ਮੰਗਲਵਾਰ, ਅਗਸਤ 11, 2026 02:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

SYL: SYL ਵਿਵਾਦ ‘ਤੇ ਅੱਜ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਦੀ ਮੀਟਿੰਗ

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੇ ਸੱਦੇ 'ਤੇ ਦਿੱਲੀ 'ਚ ਵਿਚਕਾਰਲਾ ਰਾਹ ਲੱਭਣ ਲਈ ਵਿਚਾਰ ਚਰਚਾ

by Bharat Thapa
ਜਨਵਰੀ 4, 2023
in ਦੇਸ਼
0

SYL: ਸਤਲੁਜ-ਯਮੁਨਾ ਲਿੰਕ (SYL) ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣਗੇ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਦੋਵਾਂ ਵਿਚਾਲੇ ਵਿਚੋਲਗੀ ਦੀ ਇਹ ਬੈਠਕ ਕਰਨਗੇ। ਉਨ੍ਹਾਂ ਦੀ ਮੌਜੂਦਗੀ ‘ਚ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਇਹ ਬੈਠਕ ਅੱਜ ਬਾਅਦ ਦੁਪਹਿਰ ਦਿੱਲੀ ‘ਚ ਹੋਵੇਗੀ। ਵਿਵਾਦ ਨੂੰ ਸੁਲਝਾਉਣ ਲਈ ਵਿਚਕਾਰਲੇ ਰਸਤੇ ‘ਤੇ ਮੰਥਨ ਕੀਤਾ ਜਾਵੇਗਾ।

ਪੰਜਾਬ ਅਤੇ ਹਰਿਆਣਾ ਦਰਮਿਆਨ 42 ਸਾਲ ਪਹਿਲਾਂ 1981 ਵਿੱਚ SYL ਸਮਝੌਤਾ ਹੋਇਆ ਸੀ। ਪਰ ਜਦੋਂ ਉਸ ਅਨੁਸਾਰ ਕੰਮ ਸਮੇਂ ਸਿਰ ਨਾ ਹੋਇਆ ਤਾਂ ਦੋਵਾਂ ਰਾਜਾਂ ਵਿਚਾਲੇ ਵਿਵਾਦ ਵਧ ਗਿਆ। ਦੋਵਾਂ ਸੂਬਿਆਂ ਨੂੰ SYL ਦੇ ਮੁੱਦੇ ‘ਤੇ 19 ਜਨਵਰੀ ਨੂੰ ਅਦਾਲਤ ‘ਚ ਜਵਾਬ ਦਾਖ਼ਲ ਕਰਨਾ ਹੈ। ਇਸੇ ਲਈ ਅੱਜ ਇਹ ਵਿਚੋਲਗੀ ਮੀਟਿੰਗ ਸੱਦੀ ਗਈ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਅਕਤੂਬਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੀਟਿੰਗ ਹੋਈ ਸੀ। ਪਰ ਭਗਵੰਤ ਮਾਨ ਨੇ ਇਹ ਕਹਿ ਕੇ ਨਹਿਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਕਿ ਪੰਜਾਬ ਵਿੱਚ ਪਾਣੀ ਸਰਪਲੱਸ ਨਹੀਂ ਹੈ।

ਇਸ ਤੋਂ ਪਹਿਲਾਂ ਹੋਈ ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਸੀ ਕਿ ਹਰਿਆਣਾ ਨੂੰ ਪਾਣੀ ਦੇ ਪ੍ਰਬੰਧ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਨੀ ਚਾਹੀਦੀ ਹੈ। ਮਾਨ ਅਨੁਸਾਰ 1981 ਵਿੱਚ ਹੋਇਆ ਐਸਵਾਈਐਲ ਸਮਝੌਤਾ 42 ਸਾਲਾਂ ਬਾਅਦ ਲਾਗੂ ਨਹੀਂ ਕੀਤਾ ਜਾ ਸਕਦਾ ਕਿਉਂਕਿ ਪੰਜਾਬ ਦਾ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਪੰਜਾਬ ਕੋਲ 4.22 ਮਿਲੀਅਨ ਫੁੱਟ ਪਾਣੀ ਸੀ ਅਤੇ ਹੁਣ ਕੁੱਲ 12.24 ਮਿਲੀਅਨ ਏਕੜ ਫੁੱਟ ਪਾਣੀ ਹੈ। ਹਰਿਆਣਾ ਕੋਲ 14.10 ਮਿਲੀਅਨ ਫੁੱਟ ਪਾਣੀ ਹੈ। ਹੋਰ ਦਰਿਆਵਾਂ ਦਾ ਪਾਣੀ ਵੀ ਹਰਿਆਣਾ ਕੋਲ ਹੈ, ਜਿਸ ਦਾ ਕੋਈ ਹਿਸਾਬ-ਕਿਤਾਬ ਨਹੀਂ ਰੱਖਿਆ ਗਿਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: haryana cm manohar lal khattarmeetingpro punjab tvpunjab cm bhagwant mannpunjabi newssyl linksyl link issue
Share234Tweet146Share59

Related Posts

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.