ਮੰਗਲਵਾਰ, ਅਕਤੂਬਰ 7, 2025 01:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Neeru Bajwa, Satinder Sartaaj ਅਤੇ Wamiqa Gabbi ਦੀ ਫਿਲਮ Kali Jotta ਨੂੰ ਮਿਲੀ ਰਿਲੀਜ਼ ਡੇਟ, ਗਾਣੇ ਦਾ ਟੀਜ਼ਰ ਵੀ ਆਇਆ ਸਾਹਮਣੇ

ਇੱਕ ਮਹੀਨੇ ਬਾਅਦ ਰੋਮਾਂਟਿਕ ਫਿਲਮ 'ਕਲੀ ਜੋਟਾ' ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ। ਨਵੀਂ ਰਿਲੀਜ਼ ਡੇਟ ਖੁਦ ਟੀਮ ਨੇ ਸਾਂਝੀ ਕੀਤੀ ਹੈ। ਨਵਾਂ ਪੋਸਟਰ ਬਹੁਤ ਹੀ ਅਜੀਬ ਤੇ ਆਕਰਸ਼ਕ ਹੈ।

by ਮਨਵੀਰ ਰੰਧਾਵਾ
ਜਨਵਰੀ 2, 2023
in ਪਾਲੀਵੁੱਡ, ਮਨੋਰੰਜਨ
0

Upcoming Punjabi Movie: 2023 ਕਈ ਵੱਡੇ ਸਰਪ੍ਰਾਈਜ਼ ਲੈ ਕੇ ਆ ਰਿਹਾ ਹੈ। ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਨੂੰ ਰਿਲੀਜ਼ ਦੀਆਂ ਨਵੀਆਂ ਤਰੀਖ਼ਾਂ ਮਿਲ ਰਹੀਆਂ ਹਨ। ਇਸ ਲਿਸਟ ‘ਚ ਨੀਰੂ ਬਾਜਵਾ (Neeru Bajwa), ਸਤਿੰਦਰ ਸਰਤਾਜ (Satinder Sartaaj) ਤੇ ਵਾਮਿਕਾ ਗੱਬੀ (Wamiqa Gabbi) ਦੀ ਫਿਲਮ ‘ਕਲੀ ਜੋਟਾ’ (Kali Jotta Film) ਨੂੰ ਇੱਕ ਨਵੀਂ ਰਿਲੀਜ਼ ਡੇਟ ਮਿਲ ਗਈ ਹੈ।

ਜੀਹਾਂ, ਤੁਸੀਂ ਇਹ ਸਹੀ ਪੜ੍ਹਿਆ ਹੈ। ਇਹ ਰੋਮਾਂਟਿਕ ਡਰਾਮਾ ਫਿਲਮ ਪਹਿਲਾਂ 23 ਫਰਵਰੀ, 2022 ਨੂੰ ਰਿਲੀਜ਼ ਹੋਣੀ ਸੀ, ਪਰ ਹੁਣ ਫਿਲਮ 3 ਫਰਵਰੀ, 2023 ਨੂੰ ਸਿਨੇਮਾਘਰਾਂ ਵਿੱਚ ਆਵੇਗੀ। ਇੱਕ ਮਹੀਨੇ ਬਾਅਦ ਇਹ ਰੋਮਾਂਟਿਕ ਫਿਲਮ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ। ਨਵੀਂ ਰਿਲੀਜ਼ ਡੇਟ ਖੁਦ ਟੀਮ ਨੇ ਸਾਂਝੀ ਕੀਤੀ ਹੈ। ਨਵਾਂ ਪੋਸਟਰ ਬਹੁਤ ਹੀ ਅਜੀਬ ਤੇ ਆਕਰਸ਼ਕ ਹੈ।

 

View this post on Instagram

 

A post shared by Neeru Bajwa (@neerubajwa)

ਇਹ ਨਵੀਂ ਆਨ-ਸਕ੍ਰੀਨ ਕੈਮਿਸਟਰੀ ਫਿਲਮ ਦੀ ਯੂਐਸਪੀ ਹੋਵੇਗੀ। ਫਿਲਮ ਦਾ ਡਾਈਰੈਕਸ਼ਨ ਵਿਜੇ ਕੁਮਾਰ ਅਰੋੜਾ ਨੇ ਕੀਤਾ ਗਿਆ ਤੇ ਹਰਿੰਦਰ ਕੌਰ ਨੇ ਇਸ ਨੂੰ ਲਿਖਿਆ। ਪੋਸਟਰਾਂ ਮੁਤਾਬਕ, ਫਿਲਮ ਇੱਕ ਦਿਲ ਨੂੰ ਛੂਹ ਲੈਣ ਵਾਲੀ ਪ੍ਰੇਮ ਕਹਾਣੀ ਹੈ ਜੋ ਦਰਸ਼ਕਾਂ ਦੀਆਂ ਭਾਵਨਾਵਾਂ ਨੂੰ ਛੂਹਣ ਦੀ ਕੋਸ਼ਿਸ਼ ਕਰਦੀ ਹੈ।

 

View this post on Instagram

 

A post shared by Neeru Bajwa (@neerubajwa)

ਇੰਨਾ ਹੀ ਨਹੀਂ, ਟੀਮ ਨੇ ਫਿਲਮ ਦੇ ਗਾਣੇ ‘ਨਿਹਾਰ ਲੈਣ ਦੇ’ ਦਾ ਟੀਜ਼ਰ ਵੀ ਰਿਲੀਜ਼ ਕੀਤਾ ਹੈ, ਜਿਸ ਵਿੱਚ ਅਸੀਂ ਨੀਰੂ ਅਤੇ ਸਰਤਾਜ ਦੀ ਪ੍ਰੇਮ ਕਹਾਣੀ ਦੀ ਸ਼ੁਰੂਆਤ ਦੇਖਣ ਨੂੰ ਮਿਲ ਰਹੀ ਹੈ। ਫਿਲਮ ਦਿਲਚਸਪ ਲੱਗ ਰਹੀ ਹੈ ਅਤੇ ਪ੍ਰਸ਼ੰਸਕ ਜਲਦੀ ਹੀ ਟ੍ਰੇਲਰ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsFilm Kali JottaNeeru Bajwapro punjab tvpunjabi moviesSatinder SartaajUpcoming Punjabi MovieWamiqa Gabbi
Share280Tweet175Share70

Related Posts

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

7ਵੇਂ ਦਿਨ ਵੀ ਲਾਈਫ ਸਪੋਰਟ ‘ਤੇ ਹੈ ਪੰਜਾਬੀ ਗਾਇਕ ਰਾਜਵੀਰ ਜਵੰਦਾ; ਨਹੀਂ ਆਇਆ ਹੋਸ਼, ਦਵਾਈਆਂ ਸਹਾਰੇ ਚੱਲ ਰਿਹਾ ਦਿਲ

ਅਕਤੂਬਰ 3, 2025

ਪੰਜਾਬੀ ਨਾਮੀ ਗਾਇਕ ਨੇ ਚੁੱਕਿਆ ਖੌਫ਼ਨਾਕ ਕਦਮ

ਅਕਤੂਬਰ 3, 2025

ਪੰਜਾਬੀ ਗਾਇਕ ਦੇ ਗਾਣੇ “ਅੰਸਾਰੀ” ਨੇ ਛੇੜ ਦਿੱਤਾ ਨਵਾਂ ਵਿਵਾਦ : ਹਿੰਦੂ ਸੰਗਠਨਾਂ ‘ਚ ਰੋਸ਼ 

ਅਕਤੂਬਰ 2, 2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਅਜੇ ਵੀ ਨਾਜ਼ੁਕ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਰਾਹੀਂ ਦੱਸਿਆ ਹਾਲ…

ਸਤੰਬਰ 30, 2025

ED ਦੇ ਸ਼ਿਕੰਜੇ ‘ਚ ਅਦਾਕਾਰਾ Urvashi Rautela, ਆਨਲਾਈਨ ਸੱ.ਟੇ.ਬਾ.ਜ਼ੀ ਮਾਮਲੇ ‘ਚ ਹੋਈ ਪੇਸ਼

ਸਤੰਬਰ 30, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.