ਵੀਰਵਾਰ, ਅਕਤੂਬਰ 1, 2026 09:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਫਿਰ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਲੁਧਿਆਣਾ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਰਕੇ ਮੌਤ

Canada News: ਮ੍ਰਿਤਕ ਸ਼ੈਰੀ ਦੇ ਪਿਤਾ ਦਲਬਾਰਾ ਸਿੰਘ ਅਤੇ ਚਾਚਾ ਬਲਵੀਰ ਸਿੰਘ ਪਿੰਡ ਮੁੱਲਾਂਪੁਰ ਦੇ ਸਰਪੰਚ ਨੇ ਦੱਸਿਆ ਕਿ ਸ਼ੈਰੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

by Bharat Thapa
ਜਨਵਰੀ 4, 2023
in ਵਿਦੇਸ਼
0

Ludhiana’s youth died in Canada: ਲੁਧਿਆਣਾ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਰਨ ਵਾਲਾ ਨੌਜਵਾਨ ਮੁੱਲਾਂਪੁਰ ਦਾਖਾ ਕਸਬੇ ਦੇ ਇੱਕ ਸੈਨੇਟਰੀ ਕਾਰੋਬਾਰੀ ਦਾ ਲੜਕਾ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ 8 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮ੍ਰਿਤਕ ਦਾ ਨਾਂ ਸ਼ਮਸ਼ੇਰ ਸਿੰਘ ਉਰਫ ਸ਼ੈਰੀ ਹੈ। ਸ਼ੈਰੀ ਦਾ ਵਿਆਹ 2019 ਵਿੱਚ ਹੋਇਆ ਸੀ। ਉਨ੍ਹਾਂ ਦਾ ਇੱਕ ਪੁੱਤਰ ਅਗਮ ਹੈ। ਦੱਸ ਦਈਏ ਕਿ ਸ਼ੈਰੀ ਆਪਣੇ ਦਾਦਾ ਸਹੁਰਾ ਸੰਤੋਖ ਸਿੰਘ, ਦਾਦੀ ਸੱਸ ਸੁਰਿੰਦਰ ਕੌਰ, ਪਤਨੀ ਅਤੇ ਪੁੱਤਰ ਨਾਲ ਕੈਨੇਡਾ ਰਹਿੰਦਾ ਸੀ।

ਸ਼ੈਰੀ ਦੇ ਪਿਤਾ ਦਲਬਾਰਾ ਸਿੰਘ ਅਤੇ ਚਾਚਾ ਬਲਵੀਰ ਸਿੰਘ ਪਿੰਡ ਮੁੱਲਾਂਪੁਰ ਦੇ ਸਰਪੰਚ ਨੇ ਦੱਸਿਆ ਕਿ ਸ਼ੈਰੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਹ ਬਿਲਕੁਲ ਤੰਦਰੁਸਤ ਸੀ। ਪਤਾ ਨਹੀਂ ਕਿਸ ਤਰ੍ਹਾਂ ਇਸ ਬੀਮਾਰੀ ਨੇ ਉਸ ‘ਤੇ ਹਮਲਾ ਕੀਤਾ।

ਸ਼ੈਰੀ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਭਾਰਤ ਲਿਆਂਦੀ ਜਾ ਰਹੀ ਹੈ। ਪਿਤਾ ਦਲਬਾਰਾ ਸਿੰਘ ਨੇ ਦੱਸਿਆ ਕਿ ਸ਼ੈਰੀ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਮ੍ਰਿਤਕ ਦੇਹ ਆਉਣ ਤੋਂ ਬਾਅਦ ਸਸਕਾਰ ਕੀਤਾ ਜਾਵੇਗਾ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ। ਰੋ-ਰੋ ਕੇ ਪਰਿਵਾਰ ਦਾ ਬੁਰਾ ਹਾਲ ਹੈ। ਚਿੰਤਾ ਦੀ ਗੱਲ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮਰ ਰਹੇ ਹਨ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canada deathlatest newsLudhiana's youth died in Canadapro punjab tvpunjabi news
Share293Tweet183Share73

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.