ਬੁੱਧਵਾਰ, ਅਪ੍ਰੈਲ 15, 2026 08:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Guru Randhawa ਨਾਲ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆਈ Shehnaaz Gill, Album ‘Man Of The Moon’ ਦੇ ਗਾਣੇ ‘Moon Rise’ ‘ਚ ਦਿਖੇਗੀ ਕੈਮਿਸਟ੍ਰੀ

ਗਾਣੇ ਪੋਸਟਰ ਦੀ ਗੱਲ ਕਰੀਏ ਤਾਂ, ਇਸ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰੂ ਅਤੇ ਸ਼ਹਿਨਾਜ਼ ਦੀ ਕੈਮਿਸਟ੍ਰੀ ਵਾਲਾ ਇਹ ਗਾਣਾ 10 ਜਨਵਰੀ, 2023 ਨੂੰ ਸਾਡੀ ਪਲੇਲਿਸਟ 'ਤੇ ਆਵੇਗਾ।

by ਮਨਵੀਰ ਰੰਧਾਵਾ
ਜਨਵਰੀ 3, 2023
in ਬਾਲੀਵੁੱਡ, ਮਨੋਰੰਜਨ
0

Punjabi Industry: ਬਾਲੀਵੁੱਡ ‘ਚ ਆਪਣਾ ਨਾਂ ਕਮਾਉਣ ਵਾਲੇ ਤੇ ਵਿਸ਼ਵ ਪੱਧਰ ‘ਤੇ ਚਮਕ ਰਹੇ ਪੰਜਾਬੀ ਇੰਡਸਟਰੀ ਦੇ ਦੋ ਮੈਗਾਸਟਾਰ ਹੁਣ ਇਕੱਠੇ ਇੱਕ ਗਾਣੇ ‘ਚ ਨਜ਼ਰ ਆਉਣ ਵਾਲੇ ਹਨ। ਅਸੀਂ ਗੱਲ ਕਰ ਰਹੇ ਹਾਂ ਸ਼ਹਿਨਾਜ਼ ਗਿੱਲ (Shehnaaz Gill) ਤੇ ਗੁਰੂ ਰੰਧਾਵਾ (Guru Randhawa) ਦੀ।

ਜੀ ਹਾਂ, ਜਿਵੇਂ ਕਿ ਪਹਿਲਾਂ ਖੁਲਾਸਾ ਹੋਇਆ ਸੀ, ਦੋਵਾਂ ਨੇ ਆਪਣੇ ਆਉਣ ਵਾਲੇ ਗਾਣੇ ਦੇ ਕਿਊਟ ਬੀਟੀਐਸ ਨੂੰ ਸ਼ੇਅਰ ਕੀਤਾ ਤੇ ਹੁਣ ਇਸ ਗਾਣੇ ਦਾ ਪੋਸਟਰ ਤੇ ਰਿਲੀਜ਼ ਡੇਟ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਗੁਰੂ ਅਤੇ ਸ਼ਹਿਨਾਜ਼ Moon Rise ਗਾਣੇ ਲਈ ਇਕੱਠੇ ਸਕ੍ਰੀਨ ਸ਼ੇਅਰ ਕਰ ਰਹੇ ਹਨ। ਸੌਂਗ ਦੇ ਟਾਈਟਲ, ਬੀਟੀਐਸ ਤੇ ਪੋਸਟਰ ਤੋਂ ਅਜਿਹਾ ਲੱਗਦਾ ਹੈ ਕਿ ਇਹ ਟ੍ਰੈਕ ਰੋਮਾਂਟਿਕ ਹੈ।

 

View this post on Instagram

 

A post shared by Guru Randhawa (@gururandhawa)

ਗਾਣੇ ਪੋਸਟਰ ਦੀ ਗੱਲ ਕਰੀਏ ਤਾਂ, ਇਸ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰੂ ਅਤੇ ਸ਼ਹਿਨਾਜ਼ ਦੀ ਕੈਮਿਸਟ੍ਰੀ ਵਾਲਾ ਇਹ ਗਾਣਾ 10 ਜਨਵਰੀ, 2023 ਨੂੰ ਸਾਡੀ ਪਲੇਲਿਸਟ ‘ਤੇ ਆਵੇਗਾ। ਗੀਤ ਦਾ ਆਡੀਓ ਪਹਿਲਾਂ ਹੀ ਕਾਫੀ ਬੱਜ਼ ਕ੍ਰਿਏਟ ਕਰ ਰਿਹਾ ਹੈ ਤੇ ਬਹੁਤ ਸਾਰੇ ਲੋਕਾਂ ਨੇ ਇਸ ‘ਤੇ ਰੀਲਾਂ ਵੀ ਬਣਾਈਆਂ ਹਨ। ਇਨਫੈਕਟਿਵ ਮਿਊਜ਼ਿਕ Sanjoy ਨੇ ਦਿੱਤਾ ਹੈ ਜਦੋਂਕਿ ਵੀਡੀਓ ਨੂੰ ਡਾਇਰੈਕਟਰ ਗਿਫਟੀ ਨੇ ਡਾਇਰੈਕਟ ਕੀਤਾ ਹੈ।

 

View this post on Instagram

 

A post shared by Guru Randhawa (@gururandhawa)

ਮੂਨ ਰਾਈਜ਼ ਗੀਤ ਨੂੰ ਗੁਲਸ਼ਨ ਕੁਮਾਰ ਤੇ ਟੀ ਸੀਰੀਜ਼ ਨੇ ਪੇਸ਼ ਕੀਤਾ ਹੈ। ਗੀਤ ਦੇ ਬੀਟੀਐਸ ਵਿੱਚ ਦੋਵੇਂ ਕਲਾਕਾਰ ਬਹੁਤ ਹੀ ਪਿਆਰੇ ਲੱਗ ਰਹੇ ਹਨ। ਅਤੇ ਫੈਨਸ ਪੂਰੀ ਵੀਡੀਓ ਲਈ ਐਕਸਾਈਟਿਡ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGuru RandhawaGuru Randhawa Shehnaaz GillMan Of The MoonMoon Risepro punjab tvpunjabi newsPunjabi songsshehnaaz gill
Share221Tweet138Share55

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਅਪ੍ਰੈਲ 14, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.