ਬੁੱਧਵਾਰ, ਜੂਨ 10, 2026 05:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Viral Video: ਸਾਥੀ ਦੀ ਮੌਤ ‘ਤੇ ਭਾਵੁਕ ਹੋਇਆ ਤੋਤਾ ਪਹੁੰਚਿਆ ਅੰਤਿਮ ਵਿਦਾਈ ਦੇਣ, ਵੀਡੀਓ ਦੇਖ ਅੱਖਾਂ ‘ਚ ਆ ਜਾਣਗੇ ਹੰਜੂ

Viral Video Of Mourning Parrot: ਵੀਡੀਓ 'ਚ ਇਕ ਤੋਤੇ ਨੂੰ ਆਪਣੇ ਸਾਥੀ ਦੀ ਮੌਤ 'ਤੇ ਇਸ ਤਰ੍ਹਾਂ ਦੁੱਖ ਪ੍ਰਗਟ ਕਰਦੇ ਹੋਏ ਦੇਖ ਕੇ ਤੁਹਾਨੂੰ ਯਕੀਨ ਹੋ ਜਾਵੇਗਾ ਕਿ ਇਨਸਾਨ ਹੀ ਨਹੀਂ ਸਗੋਂ ਜਾਨਵਰਾਂ 'ਚ ਵੀ ਸੰਵੇਦਨਸ਼ੀਲਤਾ ਹੁੰਦੀ ਹੈ ਤੇ ਉਹ ਵੀ ਦੁਖੀ ਹੁੰਦੇ ਹਨ।

by Bharat Thapa
ਜਨਵਰੀ 2, 2023
in ਅਜ਼ਬ-ਗਜ਼ਬ
0

Wildlife viral video: ਅਸੀਂ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਤਰ੍ਹਾਂ ਦੇ ਵੀਡੀਓ ਦੇਖਦੇ ਹਾਂ, ਪਰ ਕਈ ਵਾਰ ਸਾਨੂੰ ਅਜਿਹਾ ਕੁਝ ਦੇਖਣ ਨੂੰ ਮਿਲਦਾ ਹੈ। ਜੋ ਸਿੱਧਾ ਸਾਡੇ ਦਿਲ ਨੂੰ ਛੂਹ ਜਾਂਦਾ ਹੈ। ਖਾਸ ਤੌਰ ‘ਤੇ ਜੇਕਰ ਇਹ ਵੀਡੀਓ ਜਾਨਵਰਾਂ ਨਾਲ ਸਬੰਧਤ ਹਨ, ਤਾਂ ਲੋਕ ਇਨ੍ਹਾਂ ਨੂੰ ਹੋਰ ਵੀ ਪਸੰਦ ਕਰਦੇ ਹਨ। ਹੁਣ ਤੱਕ ਤੁਸੀਂ ਜਾਨਵਰਾਂ ਦੇ ਮਸਤੀ ਕਰਦੇ ਕਈ ਵੀਡੀਓ ਦੇਖੇ ਹੋਣਗੇ। ਪਰ ਅੱਜ ਅਸੀਂ ਤੁਹਾਨੂੰ ਜੋ ਵੀਡੀਓ ਦਿਖਾਉਣ ਜਾ ਰਹੇ ਹਾਂ, ਉਸ ‘ਚ ਇੱਕ ਤੋਤਾ ਬਹੁਤ ਭਾਵੁਕ ਨਜ਼ਰ ਆ ਰਿਹਾ ਹੈ।

ਅਸੀਂ ਆਪਣੇ ਘਰ ‘ਚ ਕੁਝ ਜਾਨਵਰ ਰੱਖਦੇ ਹਾਂ, ਜੋ ਮਨੁੱਖਾਂ ਦੇ ਨਾਲ ਰਹਿ ਕੇ ਸੰਵੇਦਨਸ਼ੀਲਤਾ ਸਿੱਖਦੇ ਹਨ। ਵਾਇਰਲ ਹੋ ਰਹੀ ਵੀਡੀਓ ‘ਚ ਇਕ ਤੋਤੇ ਨੂੰ ਇਸ ਤਰ੍ਹਾਂ ਆਪਣੇ ਸਾਥੀ ਦੀ ਮੌਤ ‘ਤੇ ਦੁੱਖ ਜ਼ਾਹਰ ਕਰਦੇ ਹੋਏ ਦੇਖ ਕੇ ਤੁਹਾਨੂੰ ਯਕੀਨ ਹੋ ਜਾਵੇਗਾ, ਕਿ ਇਨਸਾਨ ਹੀ ਨਹੀਂ ਜਾਨਵਰਾਂ ‘ਚ ਵੀ ਸੰਵੇਦਨਸ਼ੀਲਤਾ ਹੁੰਦੀ ਹੈ ਤੇ ਉਹ ਵੀ ਦੁੱਖ ਝੱਲਦੇ ਹਨ।

ਵਾਇਰਲ ਹੋ ਰਹੀ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਤੋਤਾ ਆਪਣੇ ਸਾਥੀ ਦੇ ਕੋਲ ਬੈਠਾ ਹੈ ਅਤੇ ਉਸਨੂੰ ਜਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਦਕਿ ਉਨ੍ਹਾਂ ਦਾ ਸਾਥੀ ਇਸ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ ਤੇ ਉਨ੍ਹਾਂ ਦੀ ਅੰਤਿਮ ਵਿਦਾਈ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਦੇ ਉਹ ਆਪਣੇ ਸਾਥੀ ਦੇ ਚਿਹਰੇ ਵੱਲ ਜਾਂਦਾ ਹੈ ਤੇ ਕਦੇ ਉਸ ਦੇ ਦੂਜੇ ਅੰਗਾਂ ‘ਤੇ ਚੁੰਨੀ ਮਾਰ ਕੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕਰਦਾ ਹੈ। ਉਸ ਨੂੰ ਇਹ ਨਹੀਂ ਪਤਾ ਕਿ ਉਸ ਦਾ ਸਾਥੀ ਇਸ ਸੰਸਾਰ ਨੂੰ ਛੱਡ ਗਿਆ ਹੈ। ਵੀਡੀਓ ਬਹੁਤ ਭਾਵੁਕ ਹੈ ਤੇ ਤੁਸੀਂ ਵੀ ਇਸ ਨੂੰ ਦੇਖ ਕੇ ਭਾਵੁਕ ਹੋ ਜਾਓਗੇ।

“Goodbyes simply means I will miss you till we meet again”
Grieving just like us. Treat the wild with empathy. pic.twitter.com/DgqIfI0nH9

— Susanta Nanda IFS (@susantananda3) January 2, 2023

ਵੀਡੀਓ ਨੂੰ ਟਵਿੱਟਰ ‘ਤੇ @susantananda3 ਨਾਮ ਦੇ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਦੇ ਨਾਲ ਕੈਪਸ਼ਨ ਦਿੱਤਾ ਗਿਆ ਹੈ- ‘ਅਲਵਿਦਾ ਦਾ ਮਤਲਬ ਹੈ ਕਿ ਅਸੀਂ ਤੁਹਾਨੂੰ ਉਦੋਂ ਤੱਕ ਯਾਦ ਕਰਾਂਗੇ ਜਦੋਂ ਤੱਕ ਅਸੀਂ ਦੁਬਾਰਾ ਨਹੀਂ ਮਿਲਦੇ। ਜਾਨਵਰਾਂ ਨਾਲ ਵੀ ਹਮਦਰਦੀ ਨਾਲ ਪੇਸ਼ ਆਓ। ਵੀਡੀਓ ਨੂੰ ਸ਼ੇਅਰ ਕਰਨ ਦੇ ਕੁਝ ਘੰਟਿਆਂ ‘ਚ ਹੀ 22 ਹਜ਼ਾਰ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਹਨ ਤੇ 1000 ਤੋਂ ਵੱਧ ਲੋਕਾਂ ਨੇ ਇਸ ਨੂੰ ਪਸੰਦ ਕੀਤਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newslatest newsparrot emotional scenepro punjab tvpunjabi newsTrending videoviral newsviral video
Share241Tweet151Share60

Related Posts

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.