Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਣ ਵਾਲੇ ਸੀਜ਼ਨ ਦੀਆਂ ਫਸਲਾਂ ਤੇ ਬੀਜ਼ਾਂ ਨੂੰ ਲੈ ਕੇ ਅੱਜ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਰਹੇ।
ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ…
ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ… pic.twitter.com/RJaT64iXmd
— Bhagwant Mann (@BhagwantMann) January 3, 2023
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ, ‘ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ… ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h