਿਸ਼ਤੇ ਚੰਗੇ ਨਹੀਂ ਚੱਲ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕੋਈ ਉਨ੍ਹਾਂ ਨੂੰ ਕੋਈ ‘ਪੱਪੂ’ ਬੋਲਦਾ ਹੈ ਤਾਂ ਉਨ੍ਹਾਂ ਨੂੰ ਬੁਰਾ ਨਹੀਂ ਲੱਗਦਾ ਕਿਉਂਕਿ ਇਹ ਸਾਰਾ ਗਲਤ ਪ੍ਰਚਾਰ ਦਾ ਹਿੱਸਾ ਹੈ।
ਮੈਂ ਅਜਿਹੀ ਕੁੜੀ ਪਸੰਦ ਕਰਾਂਗਾ ਜਿਸ ਵਿਚ ਮੇਰੀ ਦਾਦੀ ਤੇ ਮਾਂ ਵਾਲੇ ਗੁਣ ਹੋਣ।
ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਇੰਦਰਾ ਗਾਂਧੀ ਵਰਗੀਆਂ ਖੂਬੀਆਂ ਵਾਲੀਆਂ ਕਿਸੇ ਲੜਕੀ ਨਾਲ ਵਿਆਹ ਕਰਨਾ ਚਾਹੁਣਗੇ ਤਾਂ ਉਨ੍ਹਾਂ ਕਿਹਾ ਕਿ ਇਹ ਦਿਲਚਸਪ ਸਵਾਲ ਹੈ।
ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਦਾਦੀ ਨਾਲ ਰਿਸ਼ਤੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਮੇਰੇ ਜੀਵਨ ਦਾ ਪਿਆਰ ਸੀ। ਉਹ ਮੇਰੀ ਦੂਜੀ ਮਾਂ ਸੀ।

Tags: congress partylatest newslatest viral newsleader rahul gandhiPro Punjabi TVpunjabi newsrahul gandhi
Share205Tweet128Share51

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result