ਬੁੱਧਵਾਰ, ਅਪ੍ਰੈਲ 15, 2026 01:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਪਿਲ ਸ਼ਰਮਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ (ਵੀਡੀਓ)

ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਅੱਜ ਪਰਿਵਾਰ ਸਮੇਤ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਅੱਗੇ ਵੀ ਆਉਣੇ ਹਾਂ ਪਰ ਰਾਤ ਨੂੰ ਹੀ ਮੱਥਾ ਟੇਕ ਕੇ ਚਲੇ ਜਾਂਦੇ ਹਾਂ ਪਰ ਅਸੀਂ ਬੱਚਿਆਂ ਨੂੰ ਮੱਥਾ ਟਕਾਉਣਾ ਸੀ ਤੇ ਇਸ ਅੱਜ ਦਿਨ ਦੇ ਸਮੇਂ ਆਏ ਹਾਂ।

by Bharat Thapa
ਜਨਵਰੀ 2, 2023
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ, ਵੀਡੀਓ
0

ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਅੱਜ ਪਰਿਵਾਰ ਸਮੇਤ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਅੱਗੇ ਵੀ ਆਉਣੇ ਹਾਂ ਪਰ ਰਾਤ ਨੂੰ ਹੀ ਮੱਥਾ ਟੇਕ ਕੇ ਚਲੇ ਜਾਂਦੇ ਹਾਂ ਪਰ ਅਸੀਂ ਬੱਚਿਆਂ ਨੂੰ ਮੱਥਾ ਟਕਾਉਣਾ ਸੀ ਇਸ ਲਈ ਅੱਜ ਦਿਨ ਦੇ ਸਮੇਂ ਆਏ ਹਾਂ। ਉਨ੍ਹਾਂ ਕਿਹਾ ਕਿ ਬਹੁਤ ਵਧੀਆ ਦਰਸ਼ਨ ਹੋਏ ਮੈਂ ਇਸ ਲਈ ਸਭ ਦਾ ਧੰਨਵਾਦ ਕਰਦਾ ਹਾਂ। ਇਸ ਸਮੇਂ ਉਨ੍ਹਾਂ ਨਾਲ ਪੰਜਾਬੀ ਗਾਇਕ ਜੱਸੀ ਜਸਰਾਜ ਵੀ ਸਨ ਉਨ੍ਹਾਂ ਕਿਹਾ ਕਿ ਇੱਥੇ ਆ ਕੇ ਰੂਹ ਨੂੰ ਹਮੇਸ਼ਾ ਹੀ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰੇਮ ਕਰਨ ਦਾ ਮੈਸੇਜ ਵੰਡਣਾ ਚਾਹੀਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Jasbir Jassikapil sharmaprayedpropunjabtvSHRI Darbar Sahibwith family
Share234Tweet146Share59

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਅਪ੍ਰੈਲ 14, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.