ਮੰਗਲਵਾਰ, ਅਗਸਤ 11, 2026 09:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਜਲਦ ਹੋਵੇ ਨਿਪਟਾਰਾ, ਮਾਨ ਸਰਕਾਰ ਨੇ ਜਾਰੀ ਕੀਤਾ ਵਟਸਐਪ ਨੰਬਰ

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਪਰਵਾਸੀਆਂ ਦੇ ਮਸਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਸੂਬੇ ਵਿੱਚ ਜਲਦੀ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ।

by Gurjeet Kaur
ਦਸੰਬਰ 31, 2022
in ਪੰਜਾਬ
0

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਪਰਵਾਸੀਆਂ ਦੇ ਮਸਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਸੂਬੇ ਵਿੱਚ ਜਲਦੀ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। ਧਾਲੀਵਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਆਯੋਜਿਤ 5ਵੀਂ ਐਨ.ਆਰ.ਆਈ ਮੀਟ ਦੌਰਾਨ ਬੋਲ ਰਹੇ ਸਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਲਈ ਵਚਨਬੱਧ ਹੈ। ਸਰਕਾਰ ਦੀ ਇਸ ਕੋਸ਼ਿਸ਼ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਦੂਜੇ ਪਾਸੇ ਪ੍ਰਵਾਸੀ ਭਾਰਤੀਆਂ ਨੂੰ ਭਵਿੱਖ ਵਿੱਚ ਵੀ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਧਾਲੀਵਾਲ ਨੇ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ ਦੇ ਸਿਵਲ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ। ਵਿਦੇਸ਼ੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਸਥਾਪਤ ਕਰਨ ਲਈ ਜਲਦੀ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦੀ ਕੀਮਤੀ ਊਰਜਾ, ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ।ਪ੍ਰਵਾਸੀ ਪੰਜਾਬੀਆਂ ਨੂੰ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਪ੍ਰਵਾਸੀ ਭਾਰਤੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਬਿਨਾਂ ਕਿਸੇ ਦੇਰੀ ਦੇ ਪ੍ਰਵਾਸੀ ਭਾਰਤੀਆਂ ਦੇ ਮਸਲੇ ਦਾ ਜਲਦੀ ਨਿਪਟਾਰਾ ਕਰਨਗੇ। ਇਸ ਦੌਰਾਨ ਵਿਧਾਇਕ ਅਮਰਪਾਲ ਸਿੰਘ, ਵਿਧਾਇਕ ਕਸ਼ਮੀਰ ਸਿੰਘ ਸੋਹਲ, ਵਿਧਾਇਕ ਸਵਰਨ ਸਿੰਘ ਧੁੰਨ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਦਲਬੀਰ ਸਿੰਘ ਟੌਂਗ ਹਾਜ਼ਰ ਸਨ।

ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜਾਰੀ ਕੀਤਾ ਵਟਸਐਪ ਨੰਬਰ
ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਨਵੀਂ ਪਹਿਲ ਕਰਦਿਆਂ ਪ੍ਰਵਾਸੀ ਪੰਜਾਬੀ ਭਰਾਵਾਂ ਦੀਆਂ ਸ਼ਿਕਾਇਤਾਂ ਦਾ ਸਥਾਈ ਹੱਲ ਦਿੰਦਿਆਂ ਇੱਕ ਵਟਸਐਪ ਨੰਬਰ 9056009884 ਜਾਰੀ ਕੀਤਾ। ਇਸ ਨੰਬਰ ‘ਤੇ ਪ੍ਰਾਪਤ ਹੋਈ ਸ਼ਿਕਾਇਤ ਨੂੰ ਸਬੰਧਤ ਅਧਿਕਾਰੀ ਨੂੰ ਭੇਜ ਦਿੱਤਾ ਜਾਵੇਗਾ। ਇਸ ਸ਼ਿਕਾਇਤ ਦੀ ਅਪਡੇਟ ਸਬੰਧਤ ਪ੍ਰਵਾਸੀ ਪੰਜਾਬੀ ਨੂੰ ਵੀ ਦਿੱਤੀ ਜਾਵੇਗੀ।

ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰੀ ਕਾਊਂਟਰ ਲਗਾਏ ਗਏ, ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਸਮਾਗਮ ਦੌਰਾਨ ਕੁੱਲ 103 ਕੇਸਾਂ ਦੀ ਸੁਣਵਾਈ ਹੋਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: NRIpro punjab tvpunjab governmentpunjabi news
Share225Tweet141Share56

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.