ਸੋਮਵਾਰ, ਅਕਤੂਬਰ 5, 2026 02:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Tulsi Seeds Benefits: ਔਸ਼ਧੀ ਗੁਣਾਂ ਨਾਲ ਭਰਪੂਰ ਤੁਲਸੀ ਦੇ ਬੀਜ ਸਿਹਤ ਲਈ ਹੁੰਦੇ ਹਨ ਫਾਇਦੇਮੰਦ, ਜਾਣੋ ਇਨ੍ਹਾਂ ਦੇ ਲਾਭ

Tulsi Seeds Benefits: ਤੁਲਸੀ ਦੀਆਂ ਪੱਤੀਆਂ ਦੇ ਫਾਇਦਿਆਂ ਤੋਂ ਤਾਂ ਤੁਸੀਂ ਵਾਕਿਫ਼ ਹੀ ਹੋ, ਪਰ ਕੀ ਤੁਸੀਂ ਇਸ ਦੇ ਬੀਜਾਂ 'ਚ ਛੁਪੇ ਔਸ਼ਧੀ ਗੁਣਾਂ ਬਾਰੇ ਜਾਣਦੇ ਹੋ? ਤੁਲਸੀ ਦੇ ਬੀਜਾਂ 'ਚ ਪ੍ਰੋਟੀਨ, ਫਾਈਬਰ, ਆਇਰਨ ਤੇ ਐਂਟੀਆਕਸੀਡੈਂਟ ਕਾਫੀ ਮਾਤਰਾ 'ਚ ਮੌਜੂਦ ਹੁੰਦੇ ਹਨ।

by Bharat Thapa
ਦਸੰਬਰ 29, 2022
in ਸਿਹਤ, ਲਾਈਫਸਟਾਈਲ
0

Tulsi Seeds Benefits: ਤੁਲਸੀ ਦੀਆਂ ਪੱਤੀਆਂ ਦੇ ਫਾਇਦਿਆਂ ਤੋਂ ਤਾਂ ਤੁਸੀਂ ਵਾਕਿਫ਼ ਹੀ ਹੋ, ਪਰ ਕੀ ਤੁਸੀਂ ਇਸ ਦੇ ਬੀਜਾਂ ‘ਚ ਛੁਪੇ ਔਸ਼ਧੀ ਗੁਣਾਂ ਬਾਰੇ ਜਾਣਦੇ ਹੋ? ਤੁਲਸੀ ਦੇ ਬੀਜਾਂ ‘ਚ ਪ੍ਰੋਟੀਨ, ਫਾਈਬਰ, ਆਇਰਨ ਤੇ ਐਂਟੀਆਕਸੀਡੈਂਟ ਕਾਫੀ ਮਾਤਰਾ ‘ਚ ਮੌਜੂਦ ਹੁੰਦੇ ਹਨ। ਜੋ ਕਿ ਕਈ ਬਿਮਾਰੀਆਂ ਨੂੰ ਠੀਕ ਕਰਦੇ ਹਨ।

ਕਮਜ਼ੋਰ ਇਮਿਊਨਿਟੀ ਵਾਲੇ ਲੋਕ ਜਲਦੀ ਹੀ ਕਿਸੇ ਵੀ ਬੀਮਾਰੀ ਜਾਂ ਇਨਫੈਕਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ ਇਸ ਨੂੰ ਮਜ਼ਬੂਤ ​​ਬਣਾਉਣ ਲਈ ਤੁਲਸੀ ਦੇ ਬੀਜਾਂ ਦਾ ਸੇਵਨ ਕਰੋ। ਇਨ੍ਹਾਂ ‘ਚ ਮੌਜੂਦ ਐਂਟੀਆਕਸੀਡੈਂਟ ਤੇ ਫਲੇਵੋਨੋਇਡ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦੇ ਹਨ। ਜਿਸ ਕਾਰਨ ਕਈ ਬਿਮਾਰੀਆਂ ਦੂਰ ਰਹਿੰਦੀਆਂ ਹਨ।

ਤੁਲਸੀ ਦੇ ਬੀਜਾਂ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਮੌਜੂਦ ਡਾਇਟਰੀ ਫਾਈਬਰ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਇਸ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਤੁਲਸੀ ਦੇ ਬੀਜਾਂ ਨੂੰ ਇਕ ਗਲਾਸ ਪਾਣੀ ‘ਚ ਭਿਓ ਦਿਓ। ਇਨ੍ਹਾਂ ਬੀਜਾਂ ਨੂੰ ਦੁੱਧ ‘ਚ ਮਿਲਾ ਕੇ ਸਵੇਰੇ ਪੀਓ, ਸ਼ੂਗਰ ਕੰਟਰੋਲ ‘ਚ ਰਹੇਗੀ।

ਜ਼ੁਕਾਮ ਤੇ ਫਲੂ ‘ਚ ਵੀ ਇਨ੍ਹਾਂ ਬੀਜਾਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਨ੍ਹਾਂ ਬੀਜਾਂ ਤੋਂ ਬਣਿਆ ਕਾੜ੍ਹਾ ਪੀਣ ਨਾਲ ਖਾਂਸੀ ਤੇ ਜ਼ੁਕਾਮ ‘ਚ ਜਲਦੀ ਆਰਾਮ ਮਿਲਦਾ ਹੈ। ਸੁੱਕੀ ਖੰਘ ਨੂੰ ਠੀਕ ਕਰਨ ਲਈ ਵੀ ਇਹ ਇੱਕ ਵਧੀਆ ਘਰੇਲੂ ਉਪਾਅ ਹੈ।

ਤੁਲਸੀ ਦੇ ਬੀਜ ਓਮੇਗਾ 3 ਫੈਟੀ ਐਸਿਡ ਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ। ਜਿਸ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਤੇ ਭਾਰ ਘਟਾਉਣਾ ਬਹੁਤ ਆਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਬੀਜ ਦੀ ਚਾਹ ਵੀ ਬਣਾ ਕੇ ਪੀ ਸਕਦੇ ਹੋ।

ਤੁਲਸੀ ਦੇ ਬੀਜ ਪਾਚਨ ਤੰਤਰ ਨੂੰ ਵੀ ਠੀਕ ਰੱਖਦੇ ਹਨ। ਫਾਈਬਰ ਦੀ ਮੌਜੂਦਗੀ ਕਾਰਨ ਕਬਜ਼ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।

ਤੁਲਸੀ ਦੇ ਬੀਜ ਸਰੀਰ ‘ਚ ਕਿਸੇ ਵੀ ਤਰ੍ਹਾਂ ਦੀ ਸੋਜ ਨੂੰ ਦੂਰ ਕਰਨ ‘ਚ ਵੀ ਬਹੁਤ ਫਾਇਦੇਮੰਦ ਹੁੰਦੇ ਹਨ, ਕਿਉਂਕਿ ਇਨ੍ਹਾਂ ‘ਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਰੀਰ ‘ਚ ਮੌਜੂਦ ਸੋਜ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health newshealth tipslatest newspro punjab tvpunjabi newsTulsi Seeds Benefitsviral news
Share274Tweet172Share69

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.