ਬੁੱਧਵਾਰ, ਮਈ 20, 2026 11:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੇਕਰ ਪੰਜਾਬੀ ‘ਚ ਨਾ ਲਿਖੇ ਬੋਰਡ ਤਾਂ, 21 ਫਰਵਰੀ ਤੋਂ ਬਾਅਦ ਹੋਵੇਗੀ ਕਾਰਵਾਈ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਾਉਣ ਦੀ ਸ਼ੁਰੂਆਤ ਕੀਤੀ।

by Bharat Thapa
ਜਨਵਰੀ 3, 2023
in ਪੰਜਾਬ
0

ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਾਉਣ ਦੀ ਸ਼ੁਰੂਆਤ ਕੀਤੀ।

ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) ਅਤੇ ਸੁਪਰ ਕਰੀਮਿਕਾ ਸਵੀਟਸ ਦੇ ਨਾਵਾਂ ਵਾਲੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਵਾਉਂਦਿਆਂ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਵਲੋਂ ਭਾਸ਼ਾਵਾਂ ਦੇ ਵਿਕਾਸ ਦੇ ਨਾਲ-ਨਾਲ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰੀ/ਪ੍ਰਾਈਵੇਟ ਅਦਾਰਿਆਂ ਦੇ ਬੋਰਡਾਂ ਉਪਰ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣ ਦੇ ਸੱਦੇ ਤਹਿਤ ਅੱਜ ਇਥੇ ਇਹ ਬੋਰਡ ਲਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਂਦੀ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਤੱਕ ਸੂਬੇ ਭਰ ਵਿੱਚ ਪੰਜਾਬੀ ਭਾਸ਼ਾ ਨੂੰ ਤਰਜੀਹ ਦਿੰਦਾ ਹਰ ਬੋਰਡ ਨਜ਼ਰੀ ਪਵੇਗਾ।

ਮੀਤ ਹੇਅਰ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ, ਜੇਕਰ ਪੰਜਾਬੀ ‘ਚ ਨਾ ਲਿਖੇ ਬੋਰਡ ਤਾਂ, 21 ਫਰਵਰੀ ਤੋਂ ਬਾਅਦ ਕਾਰਵਾਈ ਹੋਵੇਗੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹਾਲ ਹੀ ਵਿੱਚ ਭਾਸ਼ਾ ਵਿਭਾਗ ਵਲੋਂ ਮਨਾਏ ਗਏ ‘ਪੰਜਾਬੀ ਮਹੀਨਾ’ ਦੌਰਾਨ ਮੁੱਖ ਮੰਤਰੀ ਵਲੋਂ ਸੂਬੇ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਦਾ ਐਲਾਨ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਦੂਜੀਆਂ ਭਾਸ਼ਾ ਦਾ ਵੀ ਸਤਿਕਾਰ ਕਰਦੇ ਹੋਏ ਬੋਰਡ ਉਤੇ ਪੰਜਾਬੀ ਤੋਂ ਬਾਅਦ ਹੋਰ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੋਨੇ-ਕੋਨੇ ਵਿੱਚ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ-ਪਸਾਰ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਸਤਨਾਮ ਮਾਣਕ, ਦੀਪਕ ਬਾਲੀ, ਲਖਵਿੰਦਰ ਸਿੰਘ ਜੌਹਲ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: actionFebruary 21Meet Harepropunjabtvthe boardswritten Punjabi
Share241Tweet151Share60

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.