ਬੁੱਧਵਾਰ, ਅਕਤੂਬਰ 7, 2026 07:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Shweta Tiwari ਦੀ ਕਰਵੀ ਫਿਗਰ ਦੀਆਂ ਤਸਵੀਰਾਂ ਦੇਖ ਕੇ ਫੈਨਜ਼ ਹੋਏ ਦੀਵਾਨੇ

ਇੱਕ ਸਮੇਂ Shweta ਭੋਜਪੁਰੀ ਸਿਨੇਮਾ 'ਚ ਸੁਰਖੀਆਂ ਬਟੋਰ ਰਹੀ ਸੀ ਤੇ ਬਾਅਦ 'ਚ ਉਸਨੇ ਇੱਕ ਸੰਸਕ੍ਰਿਤ ਨੂੰਹ ਦੇ ਰੂਪ 'ਚ ਟੀਵੀ ਉੱਤੇ ਆਪਣੀ ਪਛਾਣ ਬਣਾਈ। ਇਸ ਸਮੇਂ ਆਪਣੇ ਸ਼ਾਨਦਾਰ ਲੁੱਕ ਨਾਲ ਫੈਨਸ ਦਾ ਧਿਆਨ ਖਿੱਚਿਆ।

by Bharat Thapa
ਦਸੰਬਰ 30, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਸ਼ਵੇਤਾ ਤਿਵਾਰੀ ਨੇ ਹਾਲ ਹੀ 'ਚ ਹਾਈ ਸਲਿਟ ਗਾਊਨ 'ਚ ਆਪਣੇ ਸੋਸ਼ਲ ਅਕਾਊਂਟ 'ਤੇ ਕੁਝ ਦਿਲਚਸਪ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ 'ਚ ਉਸ ਦਾ ਸ਼ਾਨਦਾਰ ਲੁੱਕ ਦੇਖਣ  ਮਿਲਿਆ।
ਪਲਕ ਤਿਵਾਰੀ ਦੀ ਮਾਂ ਬਣਨ ਤੋਂ ਬਾਅਦ ਵੀ, ਸ਼ਵੇਤਾ ਦੀ ਸੁੰਦਰਤਾ ਦਿਨ-ਬ-ਦਿਨ ਨਿਖਾਰਦੀ ਜਾ ਰਹੀ ਹੈ। ਕਹਾਵਤ ਸੱਚਮੁੱਚ ਇੱਥੇ ਉਸਦੇ ਸਾਹਮਣੇ ਫਿੱਟ ਬੈਠਦੀ ਹੈ... ਉਮਰ ਸਿਰਫ ਇੱਕ ਨੰਬਰ ਹੈ।
42 ਸਾਲ ਦੀ ਉਮਰ 'ਚ ਵੀ ਸ਼ਵੇਤਾ ਤਿਵਾਰੀ ਨੇ ਆਪਣੇ ਆਕਰਸ਼ਕ ਲੁੱਕ ਨਾਲ ਤਬਾਹੀ ਮਚਾ ਦਿੱਤੀ ਹੈ। ਇਕ ਯੂਜ਼ਰ ਨੇ ਲਿਖਿਆ, 42 ਨਹੀਂ ਪਰ ਹੁਣ ਤੁਸੀਂ 22 ਲੱਗ ਰਹੇ ਹੋ।
ਇਨ੍ਹਾਂ ਤਸਵੀਰਾਂ 'ਚ ਸ਼ਵੇਤਾ ਤਿਵਾਰੀ ਦਾ ਚਮਕਦਾ ਚਿਹਰਾ, ਚਮਕਦੀ ਸਕਿਨ ਤੇ ਟੋਨਡ ਲੱਤਾਂ ਲੱਖਾਂ ਫੈਨਸ ਨੂੰ ਦੀਵਾਨਾ ਬਣਾ ਰਹੀਆਂ ਹਨ। ਇਕ ਵਾਰ ਫਿਰ ਤੋਂ ਯੂਜ਼ਰਸ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ।
ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਸਦੇ ਫੈਨਸ ਕਾਫੀ ਕਮੈਂਟ ਕਰ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਦੇਖ ਕੇ ਲੱਗਦਾ ਨਹੀਂ ਕਿ ਸ਼ਵੇਤਾ ਤਿਵਾਰੀ 42 ਸਾਲ ਦੀ ਹੈ।
ਦੱਸ ਦਈਏ ਕਿ Shweta Tiwari ਦੇ ਇੰਸਟਾਗ੍ਰਾਮ 'ਤੇ ਕਾਫੀ ਫੈਨ ਫੋਲੋਇੰਗ ਹੈ ਤੇ ਉਸਨੂੰ 4 ਮਿਲੀਅਨ ਲੋਕ ਫੋਲੋ ਕਰਦੇ ਹਨ।
ਸ਼ਵੇਤਾ ਤਿਵਾਰੀ ਨੇ ਹਾਲ ਹੀ ‘ਚ ਹਾਈ ਸਲਿਟ ਗਾਊਨ ‘ਚ ਆਪਣੇ ਸੋਸ਼ਲ ਅਕਾਊਂਟ ‘ਤੇ ਕੁਝ ਦਿਲਚਸਪ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ‘ਚ ਉਸ ਦਾ ਸ਼ਾਨਦਾਰ ਲੁੱਕ ਦੇਖਣ ਮਿਲਿਆ।
ਇਨ੍ਹਾਂ ਤਸਵੀਰਾਂ ‘ਚ ਸ਼ਵੇਤਾ ਤਿਵਾਰੀ ਦਾ ਚਮਕਦਾ ਚਿਹਰਾ, ਚਮਕਦੀ ਸਕਿਨ ਤੇ ਟੋਨਡ ਲੱਤਾਂ ਲੱਖਾਂ ਫੈਨਸ ਨੂੰ ਦੀਵਾਨਾ ਬਣਾ ਰਹੀਆਂ ਹਨ। ਇਕ ਵਾਰ ਫਿਰ ਤੋਂ ਯੂਜ਼ਰਸ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ।
42 ਸਾਲ ਦੀ ਉਮਰ ‘ਚ ਵੀ ਸ਼ਵੇਤਾ ਤਿਵਾਰੀ ਨੇ ਆਪਣੇ ਆਕਰਸ਼ਕ ਲੁੱਕ ਨਾਲ ਤਬਾਹੀ ਮਚਾ ਦਿੱਤੀ ਹੈ। ਇਕ ਯੂਜ਼ਰ ਨੇ ਲਿਖਿਆ, 42 ਨਹੀਂ ਪਰ ਹੁਣ ਤੁਸੀਂ 22 ਲੱਗ ਰਹੇ ਹੋ।
ਪਲਕ ਤਿਵਾਰੀ ਦੀ ਮਾਂ ਬਣਨ ਤੋਂ ਬਾਅਦ ਵੀ, ਸ਼ਵੇਤਾ ਦੀ ਸੁੰਦਰਤਾ ਦਿਨ-ਬ-ਦਿਨ ਨਿਖਾਰਦੀ ਜਾ ਰਹੀ ਹੈ। ਕਹਾਵਤ ਸੱਚਮੁੱਚ ਇੱਥੇ ਉਸਦੇ ਸਾਹਮਣੇ ਫਿੱਟ ਬੈਠਦੀ ਹੈ… ਉਮਰ ਸਿਰਫ ਇੱਕ ਨੰਬਰ ਹੈ।
ਉਸ ਦੀਆਂ ਇਨ੍ਹਾਂ ਤਸਵੀਰਾਂ ‘ਤੇ ਉਸਦੇ ਫੈਨਸ ਕਾਫੀ ਕਮੈਂਟ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਦੇਖ ਕੇ ਲੱਗਦਾ ਨਹੀਂ ਕਿ ਸ਼ਵੇਤਾ ਤਿਵਾਰੀ 42 ਸਾਲ ਦੀ ਹੈ।
ਦੱਸ ਦਈਏ ਕਿ Shweta Tiwari ਦੇ ਇੰਸਟਾਗ੍ਰਾਮ ‘ਤੇ ਕਾਫੀ ਫੈਨ ਫੋਲੋਇੰਗ ਹੈ ਤੇ ਉਸਨੂੰ 4 ਮਿਲੀਅਨ ਲੋਕ ਫੋਲੋ ਕਰਦੇ ਹਨ।
Tags: bold lookBollywood actressbollywood newslatest newslatest photospro punjab tvpunjabi newsShweta Tiwariviral news
Share288Tweet180Share72

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.