ਐਤਵਾਰ, ਮਈ 3, 2026 06:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਗੈਰੀ ਸੰਧੂ ਦੇ ਘਰ ਹੋਈ ਚੋਰੀ, Live ਹੋ ਕੇ ਦੱਸਿਆ ਘਰ ਦਾ ਪੂਰਾ ਹਾਲ (ਵੀਡੀਓ)

ਆਪਣੇ ਗੀਤਾ ਪਰਫੋਰਮੈਂਸ ਤੇ ਸ਼ਾਨਦਾਰ ਲਿਖਤੀ ਤੋਂ ਇਲਾਵਾ ਆਪਣੇ ਬੇਬਾਕ ਅੰਦਾਜ਼ ਨਾਲ ਚਰਚਾ 'ਚ ਰਹਿਣ ਵਾਲੇ ਪੰਜਾਬੀ ਸਿੰਗਰ ਗੈਰੀ ਸੰਧੂ ਦੇ ਘਰ ਚੋਰੀ ਹੋਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਖੁੱਦ ਲਾਈਵ ਹੋ ਕੇ ਦਿੱਤੀ ਹੈ। ਉਨ੍ਹਾਂ ਲਾਈਵ ਹੋ ਕੇ ਪੂਰੇ ਘਰ ਦਾ ਹਾਲ ਦੱਸਿਆ ਹੈ ਤੇ ਚੋਰੀ ਕਰਨ ਵਾਲੇ ਚੋਰਾਂ ਨੂੰ ਆਪਣੇ ਅੰਦਾਜ਼ 'ਚ ਗਾਲ੍ਹਾਂ ਵੀ ਕੱਢੀਆਂ ਉਨ੍ਹਾਂ ਕਿਹਾ ਕਿ ਚੋਰੀ ਘਰੋ ਪਰ ਬੂਟ ਤਾਂ ਬਾਹਰ ਲਾਇਆ ਕਰੋ ਕਿਸੇ ਦੇ ਘਰ 'ਚ ਗੰਦ ਕਿਓ ਪਾਉਂਦੇ ਹੋ ਮੈਨੂੰ ਵੀ ਜਵਾਬ ਦੇਣਾ ਪੈਂਦਾ ਹੈ।

by Bharat Thapa
ਦਸੰਬਰ 29, 2022
in ਪਾਲੀਵੁੱਡ, ਮਨੋਰੰਜਨ, ਵੀਡੀਓ
0

ਆਪਣੇ ਗੀਤਾ ਪਰਫੋਰਮੈਂਸ ਤੇ ਸ਼ਾਨਦਾਰ ਲਿਖਤੀ ਤੋਂ ਇਲਾਵਾ ਆਪਣੇ ਬੇਬਾਕ ਅੰਦਾਜ਼ ਨਾਲ ਚਰਚਾ ‘ਚ ਰਹਿਣ ਵਾਲੇ ਪੰਜਾਬੀ ਸਿੰਗਰ ਗੈਰੀ ਸੰਧੂ ਦੇ ਘਰ ਚੋਰੀ ਹੋਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਖੁੱਦ ਲਾਈਵ ਹੋ ਕੇ ਦਿੱਤੀ ਹੈ। ਉਨ੍ਹਾਂ ਲਾਈਵ ਹੋ ਕੇ ਪੂਰੇ ਘਰ ਦਾ ਹਾਲ ਦੱਸਿਆ ਹੈ ਤੇ ਚੋਰੀ ਕਰਨ ਵਾਲੇ ਚੋਰਾਂ ਨੂੰ ਆਪਣੇ ਅੰਦਾਜ਼ ‘ਚ ਗਾਲ੍ਹਾਂ ਵੀ ਕੱਢੀਆਂ ਉਨ੍ਹਾਂ ਕਿਹਾ ਕਿ ਚੋਰੀ ਘਰੋ ਪਰ ਬੂਟ ਤਾਂ ਬਾਹਰ ਲਾਇਆ ਕਰੋ ਕਿਸੇ ਦੇ ਘਰ ‘ਚ ਗੰਦ ਕਿਓ ਪਾਉਂਦੇ ਹੋ ਮੈਨੂੰ ਵੀ ਜਵਾਬ ਦੇਣਾ ਪੈਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਜਿਵੇ ਸਾਡਾ ਕੰਮ ਗੀਤ ਗਾਉਣਾ ਹੈ ਉਸੇ ਤਰ੍ਹਾਂ ਚੋਰਾਂ ਦਾ ਕੰਮ ਚੋਰੀ ਕਰਨਾ ਪਰ ਚੋਰਾਂ ਨੂੰ ਘਰ ‘ਚ ਇੰਨਾ ਖਲਾਰਾ ਨਹੀਂ ਸੀ ਪਾਉਣਾ ਚਾਹੀਦਾ ਇਸ ਕਾਰਨ ਮੈਨੂੰ ਵੀ ਘਰ ਵਾਲੀ ਤੋਂ ਗਾਲ੍ਹਾਂ ਪਈਆਂ ਹਨ। ਇਸਦੇ ਨਾਲ ਹੀ ਉਨ੍ਹਾਂ ਚੋਰੀ ਕਰਨ ਵਾਲੇ ਚੋਰਾਂ ਨੂੰ ਫੜਾਉਣ ਵਾਲੇ ਨੂੰ 5 ਹਜ਼ਾਰ ਪੌਂਡ ਦਾ ਇਨਾਮ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਉਹ ਮੇਰਾ 5 ਹਜ਼ਾਰ ਦਾ ਸਮਾਨ ਤਾਂ ਨਹੀਂ ਲੈ ਕੇ ਗਏ ਪਰ ਉਹ ਕੁਝ ਮੇਰੀਆਂ, ਮਾਂ ਤੇ ਬੱਚੇ ਦੀਆਂ ਨਿਸ਼ਾਨੀਆਂ ਲੈ ਗਏ ਹਨ ਜੋ ਕੇ ਮੇਰੇ ਲਈ ਬੇਸ਼ਕੀਮਤੀ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gary Sandhuhousepollywood Newspropunjabtvstolentold livewhole house
Share323Tweet202Share81

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.