Supreme Court: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਵੱਡਾ ਫੈਸਲਾ ਦਿੰਦੇ ਹੋਏ ਕੇਂਦਰ ਸਰਕਾਰ ਦੇ 2016 ‘ਚ 500 ਅਤੇ 1000 ਰੁਪਏ ਦੇ ਨੋਟ ਬੰਦ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਮੋਦੀ ਸਰਕਾਰ ਦੇ ਨੋਟਬੰਦੀ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਦਿੱਤਾ ਹੈ।
ਜਸਟਿਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਆਰਥਿਕ ਫੈਸਲਿਆਂ ਨੂੰ ਬਦਲਿਆ ਨਹੀਂ ਜਾ ਸਕਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h